ਸਿੱਖ ਯੂਥ ਯੂਕੇ ਨੇ ਯੂਕੇ ਵਿਚ ਸ਼ੁਰੂ ਕੀਤੀ ਰਾਸ਼ਟਰੀ ਸਿੱਖ ਸੁਰੱਖਿਆ ਮੁਹਿੰਮ

142 Views ਨਵੀਂ ਦਿੱਲੀ 19 ਨਵੰਬਰ (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਯੂਥ ਯੂਕੇ ਦੇ ਮੁੱਖੀ ਭਾਈ ਦੀਪਾ ਸਿੰਘ ਨੇ ਮੀਡੀਆ ਨੂੰ ਜਾਰੀ ਕੀਤੇ ਬਿਆਨ ਰਾਹੀਂ ਦਸਿਆ ਕਿ ਦੇਸ਼ ਅੰਦਰ ਸਿੱਖਾਂ ਉਪਰ ਵੱਧ ਰਹੇ ਹਮਲਿਆਂ ਨਾਲ ਜਿੱਥੇ ਸਿੱਖਾਂ ਦੀ ਸੁਰੱਖਿਆ ਨੂੰ ਖਤਰਾ ਪੈਦਾ ਹੋਇਆ ਹੈ ਓਥੇ ਉਨ੍ਹਾਂ ਅੰਦਰ ਚਿੰਤਾ ਵੀਂ ਵਧੀ ਹੈ ਜਿਸ ਨੂੰ ਦੇਖਦਿਆਂ ਅਸੀਂ ਯੂਕੇ […]
ਧਰਮ ਰੱਖਿਆ ਯਾਤਰਾ ਗੁਰੂ ਹਰਿਕ੍ਰਿਸ਼ਨ ਨਗਰ ਤੋਂ ਚੱਲ ਕੇ ਗੁਰਦੁਆਰਾ ਨਾਨਕ ਪਿਆਊ ਸਾਹਿਬ ਵਿਖੇ ਪਹੁੰਚੀ

126 Views ਨਵੀਂ ਦਿੱਲੀ, 19 ਨਵੰਬਰ (ਮਨਪ੍ਰੀਤ ਸਿੰਘ ਖਾਲਸਾ): ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਹਨਾਂ ਦੇ ਅਨਿੰਨ ਸੇਵਕਾਂ ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਆਨੰਦਪੁਰ ਸਾਹਿਬ ਦੀ ਪਾਵਨ ਧਰਤੀ ਤੋਂ ਸ਼ੁਰੂ ਹੋ ਕੇ ਦਿੱਲੀ ਪਹੁੰਚੀ ਧਰਮ ਰੱਖਿਅਕ ਯਾਤਰਾ ਨਗਰ ਕੀਰਤਨ […]
ਭਾਈ ਹਰਦੀਪ ਸਿੰਘ ਨਿੱਝਰ ਦੀ ਸ਼ਹਾਦਤ ਨੂੰ 870 ਦਿਨ ਪੂਰੇ ਹੋਣ ਤੇ ਭਾਰਤੀ ਅੰਬੈਸੀ ਮੂਹਰੇ ਵਿਰੋਧ ਪ੍ਰਦਰਸ਼ਨ ???? ਭਾਰਤੀ ਅੰਬੈਸੀ ਵੈਨਕੂਵਰ ਦੇ ਸਾਹਮਣੇ ਟੀਮ ਨਿੱਝਰ ਸੋਸਾਇਟੀ ਬਣਾਉਣ ਦਾ ਕੀਤਾ ਗਿਆ ਐਲਾਨ

194 Views ਨਵੀਂ ਦਿੱਲੀ 19 ਨਵੰਬਰ (ਮਨਪ੍ਰੀਤ ਸਿੰਘ ਖਾਲਸਾ):-ਕੌਮ ਦੇ ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਜਿੰਨਾਂ ਨੂੰ 18 ਜੂਨ 2023 ਨੂੰ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਦੀ ਪਾਰਕਿੰਗ ਦੇ ਵਿੱਚ ਗੋਲੀਆਂ ਮਾਰ ਕੇ ਸ਼ਹੀਦ ਕੀਤਾ ਗਿਆ ਸੀ, ਉਹਨਾਂ ਦੀ ਸ਼ਹਾਦਤ ਨੂੰ ਸਮਰਪਿਤ ਅਤੇ ਇੰਨਸਾਫ ਦੀ ਪ੍ਰਾਪਤੀ ਲਈ ਹਰ ਮਹੀਨੇ ਦੀ 18 ਤਰੀਕ ਨੂੰ ਵੈਨਕੂਵਰ ਵਿਖੇ […]
26 ਨਵੰਬਰ 2025 ਨੂੰ ਰਾਜ/ਜ਼ਿਲ੍ਹਾ ਕੇਂਦਰਾਂ ‘ਤੇ ਕਿਸਾਨਾਂ ਅਤੇ ਮਜ਼ਦੂਰਾਂ ਦੇ ਹੋਣਗੇ ਵਿਸ਼ਾਲ ਵਿਰੋਧ ਪ੍ਰਦਰਸ਼ਨ: ਐਸਕੇਐਮ

138 Views ਨਵੀਂ ਦਿੱਲੀ 19 ਨਵੰਬਰ (ਮਨਪ੍ਰੀਤ ਸਿੰਘ ਖਾਲਸਾ):-26 ਨਵੰਬਰ 2025 ਦਿੱਲੀ ਦੀਆਂ ਸਰਹੱਦਾਂ ‘ਤੇ ਇਤਿਹਾਸਕ ਕਿਸਾਨ ਸੰਘਰਸ਼ ਦੀ ਸ਼ੁਰੂਆਤ ਦਾ 5ਵਾਂ ਸਾਲ ਹੈ, ਜਿਸਨੂੰ ਸੰਯੁਕਤ ਟਰੇਡ ਯੂਨੀਅਨ ਅੰਦੋਲਨ ਦਾ ਸਰਗਰਮ ਸਮਰਥਨ ਪ੍ਰਾਪਤ ਹੈ। 736 ਸ਼ਹੀਦਾਂ ਦੀਆਂ ਜਾਨਾਂ ਕੁਰਬਾਨ ਕਰਦੇ ਹੋਏ, 380 ਦਿਨਾਂ ਦੇ ਲੰਬੇ ਸੰਘਰਸ਼ ਨੇ ਭਾਜਪਾ ਦੀ ਅਗਵਾਈ ਵਾਲੀ ਐਨਡੀਏ ਕੇਂਦਰ ਸਰਕਾਰ ਨੂੰ […]
