ਤਖ਼ਤ ਪਟਨਾ ਸਾਹਿਬ ਕਮੇਟੀ ਵੱਲੋਂ ਬਿਹਾਰ ਵਿੱਚ ਨੀਤਿਸ਼ ਕੁਮਾਰ ਦੀ ਪਾਰਟੀ ਜੇ.ਡੀ.ਯੂ. ਸਮੇਤ ਪੂਰੇ ਐਨ.ਡੀ.ਏ. ਦੀ ਭਾਰੀ ਜਿੱਤ ‘ਤੇ ਦਿੱਤੀ ਗਈ ਵਧਾਈ

150 Viewsਨਵੀਂ ਦਿੱਲੀ, 14 ਨਵੰਬਰ (ਮਨਪ੍ਰੀਤ ਸਿੰਘ ਖਾਲਸਾ):- ਬਿਹਾਰ ਦੀ ਜਨਤਾ ਨੇ ਦੁਬਾਰਾ ਨੀਤਿਸ਼ ਕੁਮਾਰ ਦੀ ਪਾਰਟੀ ਜੇ.ਡੀ.ਯੂ. ਸਮੇਤ ਪੂਰੇ ਐਨ.ਡੀ.ਏ. ਗਠਜੋੜ ਨੂੰ ਦਿੱਤੀ ਭਾਰੀ ਸਫਲਤਾ ‘ਤੇ ਤਖ਼ਤ ਪਟਨਾ ਸਾਹਿਬ ਕਮੇਟੀ ਵੱਲੋਂ ਉਨ੍ਹਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਗੁਰੂ ਘਰ ਦੀ ਸੇਵਾ ਦਾ ਨਤੀਜਾ ਹੈ ਕਿ ਨੀਤਿਸ਼ ਕੁਮਾਰ ਇਕ ਵਾਰ ਫਿਰ ਮੁੱਖ ਮੰਤਰੀ ਬਣਨ […]

ਸ੍ਰੀ ਆਨੰਦਪੁਰ ਸਾਹਿਬ ਤੋਂ ਸ਼ੁਰੂ ਹੋਈ ’ਧਰਮ ਰੱਖਿਅਕ ਯਾਤਰਾ’ ਨਗਰ ਕੀਰਤਨ ਦੇ ਰੂਪ ’ਚ ਦੂਜੇ ਦਿਨ ਪਹੁੰਚੀ ਦਿੱਲੀ ???? ਸੰਗਤਾਂ ਵੱਲੋਂ ਅੰਬਾਲਾ ਤੋਂ ਗੁਰਦੁਆਰਾ ਸੀਸਗੰਜ ਸਾਹਿਬ ਤੱਕ ਥਾਂ-ਥਾਂ ਨਗਰ ਕੀਰਤਨ ਦਾ ਹੋਇਆ ਨਿੱਘਾ ਸਵਾਗਤ

132 Viewsਨਵੀਂ ਦਿੱਲੀ, 14 ਨਵੰਬਰ (ਮਨਪ੍ਰੀਤ ਸਿੰਘ ਖਾਲਸਾ): ਸ੍ਰੀ ਆਨੰਦਪੁਰ‌ ਸਾਹਿਬ ਤੋਂ ਬੀਤੇ ਕੱਲ੍ਹ ਸ਼ੁਰੂ ਹੋਈ ’ਧਰਮ ਰੱਖਿਅਕ ਯਾਤਰਾ’ ਨਗਰ ਕੀਰਤਨ ਦੇ ਰੂਪ ਵਿਚ ਅੱਜ ਅੰਬਾਲਾ ਤੋਂ ਨਵੀਂ ਦਿੱਲੀ ਦੇ ਗੁਰਦੁਆਰਾ ਸੀਸਗੰਜ ਸਾਹਿਬ ਵਿਚ ਦੇਰ ਰਾਤ ਪਹੁੰਚੀ। ਇਹ ਯਾਤਰਾ ਬੀਤੇ ਕੱਲ੍ਹ ਸ੍ਰੀ ਆਨੰਦਪੁਰ ਸਾਹਿਬ ਤੋਂ ਸ਼ੁਰੂ ਹੋਣ ਮਗਰੋਂ ਅੰਬਾਲਾ ਵਿਚ ਗੁਰਦੁਆਰਾ ਮੰਜੀ ਸਾਹਿਬ ਵਿਖੇ ਠਹਿਰਾਅ […]

ਅਮਰੀਕੀ ਕਾਂਗਰਸ ਵਿੱਚ ਪ੍ਰਭਾਵ ਵਧਾਉਣ ਲਈ ਆਰਐਸਐਸ ਨੇ ਲਾਬਿੰਗ ਏਜੰਸੀ ਨੂੰ ਕੀਤਾ ਨਿਯੁਕਤ ਅਤੇ ਅਕਸ ਵਧਾਉਣ ਲਈ ਖਰਚੇ ਕਰੋੜਾਂ: ਰਿਪੋਰਟ

141 Viewsਨਵੀਂ ਦਿੱਲੀ 14 ਨਵੰਬਰ (ਮਨਪ੍ਰੀਤ ਸਿੰਘ ਖਾਲਸਾ):- ਅਮਰੀਕਾ ਦੀ ਚੋਟੀ ਦੀ ਲਾਬਿੰਗ ਫਰਮ ਸਕੁਆਇਰ ਪੈਟਨ ਬੋਗਸ ਨੇ ਇਸ ਸਾਲ ਦੇ ਸ਼ੁਰੂ ਵਿੱਚ ਪਹਿਲੀ ਵਾਰ ਅਮਰੀਕੀ ਸੰਸਦ ਵਿੱਚ ਭਾਰਤ ਦੇ ਸੱਜੇ-ਪੱਖੀ ਸੰਗਠਨ ਰਾਸ਼ਟਰੀ ਸਵੈਮ ਸੇਵਕ ਸੰਘ (ਆਰਐਸਐਸ) ਲਈ ਲਾਬਿੰਗ ਰਜਿਸਟਰ ਕੀਤੀ ਹੈ । ਅਮਰੀਕੀ ਵੈੱਬਸਾਈਟ ਪ੍ਰਿਜ਼ਮ ਦੀ ਇੱਕ ਰਿਪੋਰਟ ਦੇ ਅਨੁਸਾਰ, ਇਸ ਫਰਮ ਨੂੰ 2025 […]

ਤਰਨ ਤਾਰਨ ਉਪ ਚੋਣ ਵਿੱਚ ਅਕਾਲੀ ਪੁਨਰ ਸੁਰਜੀਤੀ ਲਈ ਸੁਖਬੀਰ ਬਾਦਲ ਦੀ ਮਿਹਨਤ ਲਿਆਈ ਰੰਗ: ਸਰਨਾ

116 Viewsਨਵੀਂ ਦਿੱਲੀ, 14 ਨਵੰਬਰ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਅਕਾਲੀ ਦਲ ਦੇ ਮੁਖੀ ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ ਤਰਨ ਤਾਰਨ ਉਪ ਚੋਣ ਵਿੱਚ ਸ਼੍ਰੋਮਣੀ ਅਕਾਲੀ ਦਲ ਦਾ ਦੂਜੇ ਸਥਾਨ ‘ਤੇ ਰਹਿਣਾ ਵੋਟਰਾਂ ਦੇ ਇੱਕ ਵਿਸ਼ਾਲ ਮਿਸ਼ਰਣ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਨਵੀਂ ਪ੍ਰਵਾਨਗੀ ਦਾ ਸੰਕੇਤ ਹੈ। ਪੱਤਰਕਾਰਾਂ ਨਾਲ ਗੱਲ ਕਰਦੇ ਹੋਏ, ਸਰਨਾ […]

ਤਰਨ ਤਾਰਨ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ 12091 ਵੋਟਾਂ ਦੇ ਫ਼ਰਕ ਨਾਲ ਜੇਤੂ ਰਹੇ /ਦੇਖੋ ਕਿਹੜੇ ਉਮੀਦਵਾਰ ਨੂੰ ਕਿੰਨੀਆਂ ਪਈਆ ਵੋਟਾਂ

164 Views    ਤਰਨ ਤਾਰਨ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ 12091 ਵੋਟਾਂ ਦੇ ਫ਼ਰਕ ਨਾਲ ਜੇਤੂ ਰਹੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਨੂੰ ਕੁੱਲ 42649 ਵੋਟਾਂ ਪਈਆਂ   ਤਰਨ ਤਾਰਨ, 14 ਨਵੰਬਰ ( ਗੁਰਪ੍ਰੀਤ ਸਿੰਘ ਸੈਡੀ ) – ਵਿਧਾਨ ਸਭਾ ਹਲਕਾ 021-ਤਰਨ ਤਾਰਨ ਦੀ ਜ਼ਿਮਨੀ ਚੋਣ […]