ਗੁਰਦੁਆਰਾ ਰਾਠੀ ਕੇ ਸਾਹਿਬ ਮਰਹਾਣਾ ਵਿਖੇ ਚੜ੍ਹਦੀ ਕਲਾ ਨਾਲ ਹੋਏ ਧਾਰਮਿਕ ਮੁਕਾਬਲੇ ਸਮਾਪਤ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਕੂਲਾਂ ਦੇ ਪ੍ਰਿੰਸੀਪਲ ਅਧਿਆਪਕ ਸਾਹਿਬਾਨ ਦਾ ਕੀਤਾ ਗਿਆ ਧੰਨਵਾਦ

151 Viewsਪੱਟੀ 13 ਨਵੰਬਰ (ਜਗਜੀਤ ਸਿੰਘ) ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਰਜਿ ਪੰਜਾਬ ਵੱਲੋਂ ਗੁਰੂ ਤੇਗ ਬਹਾਦਰ ਸਾਹਿਬ ਜੀ , ਭਾਈ ਮਤੀ ਦਾਸ, ਭਾਈ ਸਤੀ ਦਾਸ , ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਬਾਬਾ ਰਤਨ ਦੇਵ ਜੀ ਦੀ ਸਲਾਨਾ ਯਾਦ ਨੂੰ ਸਮਰਪਿਤ ਗੁਰਦੁਆਰਾ ਰਾਠੀਕੇ ਸਾਹਿਬ ਮਰਹਾਣਾ ਵਿਖੇ ਗੁਰਦੁਆਰਾ […]
ਸਦਰ ਬਾਜ਼ਾਰ ਦੇ ਵਪਾਰਕ ਭਾਈਚਾਰੇ ਨੇ ਲਾਲ ਕਿੱਲੇ ਧਮਾਕੇ ਵਿਚ ਮਾਰੇ ਗਏ ਲੋਕਾਂ ਨੂੰ ਦਿੱਤੀ ਸ਼ਰਧਾਂਜਲੀ, ਕੱਢਿਆ ਮੋਮਬੱਤੀ ਮਾਰਚ

143 Viewsਨਵੀਂ ਦਿੱਲੀ 13 ਨਵੰਬਰ (ਮਨਪ੍ਰੀਤ ਸਿੰਘ ਖਾਲਸਾ):- ਲਾਲ ਕਿੱਲਾ ਜੋ ਕਿ ਰਾਸ਼ਟਰੀ ਮਾਣ ਅਤੇ ਸ਼ਾਨ ਦਾ ਪ੍ਰਤੀਕ ਹੈ, ਨਾ ਸਿਰਫ਼ ਦਿੱਲੀ ਲਈ ਸਗੋਂ ਪੂਰੇ ਦੇਸ਼ ਲਈ ਇੱਕ ਇਤਿਹਾਸਕ ਅਤੇ ਸੱਭਿਆਚਾਰਕ ਵਿਰਾਸਤ ਹੈ, ਵਿੱਚ ਹੋਏ ਧਮਾਕੇ ਦੀ ਦਿਲ ਦਹਿਲਾ ਦੇਣ ਵਾਲੀ ਘਟਨਾ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਹੈ। ਇਸ ਅੱਤਵਾਦੀ ਹਮਲੇ ਵਿੱਚ […]
ਬਿਹਾਰ ਦੇ ਮੁੱਖ ਮੰਤਰੀ ਨੀਤਿਸ਼ ਕੁਮਾਰ ਤਖ਼ਤ ਪਟਨਾ ਸਾਹਿਬ ਵਿਖੇ ਹੋਏ ਨਤਮਸਤਕ

126 Viewsਨਵੀਂ ਦਿੱਲੀ 13 ਨਵੰਬਰ (ਮਨਪ੍ਰੀਤ ਸਿੰਘ ਖਾਲਸਾ):- ਬਿਹਾਰ ਦੇ ਮੁੱਖ ਮੰਤਰੀ ਨੀਤਿਸ਼ ਕੁਮਾਰ ਤਖ਼ਤ ਪਟਨਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਬਿਹਾਰ ਚੋਣਾਂ ਵਿੱਚ ਮਤਦਾਨ ਪ੍ਰਕਿਰਿਆ ਸ਼ਾਂਤੀਪੂਰਨ ਤਰੀਕੇ ਨਾਲ ਸਮਾਪਤ ਹੋਣ ਲਈ ਗੁਰੂ ਮਹਾਰਾਜ ਤੋਂ ਆਸ਼ੀਰਵਾਦ ਲਿਆ। ਉਨ੍ਹਾਂ ਨੇ ਅਰਦਾਸ ਕੀਤੀ ਕਿ ਗੁਰੂ ਮਹਾਰਾਜ ਉਨ੍ਹਾਂ ਨੂੰ ਅੱਗੇ ਵੀ ਸੇਵਾ ਕਰਨ ਦਾ ਮੌਕਾ ਬਖ਼ਸ਼ਣ। ਇਸ ਮੌਕੇ […]
ਯੂਕੇ ਸਰਕਾਰ ਨੇ ਵਿਦੇਸ਼ਾਂ ਅੰਦਰ ਸਿੱਖਾਂ ਦੇ ਕਤਲਾਂ ਤੋਂ ਬਾਅਦ ਲੰਡਨ ਵਿੱਚ ਰਾਅ ਦੇ ਦੂਜਾ-ਇਨ-ਕਮਾਂਡ ਸਰਵੇਸ਼ ਰਾਜ ਕਿਉਂ ਕਢਿਆ: ਸਿੱਖ ਫੈਡਰੇਸ਼ਨ ਯੂਕੇ ???? ਟੋਰੀਜ਼ ਵੱਲੋਂ ਸਿੱਖ ਕਾਰਕੁਨਾਂ ਨੂੰ ਦਿੱਤੀ ਗਈ ਧਮਕੀ ਬਾਰੇ ਸੁਰੱਖਿਆ ਮੰਤਰੀ ‘ਤੇ ਸਪੱਸ਼ਟੀਕਰਨ ਦੇਣ ਲਈ ਦਬਾਅ

148 Viewsਨਵੀਂ ਦਿੱਲੀ 13 ਨਵੰਬਰ (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਫੈਡਰੇਸ਼ਨ (ਯੂ.ਕੇ.) ਨੇ ਸੁਰੱਖਿਆ ਮੰਤਰੀ ਡੈਨ ਜਾਰਵਿਸ ਨੂੰ ਇੱਕ ਫਾਲੋ-ਅੱਪ ਪੱਤਰ ਭੇਜਿਆ ਹੈ, ਜਿਸ ਵਿੱਚ ਤੁਰੰਤ ਮੀਟਿੰਗ ਦੀ ਬੇਨਤੀ ਕੀਤੀ ਗਈ ਹੈ। ਇਹ ਪਿਛਲੇ ਵੀਰਵਾਰ ਨੂੰ ਬਲੂਮਬਰਗ ਦਸਤਾਵੇਜ਼ੀ ‘ਇਨਸਾਈਡ ਦ ਡੈਥਸ ਦੈਟ ਰੌਕਡ ਇੰਡੀਆਜ਼ ਰਿਲੇਸ਼ਨਸ਼ਿਪਸ ਵਿਦ ਦ ਵੈਸਟ’ ਅਤੇ ਸੰਬੰਧਿਤ ਲੇਖ ‘ਫਿਨਿਸ਼ ਹਿਮ ਬ੍ਰਦਰ’ ਤੋਂ ਬਾਅਦ […]
ਭਾਰਤੀ ਵਿਦੇਸ਼ ਮੰਤਰੀ ਜੈ ਸ਼ੰਕਰ ਦਾ ਜੀ 7 ਮੀਟਿੰਗ ਦੌਰਾਨ ਕੈਨੇਡੀਅਨ ਸਿੱਖਾਂ ਵਲੋਂ 36 ਘੰਟੇ ਦਾ ਵਿਰੋਧ ਪ੍ਰਦਰਸ਼ਨ

209 Viewsਨਵੀਂ ਦਿੱਲੀ 13 ਨਵੰਬਰ (ਮਨਪ੍ਰੀਤ ਸਿੰਘ ਖਾਲਸਾ):- ਭਾਰਤੀ ਵਿਦੇਸ਼ ਮੰਤਰੀ ਜੈ ਸ਼ੰਕਰ ਨੂੰ ਕੈਨੇਡਾ ਵਲੋਂ ਜੀ 7 ਦੀ ਮੀਟਿੰਗ ਵਿਚ ਹਾਜ਼ਿਰੀ ਭਰਣ ਦੇ ਦਿੱਤੇ ਸੱਦੇ ਤੋਂ ਬਾਅਦ, ਜਦੋ ਕੈਨੇਡੀਅਨ ਸਿੱਖਾਂ ਨੂੰ ਪਤਾ ਲਗਿਆ ਓਦੋ ਤੋਂ ਹੀ ਉਨ੍ਹਾਂ ਨੇ ਇਸ ਦਾ ਵੱਡੇ ਪੱਧਰ ਤੇ ਵਿਰੋਧ ਕਰਣ ਦੀਆਂ ਤਿਆਰੀਆਂ ਸ਼ੁਰੂ ਕਰ ਦਿਤੀਆਂ ਸਨ । ਬੀਤੀ 11 […]
ਗਿਆਨੀ ਮਲਕੀਤ ਸਿੰਘ ਜੀ ਮੁੱਖ ਗ੍ਰੰਥੀ ਸ੍ਰੀ ਅਕਾਲ ਤਖਤ ਸਾਹਿਬ ਜੀ ਯੂਐਸਏ ਵਿਚ ਕਰ ਰਹੇ ਹਨ ਸਿੱਖੀ ਦਾ ਪ੍ਰਚਾਰ ਪ੍ਰਸਾਰ

140 Viewsਨਵੀਂ ਦਿੱਲੀ 13 ਨਵੰਬਰ (ਮਨਪ੍ਰੀਤ ਸਿੰਘ ਖਾਲਸਾ):- ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ ਜੀ ਮੁੱਖ ਗ੍ਰੰਥੀ ਸ੍ਰੀ ਅਕਾਲ ਤਖਤ ਸਾਹਿਬ ਜੀ ਨੇ ਯੂ ਐਸ ਏ ਪ੍ਰਚਾਰ ਫੇਰੀ ਨੇ ਨੌਜਵਾਨਾਂ ਨੂੰ ਸਿੱਖੀ ਵਲ ਪ੍ਰੇਰਿਤ ਕੀਤਾ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਜੱਥਾ ਠੀਕਰੀਵਾਲਾ ਦੇ ਮੁੱਖੀ ਭਾਈ ਸੁਰਿੰਦਰ ਸਿੰਘ ਠੀਕਰੀਵਾਲਾ ਨੇ ਕੀਤਾ । ਭਾਈ ਠੀਕਰੀਵਾਲਾ ਨੇ ਦੱਸਿਆ ਸ੍ਰੀ ਅਕਾਲ […]
ਸ੍ਰੀ ਆਨੰਦਪੁਰ ਸਾਹਿਬ ਤੋਂ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ’ਧਰਮ ਰੱਖਿਅਕ ਯਾਤਰਾ’ ਨਗਰ ਕੀਰਤਨ ਦੇ ਰੂਪ ’ਚ ਆਰੰਭ ????14 ਨਵੰਬਰ ਨੂੰ ਅੰਬਾਲਾ ਤੋਂ ਸ਼ੁਰੂ ਹੋ ਕੇ ਸ਼ਾਮ ਨੂੰ ਪਹੁੰਚੇਗੀ ਗੁਰਦੁਆਰਾ ਸੀਸਗੰਜ ਸਾਹਿਬ ਦਿੱਲੀ

161 Views ਨਵੀਂ ਦਿੱਲੀ, 13 ਨਵੰਬਰ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਹਨਾਂ ਨਾਲ ਸ਼ਹੀਦ ਹੋਏ ਮਹਾਨ ਗੁਰਸਿੱਖ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ “ਧਰਮ ਰੱਖਿਅਕ ਯਾਤਰਾ” ਨਗਰ ਕੀਰਤਨ ਦੇ ਰੂਪ ਵਿੱਚ ਗੁਰਦੁਆਰਾ […]
ਹਲਕਾ ਵਿਧਾਇਕ ਸਰਵਨ ਸਿੰਘ ਧੁੰਨ ਦੇ ਜੀਜਾ ਜੀ ਗੁਰਸੇਵਕ ਸਿੰਘ ਦੀ ਅੰਤਿਮ ਅਰਦਾਸ ਮੌਕੇ ਵੱਖ ਵੱਖ ਆਗੂਆਂ ਵੱਲੋਂ ਸ਼ਰਧਾਂਜਲੀਆਂ ਭੇਟ

159 Viewsਹਲਕਾ ਵਿਧਾਇਕ ਸਰਵਨ ਸਿੰਘ ਧੁੰਨ ਦੇ ਜੀਜਾ ਜੀ ਗੁਰਸੇਵਕ ਸਿੰਘ ਦੀ ਅੰਤਿਮ ਅਰਦਾਸ ਮੌਕੇ ਵੱਖ ਵੱਖ ਆਗੂਆਂ ਵੱਲੋਂ ਸ਼ਰਧਾਂਜਲੀਆਂ ਭੇਟ ਖਾਲੜਾ 13 ਨਵੰਬਰ (ਗੁਰਪ੍ਰੀਤ ਸਿੰਘ ਸੈਡੀ) ਬੀਤੇ ਕੁਝ ਦਿਨ ਹਲਕਾ ਖੇਮਕਰਨ ਦੇ ਵਿਧਾਇਕ ਸ੍ਰ ਸਰਵਨ ਸਿੰਘ ਧੁੰਨ ਦੇ ਜੀਜਾ ਜੀ ਸਵਰਗਵਾਸੀ ਸਰਦਾਰ ਗੁਰਸੇਵਕ ਸਿੰਘ ਖਹਿਰਾ ਪਿੰਡ ਕਲਸੀਆਂ ਕਲਾਂ ਕੁਝ ਦਿਨ ਪਹਿਲਾਂ ਇਸ ਫਾਨੀ ਸੰਸਾਰ […]
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਜ਼ਿਲ੍ਹਾ ਤਰਨ ਤਾਰਨ ਵਿੱਚ ਕਰਵਾਏ ਜਾਣਗੇ ਵੱਖ-ਵੱਖ ਸਮਾਗਮ

137 Views ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਜ਼ਿਲ੍ਹਾ ਤਰਨ ਤਾਰਨ ਵਿੱਚ ਕਰਵਾਏ ਜਾਣਗੇ ਵੱਖ-ਵੱਖ ਸਮਾਗਮ 17 ਨਵੰਬਰ ਸ਼ਾਮ ਨੂੰ ਪੁਲਿਸ ਲਾਈਨ ਗਰਾਊਂਡ ਵਿਖੇ ਹੋਵੇਗਾ ਲਾਈਟ ਐਂਡ ਸਾਊਂਡ ਸ਼ੋਅ 21 ਨਵੰਬਰ ਨੂੰ ਜ਼ਿਲ੍ਹਾ ਤਰਨ ਤਾਰਨ ਵਿੱਚ ਪਹੁੰਚੇਗਾ ਵਿਸ਼ੇਸ਼ ਨਗਰ ਕੀਰਤਨ 22, 23 ਅਤੇ 24 ਨਵੰਬਰ […]
ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ 245ਵੇਂ ਜਨਮ ਦਿਨ `ਤੇ ਵਿਸ਼ੇਸ਼

162 Viewsਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ 245ਵੇਂ ਜਨਮ ਦਿਨ `ਤੇ ਵਿਸ਼ੇਸ਼ ਮਹਾਂਬਲੀ ਰਣਜੀਤ ਸਿੰਘ ਹੋਇਆ ਪੈਦਾ, ਨਾਲ ਜ਼ੋਰ ਦੇ ਮੁਲਕ ਹਿਲਾਇ ਗਿਆ। ਮੁਲਤਾਨ, ਕਸ਼ਮੀਰ, ਪਸ਼ੌਰ, ਚੰਬਾ, ਜੰਮੂ, ਕਾਂਗੜਾ ਕੋਟ ਨਿਵਾਇ ਗਿਆ। ਹੋਰ ਦੇਸ਼ ਲੱਦਾਖ ਤੇ ਚੀਨ ਤੋੜੀ, ਸਿੱਕਾ ਆਪਣੇ ਨਾਮ ਚਲਾਇ ਗਿਆ। ਸ਼ਾਹ ਮੁਹੰਮਦਾ ਜਾਣ ਪਚਾਸ ਬਰਸਾਂ ਅੱਛਾ ਰੱਜ ਕੇ ਰਾਜ ਕਮਾਇ ਗਿਆ। […]
