ਉੱਤਰੀ ਤ੍ਰਿਪੁਰਾ ਜ਼ਿਲ੍ਹੇ ਦੇ ਧਰਮਨਗਰ ਵਿੱਚ ਕਿਸਾਨਾਂ ਅਤੇ ਮਜ਼ਦੂਰਾਂ ਦੇ ਵਿਰੋਧ ਪ੍ਰਦਰਸ਼ਨ ‘ਤੇ ਭਾਜਪਾ ਦੇ ਗੁੰਡਿਆਂ ਵੱਲੋਂ ਬੇਰਹਿਮੀ ਨਾਲ ਹਮਲਾ, ਗ੍ਰਿਫਤਾਰੀ ਦੀ ਮੰਗ

136 Viewsਨਵੀਂ ਦਿੱਲੀ 28 ਨਵੰਬਰ (ਮਨਪ੍ਰੀਤ ਸਿੰਘ ਖਾਲਸਾ):-ਦਸ ਕੇਂਦਰੀ ਟਰੇਡ ਯੂਨੀਅਨਾਂ ਅਤੇ ਸੰਯੁਕਤ ਕਿਸਾਨ ਮੋਰਚਾ 26 ਨਵੰਬਰ, 2025 ਨੂੰ ਉੱਤਰੀ ਤ੍ਰਿਪੁਰਾ ਜ਼ਿਲ੍ਹੇ ਦੇ ਧਰਮਨਗਰ ਵਿੱਚ ਕਿਸਾਨਾਂ ਅਤੇ ਮਜ਼ਦੂਰਾਂ ਦੇ ਵਿਰੋਧ ਪ੍ਰਦਰਸ਼ਨ ‘ਤੇ ਭਾਜਪਾ ਵਰਕਰਾਂ ਵੱਲੋਂ ਕੀਤੇ ਗਏ ਅਣਮਨੁੱਖੀ ਅਤੇ ਹਿੰਸਕ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ । ਕੇਂਦਰੀ ਟਰੇਡ ਯੂਨੀਅਨਾਂ, ਸੈਕਟਰਲ ਫੈਡਰੇਸ਼ਨਾਂ ਅਤੇ ਸੰਯੁਕਤ ਕਿਸਾਨ […]
ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖ਼ੇ ਲੰਗਰ ਮਰਿਆਦਾ ਨੂੰ ਸ਼ਰਮਸ਼ਾਰ ਕਰਣ ਵਾਲੀ ਘਟਨਾ ਨੇ ਪਹੁੰਚਾਈ ਸਿੱਖ ਹਿਰਦਿਆਂ ਨੂੰ ਭਾਰੀ ਠੇਸ: ਵੀਰਜੀ

144 Viewsਨਵੀਂ ਦਿੱਲੀ 28 ਨਵੰਬਰ (ਮਨਪ੍ਰੀਤ ਸਿੰਘ ਖਾਲਸਾ):-ਬੀਤੇ ਦਿਨੀਂ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖ਼ੇ ਗੁਰੂ ਤੇਗ ਬਹਾਦਰ ਸਾਹਿਬ ਅਤੇ ਉਨ੍ਹਾਂ ਦੇ ਅੰਨਿਨ ਸਿੱਖ ਭਾਈ ਸਤੀਦਾਸ ਜੀ, ਭਾਈ ਮਤੀਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਦੀਵਾਨ ਸਜਾਏ ਗਏ ਸਨ । ਇਸ ਦੌਰਾਨ ਗੁਰਦੁਆਰਾ ਸਾਹਿਬ ਦੀ ਹਦੂਦ ਅੰਦਰ ਲਗੇ ਸਟਾਲਾਂ ਵਿਚ […]
ਤਰਨ ਤਾਰਨ ਦੇ ਨਤੀਜਿਆਂ ਨੇ ਬਦਲੀ ਪੰਜਾਬ ਦੀ ਫਿਜ਼ਾ, ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ‘ਚ ‘ਤੱਕੜੀ’ ਦੀ ਜਿੱਤ ਯਕੀਨੀ – ਬ੍ਰਹਮਪੁਰਾ

136 Views ਤਰਨ ਤਾਰਨ ਦੇ ਨਤੀਜਿਆਂ ਨੇ ਬਦਲੀ ਪੰਜਾਬ ਦੀ ਫਿਜ਼ਾ, ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ‘ਚ ‘ਤੱਕੜੀ’ ਦੀ ਜਿੱਤ ਯਕੀਨੀ – ਬ੍ਰਹਮਪੁਰਾ ਕਿਹਾ – ਇਹ ਚੋਣਾਂ 2027 ‘ਚ ਸੁਖਬੀਰ ਬਾਦਲ ਦੀ ਅਗਵਾਈ ਹੇਠ ਬਣਨ ਵਾਲੀ ਸਰਕਾਰ ਦਾ ਮੁੱਢ ਬੰਨ੍ਹਣਗੀਆਂ ਤਰਨ ਤਾਰਨ 28 ਨਵੰਬਰ 2025: ( ਗੁਰਪ੍ਰੀਤ ਸਿੰਘ ਸੈਡੀ) – ਪੰਜਾਬ ਦੇ ਬਦਲਦੇ ਸਿਆਸੀ […]
ਪੰਜਾਬ ਪੁਲਿਸ ਨੇ ਅਕਾਲੀ ਦਲ ਦੀ ਮਹਿਲਾ ਆਗੂ ਕੰਚਨਪ੍ਰੀਤ ਕੌਰ ਨੂੰ ਕੀਤਾ ਗ੍ਰਿਫ਼ਤਾਰ

174 Viewsਪੰਜਾਬ ਪੁਲਿਸ ਨੇ ਅਕਾਲੀ ਦਲ ਦੀ ਮਹਿਲਾ ਆਗੂ ਕੰਚਨਪ੍ਰੀਤ ਕੌਰ ਨੂੰ ਕੀਤਾ ਗ੍ਰਿਫ਼ਤਾਰ ਅੱਜ ਮਜੀਠਾ ਥਾਣੇ ‘ਚ ਪੇਸ਼ ਹੋਈ ਸੀ ਤਰਨਤਾਰਨ ਜ਼ਿਮਨੀ ਚੋਣ ‘ਚ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸੁਖਵਿੰਦਰ ਕੌਰ ਰੰਧਾਵਾ ਦੀ ਧੀ ਕੰਚਨਪ੍ਰੀਤ ਕੌਰ ‘ਤੇ ਚੋਣ ਪ੍ਰਚਾਰ ਦੌਰਾਨ ਵੱਖ-ਵੱਖ ਥਾਣਿਆਂ ‘ਚ ਮੁਕਦਮੇ ਦਰਜ
