ਭਗਵੰਤ ਮਾਨ ਦਾ ਬਿਆਨ ਸਿੱਖ ਮਰਿਯਾਦਾ ਦੀ ਸਮਝ ਤੋਂ ਸੱਖਣੇ ਹੋਣ ਦੀ ਨਿਸ਼ਾਨੀ : ਸਰਨਾ

141 Viewsਨਵੀਂ ਦਿੱਲੀ, 21 ਨਵੰਬਰ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਗੁਰੂ ਤੇਗ ਬਹਾਦਰ ਸਾਹਿਬ ਨੂੰ ਸ਼ਤਾਬਦੀ ਮੌਕੇ ਸ਼ਰਧਾਂਜਲੀ ਦੇਣ ਵੇਲੇ ਇੱਕ ਵਚਨਬੱਧ ਸਿੱਖ ਦੇ ਅਨੁਸ਼ਾਸਨ ਅਤੇ ਸਰੂਪ ਨਾਲ ਜੋੜਨ ਦੀ ਅਪੀਲ ਕੀਤੀ ਹੈ, ਕਿਹਾ ਹੈ ਕਿ 350ਵੀਂ […]
ਪਾਬੰਦੀਸ਼ੁਦਾ ਹਿੰਦੀ ਪੁਸਤਕ ‘ਸਿੱਖ ਇਤਿਹਾਸ’ ਦਾ ਮੁੱਦਾ ਵਾਰ ਵਾਰ ਉਠਾਉਣਾ ਸ਼ਰਾਰਤ ਭਰੀ ਕਾਰਵਾਈ- ਸ਼੍ਰੋਮਣੀ ਕਮੇਟੀ

172 Viewsਅੰਮ੍ਰਿਤਸਰ, 21 ਨਵੰਬਰ (ਮਨਪ੍ਰੀਤ ਸਿੰਘ ਖਾਲਸਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੰਗਤਾਂ ਨੂੰ ਸੁਚੇਤ ਕਰਦਿਆਂ ਕਿਹਾ ਹੈ ਕਿ ਕੁਝ ਲੋਕਾਂ ਵੱਲੋਂ ਸਿੱਖਾਂ ਦੀ ਸਿਰਮੌਰ ਧਾਰਮਿਕ ਸੰਸਥਾ ਸ਼੍ਰੋਮਣੀ ਕਮੇਟੀ ਨੂੰ ਜਾਣਬੁੱਝ ਕੇ ਨਿਸ਼ਾਨੇ ਉਤੇ ਲੈਣ ਦੀਆਂ ਲਗਾਤਾਰ ਕੋਸ਼ਿਸ਼ਾਂ ਹੋ ਰਹੀਆਂ ਹਨ, ਜਿਨ੍ਹਾਂ ਤੋਂ ਸਿੱਖ ਪੰਥ ਨੂੰ ਸੁਚੇਤ ਰਹਿਣ ਦੀ ਲੋੜ ਹੈ। ਬੀਤੇ ਦਿਨ ਕੁਝ ਵਿਦਵਾਨਾਂ ਵੱਲੋਂ […]
ਦਿੱਲੀ ਕਮੇਟੀ ਮੈਂਬਰ ਵਲੋਂ ਪਿਸ਼ਾਬਘਰ ਉਪਰ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾਂ ਸ਼ਹੀਦੀ ਸਮਾਗਮ ਦਾ ਬੋਰਡ ਲਗਾ ਕੇ ਸਿੱਖਾਂ ਦੇ ਵਲੂੰਧਰੇ ਹਿਰਦੇ: ਪਰਮਜੀਤ ਸਿੰਘ ਵੀਰਜੀ ???? ਜੱਥੇਦਾਰ ਅਕਾਲ ਤਖਤ ਸਾਹਿਬ ਨੂੰ ਦਿੱਲੀ ਕਮੇਟੀ ਮੈਂਬਰ ਰਮਨਦੀਪ ਸਿੰਘ ਥਾਪਰ ਉਪਰ ਤੁਰੰਤ ਕਾਰਵਾਈ ਕਰਣ ਦੀ ਅਪੀਲ

150 Views ਨਵੀਂ ਦਿੱਲੀ 21 ਨਵੰਬਰ (ਮਨਪ੍ਰੀਤ ਸਿੰਘ ਖਾਲਸਾ): ਸਿੱਖ ਪੰਥ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਨ੍ਹਾਂ ਦੇ ਅਨਿੰਨ ਸਿੱਖ ਭਾਈ ਸਤੀ ਦਾਸ ਜੀ, ਭਾਈ ਮਤੀਦਾਸ ਜੀ ਅਤੇ ਭਾਈ ਦਿਆਲਾ ਜੀ ਦਾ 350 ਸਾਲਾਂ ਸ਼ਹੀਦੀ ਦਿਹਾੜਾ ਬੜੇ ਉਤਸ਼ਾਹ ਨਾਲ ਮਨਾ ਰਹੀ ਹੈ । ਇਸ ਦੌਰਾਨ ਦੇਖਣ ਵਿਚ ਆਇਆ ਕਿ ਜੇਲ੍ਹ […]
ਗੁਰੂ ਤੇਗ ਬਹਾਦਰ ਸਾਹਿਬ ਅਤੇ ਉਨ੍ਹਾਂ ਦੇ ਅਨਿੰਨ ਸਿੱਖਾਂ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਮਾਗਮ ਲਾਲ ਕਿੱਲੇ ਤੇ ਹੋਏ ਸ਼ੁਰੂ: ਬੀਬੀ ਰਣਜੀਤ ਕੌਰ

164 Viewsਨਵੀਂ ਦਿੱਲੀ 21 ਨਵੰਬਰ (ਮਨਪ੍ਰੀਤ ਸਿੰਘ ਖਾਲਸਾ): ਧਰਮ ਦੀ ਰੱਖਿਆ ਲਈ ਸ਼ਹਾਦਤ ਦੇਣ ਵਾਲੇ ਪੰਥ ਦੇ ਨੌਵੇਂ ਗੁਰੂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਨ੍ਹਾਂ ਦੇ ਅਨਿੰਨ ਸਿੱਖ ਭਾਈ ਮਤੀਦਾਸ ਜੀ, ਭਾਈ ਸਤੀਦਾਸ ਜੀ ਅਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹਾਦਤ ਸ਼ਤਾਬਦੀ ਨੂੰ ਸਮਰਪਿਤ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਵਲੋਂ ਦਿੱਲੀ ਸਰਕਾਰ […]
