ਪੰਜਾਬ ਤੇ ਪੰਜਾਬੀਆਂ ਦੇ ਹਿੱਤਾਂ ਲਈ ਚਟਾਨ ਵਾਂਗ ਖੜ੍ਹਾ ਹਾਂ, ਸੂਬੇ ਦੇ ਹੱਕ ਨਹੀਂ ਖੋਹਣ ਦੇਵਾਂਗਾ-ਮੁੱਖ ਮੰਤਰੀ ਪੰਜਾਬ

156 Viewsਨਵੀਂ ਦਿੱਲੀ, 18 ਨਵੰਬਰ (ਮਨਪ੍ਰੀਤ ਸਿੰਘ ਖਾਲਸਾ):- ਪੰਜਾਬ ਤੇ ਪੰਜਾਬੀਆਂ ਦੇ ਹਿੱਤਾਂ ਦੀ ਸੁਰੱਖਿਆ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਤੇ ਪੰਜਾਬੀਆਂ ਦੇ ਹਿੱਤਾਂ ਦੀ ਖਾਤਰ ਚਟਾਨ ਵਾਂਗ ਖੜ੍ਹਾ ਹਾਂ ਅਤੇ ਕਿਸੇ ਨੂੰ ਪੰਜਾਬ ਦੇ ਹੱਕ ਖੋਹਣ ਦੀ ਇਜਾਜ਼ਤ ਨਹੀਂ ਦੇਵਾਂਗਾ। […]

ਧਰਮ ਰੱਖਿਅਕ ਯਾਤਰਾ ਨਗਰ ਕੀਰਤਨ ਦੇ ਰੂਪ ਵਿਚ ਅਗਲੇ ਪੜਾਅ ਲਈ ਗੁਰੂ ਹਰਿਕ੍ਰਿਸ਼ਨ ਨਗਰ ਪਹੁੰਚੀ

134 Viewsਨਵੀਂ ਦਿੱਲੀ, 18 ਨਵੰਬਰ (ਮਨਪ੍ਰੀਤ ਸਿੰਘ ਖਾਲਸਾ): ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਗੁਰੂ ਸਾਹਿਬ ਦੇ ਅਨਿੰਨ ਸੇਵਕ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਆਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਤੋਂ ਆਰੰਭ ਹੋਈ ਧਰਮ ਰੱਖਿਅਕ ਯਾਤਰਾ ਨਗਰ ਕੀਰਤਨ ਦੇ ਰੂਪ ਵਿਚ […]

ਪੰਜਾਬ ਸਰਕਾਰ ਨੇ ਅਸ਼ੀਰਵਾਦ ਸਕੀਮ ਤਹਿਤ ਲਿਆ ਅਹਿਮ ਫੈਸਲਾ ਅਸ਼ੀਰਵਾਦ ਸਕੀਮ ਲਈ ਅਪਲਾਈ ਕਰਨ ਦੀ ਸਮਾਂ-ਸੀਮਾ 30 ਦਿਨ ਤੋਂ ਵਧਾ ਕੇ 60 ਦਿਨ ਕੀਤੀ  ਧੀਆਂ-ਭੈਣਾਂ ਦੀ ਸੁਰੱਖਿਆ ਅਤੇ ਸਸ਼ਕਤੀਕਰਨ ਪ੍ਰਤੀ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ : ਵਿਧਾਇਕ ਸਰਵਣ ਸਿੰਘ ਧੁੰਨ

149 Viewsਪੰਜਾਬ ਸਰਕਾਰ ਨੇ ਅਸ਼ੀਰਵਾਦ ਸਕੀਮ ਤਹਿਤ ਲਿਆ ਅਹਿਮ ਫੈਸਲਾ   ਅਸ਼ੀਰਵਾਦ ਸਕੀਮ ਲਈ ਅਪਲਾਈ ਕਰਨ ਦੀ ਸਮਾਂ-ਸੀਮਾ 30 ਦਿਨ ਤੋਂ ਵਧਾ ਕੇ 60 ਦਿਨ ਕੀਤੀ   ਧੀਆਂ-ਭੈਣਾਂ ਦੀ ਸੁਰੱਖਿਆ ਅਤੇ ਸਸ਼ਕਤੀਕਰਨ ਪ੍ਰਤੀ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ : ਵਿਧਾਇਕ ਸਰਵਣ ਸਿੰਘ ਧੁੰਨ   ਖਾਲੜਾ 18 ਨਵੰਬਰ ( ਗੁਰਪ੍ਰੀਤ ਸਿੰਘ ਸੈਡੀ ) – ਪੰਜਾਬ ਸਰਕਾਰ […]

ਪਿੰਡ ਵਾ ਤਾਰਾ ਸਿੰਘ ਦੇ ਸਰਹੱਦੀ ਖੇਤਰ ਵਿੱਚ ਤਲਾਸ਼ੀ ਮੁਹਿੰਮ ਦੌਰਾਨ 503 ਗ੍ਰਾਮ ਹੈਰੋਇਨ ਬਰਾਮਦ ਅਤੇ ਪਿੰਡ ਡਲੀਰੀ ਤੋਂ ਇੱਕ ਪਿਸਤੌਲ ਬਰਾਮਦ

125 Viewsਪਿੰਡ ਵਾ ਤਾਰਾ ਸਿੰਘ ਦੇ ਸਰਹੱਦੀ ਖੇਤਰ ਵਿੱਚ ਤਲਾਸ਼ੀ ਮੁਹਿੰਮ ਦੌਰਾਨ 503 ਗ੍ਰਾਮ ਹੈਰੋਇਨ ਬਰਾਮਦ ਅਤੇ ਪਿੰਡ ਡਲੀਰੀ ਤੋਂ ਇੱਕ ਪਿਸਤੌਲ ਬਰਾਮਦ       ਖਾਲੜਾ 18 ਨਵੰਬਰ (ਗੁਰਪ੍ਰੀਤ ਸਿੰਘ) ਪਾਕਿਸਤਾਨ ਆਪਣੀਆਂ ਨਾਪਾਕ ਗਤੀਵਿਧੀਆਂ ਤੋਂ ਬਾਜ਼ ਆ ਰਿਹਾ ਹੈ। ਡਰੋਨ ਰਾਹੀਂ ਨਸ਼ੀਲੇ ਪਦਾਰਥਾਂ ਦੀ ਖੇਪ ਅਤੇ ਹਥਿਆਰ ਲਗਾਤਾਰ ਭਾਰਤ ਵਿੱਚ ਭੇਜੇ ਜਾ ਰਹੇ ਹਨ। […]