ਕੇਂਦਰ ਸਰਕਾਰ ਨੇ ਪੰਜਾਬ ਅਤੇ ਸਿੱਖ ਕੌਮ ਪ੍ਰਤੀ ਨਫਰਤ ਭਰੀ ਸੋਚ ਅਤੇ ਅਮਲਾਂ ਤੋ ਤੋਬਾ ਨਾ ਕੀਤੀ ਤਾਂ ਛੇਤੀ ਹੀ ਭਾਰਤ ਦਾ ਨਕਸਾ ਕਈ ਮੁਲਕਾਂ ਵਿਚ ਬਦਲਕੇ ਆਵੇਗਾ ਸਾਹਮਣੇ: ਮਾਨ

131 Viewsਨਵੀਂ ਦਿੱਲੀ 24 ਨਵੰਬਰ (ਮਨਪ੍ਰੀਤ ਸਿੰਘ ਖਾਲਸਾ):- “ਸੈਟਰ ਦੇ ਮੁਤੱਸਵੀ ਹੁਕਮਰਾਨਾਂ ਸ੍ਰੀ ਮੋਦੀ ਅਤੇ ਗ੍ਰਹਿ ਵਜੀਰ ਅਮਿਤ ਸ਼ਾਹ ਦੇ ਢਿੱਡ ਵਿਚ ਪੰਜਾਬੀਆਂ, ਸਿੱਖ ਕੌਮ ਅਤੇ ਪੰਜਾਬ ਪ੍ਰਤੀ ਵੱਡੀ ਨਫਰਤ ਭਰੀ ਹੋਈ ਹੈ ਅਤੇ ਹਮੇਸ਼ਾਂ ਹੀ ਉਨ੍ਹਾਂ ਦੇ ਅਮਲ ਅਤੇ ਸੋਚ ਉਹੀ ਕੁਝ ਨਿਕਲਦਾ ਹੈ ਜੋ ਅੰਦਰ ਪਣਪ ਰਿਹਾ ਹੈ । ਜੇਕਰ ਇਨ੍ਹਾਂ ਫਿਰਕੂ ਹੁਕਮਰਾਨਾਂ […]
ਉਪ ਰਾਸ਼ਟਰਪਤੀ ਸੀ ਪੀ ਰਾਧਾਕ੍ਰਿਸ਼ਨਨ ਅਤੇ ਮੁੱਖ ਮੰਤਰੀ ਰੇਖਾ ਗੁਪਤਾ ਨੇ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਮੱਥਾ ਟੇਕਿਆ ???? ਲਾਲ ਕਿਲ੍ਹੇ ’ਤੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ 350 ਵਿਦਿਆਰਥੀਆਂ ਨੇ ਕੀਤਾ ਕੀਰਤਨ

121 Viewsਨਵੀਂ ਦਿੱਲੀ, 24 ਨਵੰਬਰ (ਮਨਪ੍ਰੀਤ ਸਿੰਘ ਖਾਲਸਾ): ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਹਨਾਂ ਦੇ ਅਨਿੰਨ ਸੇਵਕਾਂ ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਦੇ ਮੌਕੇ ’ਤੇ ਦੇਸ਼ ਦੇ ਉਪ ਰਾਸ਼ਟਰਪਤੀ ਸ੍ਰੀ ਸੀ ਪੀ ਰਾਧਾਕ੍ਰਿਸ਼ਨਨ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀਮਤੀ ਰੇਖਾ ਗੁਪਤਾ […]
ਕੈਨੇਡੀਅਨ ਰਾਜਧਾਨੀ ਓਟਾਵਾ ਵਿੱਚ ਖਾਲਿਸਤਾਨ ਰੈਫਰੈਂਡਮ ਦੀ ਭਾਰੀ ਵੋਟਿੰਗ, ਸੰਯੁਕਤ ਰਾਸ਼ਟਰ ਨੇ ਨਹੀਂ ਐਲਾਨੀਆ ਗੈਰ ਕਾਨੂੰਨੀ

158 Viewsਕੈਨੇਡਾ 24 ਨਵੰਬਰ (ਮਨਪ੍ਰੀਤ ਸਿੰਘ ਖਾਲਸਾ):- ਕੈਨੇਡਾ ਭਰ ਅਤੇ ਕਈ ਹੋਰ ਦੇਸ਼ਾਂ ਤੋਂ ਹਜ਼ਾਰਾਂ ਸਿੱਖ ਐਤਵਾਰ ਨੂੰ ਖਾਲਿਸਤਾਨ ਰੈਫਰੈਂਡਮ ਵਿੱਚ ਹਿੱਸਾ ਲੈਣ ਲਈ ਕੈਨੇਡੀਅਨ ਰਾਜਧਾਨੀ ਓਟਾਵਾ ਵਿੱਚ ਇਕੱਠੇ ਹੋਏ, ਜੋ ਕਿ ਠੰਢ, ਮੀਂਹ ਅਤੇ ਬਰਫ਼ਬਾਰੀ ਦੇ ਬਾਵਜੂਦ ਸਿੱਖ ਡਾਇਸਪੋਰਾ ਦੇ ਸਭ ਤੋਂ ਵੱਡੇ ਲੋਕਤੰਤਰੀ ਇਕੱਠਾਂ ਵਿੱਚੋਂ ਇੱਕ ਹੈ। ਨਿਰਧਾਰਤ ਪੋਲਿੰਗ ਸਟੇਸ਼ਨਾਂ ਦੇ ਬਾਹਰ ਵੋਟਰਾਂ […]
ਮਾਝੇ ਦਾ ਕੋਨਾ ਕੋਨਾ ਗੁਰੂ ਲਈ ਆਪਾ ਵਾਰਨ ਵਾਲਿਆਂ ਦੀ ਭਰਦਾ ਹੈ ਸ਼ਾਹਦੀ : ਦਸਤੂਰ -ਇ-ਦਸਤਾਰ ਲਹਿਰ ਗੁਰ ਉਪਦੇਸ਼ਾਂ ਨੂੰ ਦ੍ਰਿੜ ਕਰਵਾਉਣ ਲਈ ਪਿੰਡ ਨਾਰਲਾ ਵਿਖੇ ਕਰਵਾਏ ਗਏ ਦਸਤਾਰ ਦੁਮਾਲਾ ਮੁਕਾਬਲੇ ਚੜਦੀ ਕਲਾ ਨਾਲ ਹੋਏ ਸੰਪੰਨ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕਾ ਨਿਵਾਸੀ ਸੰਗਤਾਂ ਦਾ ਕੀਤਾ ਗਿਆ ਧੰਨਵਾਦ

141 Viewsਖਾਲੜਾ 24 ਨਵੰਬਰ : ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਰਜਿਸਟਰ ਪੰਜਾਬ ਵੱਲੋਂ ਸ੍ਰਿਸ਼ਟੀ ਦੀ ਚਾਦਰ ਮਨੁੱਖੀ ਅਧਿਕਾਰਾਂ ਦੇ ਰਖਵਾਲੇ ਅਤੇ ਇਨਸਾਨੀਅਤ ਦਾ ਧਰਮ ਬਚਾਵਣ ਖਾਤਰ ਆਪਣੇ ਪਿਆਰੇ ਗੁਰਸਿੱਖਾਂ ਨਾਲ ਸ਼ਹਾਦਤ ਦਾ ਜਾਮ ਪੀਣ ਵਾਲੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਅਤੇ 18ਵੀਂ ਸਦੀ ਦੇ ਮਹਾਨ ਜਰਨੈਲ […]
ਤਿੰਨ ਤਖਤਾਂ ਸਹਿਬਾਨਾ ਵਾਲੇ ਪਵਿੱਤਰ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਐਲਾਨਿਆ

149 Viewsਤਿੰਨ ਤਖਤਾਂ ਸਹਿਬਾਨਾ ਵਾਲੇ ਪਵਿੱਤਰ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਐਲਾਨਿਆ ਅਨੰਦਪੁਰ ਸਾਹਿਬ ਵਿਖੇ ਸਪੈਸ਼ਲ ਇਕ ਦਿਨ ਦੇ ਵਿਸ਼ੇਸ਼ ਇਜਲਾਸ ਵਿੱਚ ਲਏ ਗਏ ਫੈਸਲੇ ਦਰਬਾਰ ਸਾਹਿਬ ਦੇ ਗਲਿਆਰਿਆਂ ਵਿਚ ਕੋਈ ਮੀਟ ਸ਼ਰਾਬ ਆਦਿ ਨਸ਼ੇ ਵਾਲੀਆਂ ਦੁਕਾਨਾਂ ਹੋਣਗੀਆਂ ਬੰਦ ਅਨੰਦਪੁਰ ਸਾਹਿਬ, ਤਲਵੰਡੀ ਸਾਬੋ, ਅਤੇ ਦਰਬਾਰ ਸਾਹਿਬ ਅੰਮ੍ਰਿਤ ਸਰ
