ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਨਿਉਨਕਿਰਚਨ ਵਿਖੇ ਗੁਰੂ ਨਾਨਕ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।

334 Viewsਜਰਮਨੀ 16 ਨਵੰਬਰ (ਖਿੜਿਆ ਪੰਜਾਬ) ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਨਿਊਂਨਕਿਰਚਨ (ਜਰਮਨੀ) ਵਿਖੇ ਗੁਰੂ ਨਾਨਕ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਦਿਹਾੜਾ ਬੜੀ ਸ਼ਰਧਾ ਭਾਵਨਾ ਦੇ ਨਾਲ ਸੰਗਤਾਂ ਦੇ ਵੱਲੋਂ ਮਨਾਇਆ ਗਿਆ, ਇਸ ਵਕਤ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ , ਉਪਰੰਤ ਉਚੇਚੇ ਤੌਰ ਤੇ ਇੰਡੀਆ ਦੀ ਧਰਤੀ ਤੋਂ ਪਹੁੰਚੇ ਗੁਰਮਤਿ […]

ਲਾਲ ਕਿਲ੍ਹੇ ’ਤੇ 19 ਨਵੰਬਰ ਤੋਂ ਆਰੰਭ ਹੋਣਗੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਦੇ ਪ੍ਰੋਗਰਾਮ: ਕਾਲਕਾ, ਕਾਹਲੋਂ

145 Viewsਨਵੀਂ ਦਿੱਲੀ, 16 ਨਵੰਬਰ (ਮਨਪ੍ਰੀਤ ਸਿੰਘ ਖਾਲਸਾ ): ਦਿੱਲੀ ਦੇ ਕੈਬਨਿਟ ਮੰਤਰੀ ਸਰਦਾਰ ਮਨਜਿੰਦਰ ਸਿੰਘ ਸਿਰਸਾ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਦੇ ਪ੍ਰੋਗਰਾਮ 19 […]

ਸੀਸ ਦੀਆ ਪਰ ਸਿਰਰੁ ਨ ਦੀਆ ਸਾਈਕਲ ਯਾਤਰਾ ਗੁਰਦੁਆਰਾ ਗੁਰੂ ਕੇ ਮਹਿਲ, ਅੰਮ੍ਰਿਤਸਰ ਲਈ ਦਿੱਲੀ ਤੋਂ ਹੋਈ ਰਵਾਨਾ

148 Viewsਨਵੀਂ ਦਿੱਲੀ 16 ਨਵੰਬਰ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੇ ਸੰਬੰਧ ਵਿੱਚ ਅੱਜ “ਸੀਸ ਦੀਆ ਪਰ ਸਿਰਰੁ ਨ ਦੀਆ” ਸਾਈਕਲ ਯਾਤਰਾ ਦੀ ਗੁਰਦੁਆਰਾ ਸੀਸ ਗੰਜ ਸਾਹਿਬ, ਦਿੱਲੀ ਤੋਂ ਸ੍ਰੀ ਅਖੰਡ ਪਾਠ ਸਾਹਿਬ ਦੀ ਸਮਾਪਤੀ ਉਪਰੰਤ ਸ਼ੁਰੂਆਤ ਹੋਈ। ਗੁਰਦੁਆਰਾ ਸੀਸਗੰਜ ਸਾਹਿਬ ਵਿਖੇ 1675 ਈਸਵੀ ‘ਚ ਗੁਰੂ ਤੇਗ […]

ਲਾਪਤਾ ਸਿੱਖ ਸ਼ਰਧਾਲੂ ਨੂੰ ਵੀਜ਼ਾ ਪ੍ਰੋਟੋਕੋਲ ਦੀ ਗੰਭੀਰ ਉਲੰਘਣਾ ਅਧੀਨ ਤੁਰੰਤ ਦੇਸ਼ ਨਿਕਾਲਾ ਦੇਣ ਦੀ ਮੰਗ: ਸਰਨਾ

143 Viewsਨਵੀਂ ਦਿੱਲੀ, 16 ਨਵੰਬਰ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਅਕਾਲੀ ਮੁਖੀ ਪਰਮਜੀਤ ਸਿੰਘ ਸਰਨਾ ਨੇ ਕਪੂਰਥਲਾ ਦੀ 52 ਸਾਲਾ ਸ਼ਰਧਾਲੂ ਸਰਬਜੀਤ ਕੌਰ ਨੂੰ ਤੁਰੰਤ ਦੇਸ਼ ਨਿਕਾਲਾ ਦੇਣ ਦੀ ਮੰਗ ਕੀਤੀ ਹੈ, ਜੋ ਪਾਕਿਸਤਾਨ ਤੋਂ ਸਿੱਖ ਜਥੇ ਨਾਲ ਵਾਪਸ ਨਹੀਂ ਆਈ ਅਤੇ ਹੁਣ ਦੱਸਿਆ ਜਾ ਰਿਹਾ ਹੈ ਕਿ ਉਸਨੇ ਇਸਲਾਮ ਧਰਮ ਧਾਰਨ ਕਰ ਲਿਆ ਹੈ ਅਤੇ […]

23 ਨਵੰਬਰ ਨੂੰ ਹੋਣ ਵਾਲੇ ਖਾਲਿਸਤਾਨ ਰੈਫਰੈਂਡਮ ਲਈ “ਬਿਲਿੰਗਜ਼ ਅਸਟੇਟ” ਓਟਾਵਾ ਨੂੰ ਕੈਨੇਡਾ ਵੱਲੋਂ ਪ੍ਰਵਾਨਗੀ ਦੇਣ ਦਾ ਸਵਾਗਤ: ਪਨੂੰ ???? ਓਟਾਵਾ ਵਿਖ਼ੇ ਸਿੱਖ ਗੋਲੀਆਂ ਦਾ ਜਵਾਬ ਦੇਣਗੇ ਬੈਲੇਟ ਨਾਲ

144 Views ਨਵੀਂ ਦਿੱਲੀ 16 ਨਵੰਬਰ (ਮਨਪ੍ਰੀਤ ਸਿੰਘ ਖਾਲਸਾ):- ਕੈਨੇਡਾ ਦੀ ਕਾਰਨੀ ਸਰਕਾਰ ਨੇ 23 ਨੂੰ ਹੋਣ ਵਾਲੇ ਖਾਲਿਸਤਾਨ ਰੈਫਰੈਂਡਮ ਲਈ ਓਟਾਵਾ ਵਿੱਚ ਬਿਲਿੰਗਜ਼ ਅਸਟੇਟ ਰਾਸ਼ਟਰੀ ਇਤਿਹਾਸਕ ਸਥਾਨ ਦੀ ਵਰਤੋਂ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ ਜਿਸ ਲਈ ਸਿੱਖਸ ਫ਼ਾਰ ਜਸਟਿਸ ਦੇ ਜਨਰਲ ਕੌਂਸਲ ਗੁਰਪਤਵੰਤ ਸਿੰਘ ਪਨੂੰ ਨੇ ਕਾਰਨੀ ਸਰਕਾਰ ਦਾ ਡੂੰਘਾ ਅਤੇ ਦਿਲੋਂ ਧੰਨਵਾਦ […]

ਯੂਕੇ ਪਾਰਲੀਮੈਂਟ ਅੰਦਰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਅਤੇ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਦੀ 350ਵੀਂ ਵਰ੍ਹੇਗੰਢ ਦੀ ਕੀਤੀ ਗਈ ਮੇਜ਼ਬਾਨੀ

146 Viewsਯੂ ਕੇ 16 ਨਵੰਬਰ (ਮਨਪ੍ਰੀਤ ਸਿੰਘ ਖਾਲਸਾ):- ਬ੍ਰਿਟਿਸ਼ ਸਿੱਖਾਂ ਲਈ ਆਲ- ਪਾਰਟੀ ਪਾਰਲੀਮੈਂਟਰੀ ਗਰੁੱਪ (ਏਪੀਪੀਜੀ) ਨੇ ਸਿੱਖ ਫੈਡਰੇਸ਼ਨ (ਯੂਕੇ) ਅਤੇ ਸਿੱਖ ਨੈੱਟਵਰਕ ਦੇ ਸਹਿਯੋਗ ਨਾਲ, ਇਸ ਹਫ਼ਤੇ ਦੇ ਸ਼ੁਰੂ ਵਿੱਚ ਯੂਕੇ ਪਾਰਲੀਮੈਂਟ ਵਿਖੇ ਇੱਕ ਡੂੰਘਾ ਪ੍ਰੇਰਨਾਦਾਇਕ ਅਤੇ ਭਰਪੂਰ ਹਾਜ਼ਰੀ ਵਾਲਾ ਗੁਰਪੁਰਬ ਸਮਾਰੋਹ ਆਯੋਜਿਤ ਕੀਤਾ। ਇਹ ਸਮਾਗਮ ਸਿੱਖ ਪਰੰਪਰਾ ਦੇ ਸੰਸਥਾਪਕ ਗੁਰੂ ਨਾਨਕ ਦੇਵ ਜੀ […]

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਰਾਜੌਰੀ ਗਾਰਡਨ ਵੱਲੋਂ ਨਿਕਾਲਿਆ ਗਿਆ ਨਗਰ ਕੀਰਤਨ

122 Viewsਨਵੀਂ ਦਿੱਲੀ, 16 ਨਵੰਬਰ (ਮਨਪ੍ਰੀਤ ਸਿੰਘ ਖਾਲਸਾ):- ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਵੱਲੋਂ ਸੰਗਤ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਉੱਪਰ ਨਗਰ ਕੀਰਤਨ ਨਿਕਾਲਿਆ ਗਿਆ, ਜੋ ਸਵੇਰੇ ਗੁਰਦੁਆਰਾ ਜੇ-ਬਲਾਕ ਤੋਂ ਸ਼ੁਰੂ ਹੋ ਕੇ ਸਾਰੇ ਰਾਜੌਰੀ ਗਾਰਡਨ ਦਾ ਭ੍ਰਮਣ ਕਰਦਾ ਹੋਇਆ ਸ਼ਾਮ […]