ਗੁਰੂ ਨਾਨਕ ਸਾਹਿਬ ਨੇ ਮਨੁੱਖਤਾ ਨੂੰ ਇਕ ਅਕਾਲ ਪੁਰਖ ਨਾਲ ਜੋੜ ਕੇ ਵਹਿਮਾ ਕਰਮਾ ਕਰਮਕਾਂਡਾਂ ਤੋਂ ਕੱਢਿਆ- ਪਰਚਾਰਕ ਭਾਈ ਗੁਰਜੋਤ ਸਿੰਘ ਨਲਵੀ।

145 Views ਜਰਮਨੀ 10 ਨਵੰਬਰ (ਖਿੜਿਆ ਪੰਜਾਬ) ਸਿੱਖ ਧਰਮ ਦੇ ਬਾਨੀ ਧੰਨ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ ਜਰਮਨੀ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਭਾਈ ਲਖਵੀਰ ਸਿੰਘ, ਭਾਈ ਚਮਕੌਰ ਸਿੰਘ ਸਭਰਾ, ਭਾਈ ਕੁਲਦੀਪ ਸਿੰਘ ਹੋਣਾ ਦੇ ਜੱਥੇ ਵੱਲੋ ਗੁਰਬਾਣੀ ਦਾ ਕੀਰਤਨ ਕੀਤਾ ਗਿਆ ਭਾਈ […]
