ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੇ ਵੱਡੇ ਭਰਾ ਕੈਪਟਨ ਹਰਚਰਨ ਸਿੰਘ ਰੋਡੇ ਨੂੰ ਹਜ਼ਾਰਾਂ ਲੋਕਾਂ ਨੇ ਭੋਗ ਤੇ ਦਿੱਤੀ ਸ਼ਰਧਾਂਜਲੀ

140 Viewsਨਵੀਂ ਦਿੱਲੀ 11 ਨਵੰਬਰ (ਮਨਪ੍ਰੀਤ ਸਿੰਘ ਖਾਲਸਾ):- ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੇ ਵੱਡੇ ਭਰਾ ਕੈਪਟਨ ਹਰਚਰਨ ਸਿੰਘ ਰੋਡੇ ਦੇ ਭੋਗ ਅਤੇ ਅੰਤਿਮ ਅਰਦਾਸ ਵਿੱਚ ਹਜ਼ਾਰਾਂ ਲੋਕ ਨੇ ਸੋਮਵਾਰ ਨੂੰ ਪਿੰਡ ਰੋਡੇ ਦੇ ਗੁਰਦੁਆਰਾ ਸੰਤ ਖਾਲਸਾ ਵਿਖੇ ਸ਼ਰਧਾਂਜਲੀਆਂ ਦਿੱਤੀਆਂ। ਕੈਪਟਨ ਹਰਚਰਨ ਸਿੰਘ ਰੋਡੇ ਸਿੱਖ ਪੰਥ ਦੀ ਉੱਚੀ ਸ਼ਖ਼ਸੀਅਤ ਸਨ। ਕੈਪਟਨ ਰੋਡੇ ਦਾ 1 ਨਵੰਬਰ, 2025 […]

ਰਾਜੌਰੀ ਗਾਰਡਨ ਗੁਰਦੁਆਰਾ ਸਾਹਿਬ ਵਿਖ਼ੇ ਖ਼ੂਨਦਾਨ ਕੈਂਪ ਦਾ ਆਯੋਜਨ

154 Viewsਨਵੀਂ ਦਿੱਲੀ, 11 ਨਵੰਬਰ (ਮਨਪ੍ਰੀਤ ਸਿੰਘ ਖਾਲਸਾ):- ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਸਿੰਘ ਸਭਾ ਵੱਲੋਂ ਰਾਸ਼ਟਰੀ ਸਰਵ ਸੇਵਾ ਸੰਸਥਾਨ ਨਾਲ ਮਿਲ ਕੇ ਭਾਰਤੀ ਸੈਨਾ ਲਈ ਖ਼ੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਗੁਰਦੁਆਰਾ ਸਾਹਿਬ ਦੇ ਪ੍ਰਧਾਨ ਹਰਮਨਜੀਤ ਸਿੰਘ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਸਰਵ ਸੇਵਾ ਸੰਸਥਾਨ ਵੱਲੋਂ ਇਸ ਤਰ੍ਹਾਂ ਦੇ ਕੈਂਪ […]

ਅੰਮ੍ਰਿਤ ਛਕਾਉਣ ਦੀ ਤਸਵੀਰ ’ਚ ਗੁਰੂ ਸਾਹਿਬ ਦੇ ਪੈਰੀਂ ਜੋੜਾ ਦਿਖਾਉਣਾ ਪੰਜਾਬ ਸਰਕਾਰ ਵਲੋਂ ਸਿੱਖ ਸਿਧਾਂਤਾਂ ਦਾ ਉਲੰਘਣਾ: ਐਡਵੋਕੇਟ ਧਾਮੀ

186 Viewsਅੰਮ੍ਰਿਤਸਰ, 11 ਨਵੰਬਰ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਾਪਿਤ ਕੀਤੀ ਗਈ ਭਾਈ ਜੈਤਾ ਜੀ ਦੀ ਯਾਦਗਾਰ ਵਿੱਚ ਲਗਾਈ ਗਈ ਤਸਵੀਰ ਨੂੰ ਲੈ ਕੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਯਾਦਗਾਰ ਵਿਚ ਲਗਾਈ ਤਸਵੀਰ ‘ਚ ਸ੍ਰੀ ਗੁਰੂ ਗੋਬਿੰਦ ਸਿੰਘ […]

ਇਸ ਸੀਟ ਲਈ 15 ਉਮੀਦਵਾਰਾਂ ਵਿਚੋਂ ਇੱਕ ਦੀ ਕਿਸਮਤ ਦਾ ਫੈਸਲਾ 1.92 ਲੱਖ ਵੋਟਰ ਕਰਨਗੇ ।

135 Views*ਵਿਧਾਨ ਸਭਾ ਹਲਕਾ 021-ਤਰਨ ਤਾਰਨ ‘ਚ ਅੱਜ ਸਵੇਰੇ ਤੋਂ ਜ਼ਿਮਨੀ ਚੋਣ ਲਈ ਵੋਟਿੰਗ ਦੀ ਪ੍ਰਕਿਰਿਆ ਲਗਾਤਾਰ ਜਾਰੀ ਰਹੀ, ਜੋ ਸ਼ਾਮ 6 ਵਜੇ ਤੱਕ ਚੱਲੀ। ਚੋਣ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਸ਼ਾਂਤਮਈ ਢੰਗ ਨਾਲ ਨੇਪਰੇ ਚਾੜਨ ਲਈ ਭਾਰਤ ਚੋਣ ਕਮਿਸ਼ਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ। ਤਰਨਤਾਰਨ ਵਿਧਾਨ ਸਭਾ ਸੀਟ ਵਿਧਾਇਕ ਕਸ਼ਮੀਰ ਸਿੰਘ ਸੋਹਲ ਦੇ ਦੇਹਾਂਤ ਦੇ […]