ਗੁਰਦੁਆਰਾ ਸੰਤਸਰ ਹੰਸਲੀ ਸਾਹਿਬ ਅਲਾਦੀਨਪੁਰ ਤਰਨ ਤਾਰਨ ਵਿਖੇ ਚੜ੍ਹਦੀ ਕਲਾ ਨਾਲ ਹੋਏ ਧਾਰਮਿਕ ਮੁਕਾਬਲੇ ਸੰਪੰਨ ਸੁਸਾਇਟੀ ਵੱਲੋਂ ਮੁੱਖ ਸੇਵਾਦਾਰ ਬਾਬਾ ਸੁਖਦੇਵ ਸਿੰਘ, ਮਾਸਟਰ ਸੁਖਰਾਜ ਸਿੰਘ, ਭੈਣ ਲਵਲੀਨ ਕੌਰ ਅਤੇ ਇਲਾਕੇ ਦੀਆਂ ਸੰਗਤਾਂ ਦਾ ਕੀਤਾ ਗਿਆ ਧੰਨਵਾਦ

134 Viewsਤਰਨ ਤਾਰਨ 29 ਨਵੰਬਰ (ਜਗਜੀਤ ਸਿੰਘ) ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਰਜਿ ਪੰਜਾਬ ਵੱਲੋਂ ਮਨੁੱਖੀ ਅਧਿਕਾਰਾਂ ਦੇ ਰਖਵਾਲੇ, ਸਾਰੀ ਸ੍ਰਿਸ਼ਟੀ ਦੀ ਚਾਦਰ, ਹੱਕ ਸੱਚ ਦੀ ਆਵਾਜ਼ ਨੂੰ ਬੁਲੰਦ ਕਰਨ ਵਾਲੇ ਗੁਰੂ ਤੇਗ ਬਹਾਦਰ ਸਾਹਿਬ ਜੀ ਉਹਨਾਂ ਦੇ ਪਿਆਰੇ ਗੁਰਸਿੱਖ ਭਾਈ ਮਤੀ ਦਾਸ, ਭਾਈ ਸਤੀ ਦਾਸ, ਭਾਈ ਦਿਆਲਾ ਜੀ ਦੀ 350 […]
ਲਖੀਮਪੁਰ ਵਿੱਚ ਰਾਹ ਮੰਗਣ ‘ਤੇ ਗੁਰਦੁਆਰੇ ਦੇ ਸੇਵਾਦਾਰਾਂ ਦੀ ਕੁੱਟਮਾਰ, ਪੱਗਾਂ ਉਤਾਰ ਕੇਸਾਂ ਦੀ ਕੀਤੀ ਬੇਅਦਬੀ

114 Viewsਨਵੀਂ ਦਿੱਲੀ 29 ਨਵੰਬਰ (ਮਨਪ੍ਰੀਤ ਸਿੰਘ ਖਾਲਸਾ):-ਲਖੀਮਪੁਰ ਖੇੜੀ ਵਿੱਚ ਇੱਕ ਗੁਰਦੁਆਰੇ ਦੇ ਦੋ ਸੇਵਾਦਾਰਾਂ ‘ਤੇ ਹਮਲਾ ਕੀਤਾ ਗਿਆ। ਨਿਘਾਸਨ ਥਾਣਾ ਖੇਤਰ ਦੇ ਅਧੀਨ ਆਉਂਦੇ ਪਿੰਡ ਲੁਧੌਰੀ ਵਿੱਚ, ਕੁਝ ਬਦਮਾਸ਼ਾਂ ਨੇ ਉਨ੍ਹਾਂ ਦੀਆਂ ਪੱਗਾਂ ਉਤਾਰ ਦਿੱਤੀਆਂ ਅਤੇ ਰਾਹ ਮੰਗਣ ‘ਤੇ ਉਨ੍ਹਾਂ ਨੂੰ ਲੋਹੇ ਦੀਆਂ ਰਾਡਾਂ ਅਤੇ ਡੰਡਿਆਂ ਨਾਲ ਕੁੱਟਿਆ। ਇਹ ਘਟਨਾ ਇੱਕ ਦੁਕਾਨ ਵਿੱਚ ਲੱਗੇ […]
ਹਰਜਿੰਦਰ ਸਿੰਘ ਧਾਮੀ ਕਿਹੜੀ ਮਜਬੂਰੀ ਤਹਿਤ ਦਿੱਲੀ ਸਮਾਗਮ ਵਿਚ ਹਾਜ਼ਿਰੀ ਭਰਣ ਦੀ ਥਾਂ ਵੱਖਰੇ ਪ੍ਰੋਗਰਾਮ ਕਰਵਾ ਰਹੇ ਹਨ: ਕਾਲਕਾ, ਕਾਹਲੋਂ

112 Viewsਨਵੀਂ ਦਿੱਲੀ, 29 ਨਵੰਬਰ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ’ਤੇ ਦਿੱਲੀ ਵਿਚ ਲਾਲ ਕਿਲ੍ਹੇ ’ਤੇ ਹੋਏ ਪ੍ਰੋਗਰਾਮਾਂ ਵਿਚ ਹਾਜ਼ਰੀ ਨਾ ਭਰ ਕੇ ਸ਼੍ਰੋਮਣੀ ਗੁਰਦੁਆਰਾ […]
ਭਾਰਤ ਦੀ ਮੋਦੀ ਸਰਕਾਰ ਦੇ ਅੰਤਰਰਾਸ਼ਟਰੀ ਕਤਲੇਆਮ ਦੇ ਕਾਰਜਾਂ ਦਾ ਜਿਨੇਵਾ ਸੰਯੁਕਤ ਰਾਸ਼ਟਰ ਵਿਚ ਸਿਮਰ ਸਿੰਘ ਨੇ ਕੀਤਾ ਪਰਦਾਫਾਸ਼ ???? ਭਾਰਤ ਦੇ ਸੰਗਠਿਤ ਗਲੋਬਲ ਹਿੱਟ-ਸਕੁਐਡ ਦੀ ਇੱਕ ਸੁਤੰਤਰ, ਅੰਤਰਰਾਸ਼ਟਰੀ ਜਾਂਚ ਸ਼ੁਰੂ ਕਰਨ ਦੀ ਅਪੀਲ

118 Viewsਨਵੀਂ ਦਿੱਲੀ 29 ਨਵੰਬਰ (ਮਨਪ੍ਰੀਤ ਸਿੰਘ ਖਾਲਸਾ):- ਬੀਤੇ ਦਿਨ 18ਵੇਂ ਸੰਯੁਕਤ ਰਾਸ਼ਟਰ ਫੋਰਮ ਵਿਖੇ, ਅਮਰੀਕਾ ਦੀ ਸਿੱਖ ਅਸੈਂਬਲੀ ਦੇ ਸਿਮਰ ਸਿੰਘ ਨੇ ਦੁਨੀਆ ਭਰ ਦੇ ਖਾਲਿਸਤਾਨ ਪੱਖੀ ਸਿੱਖ ਕਾਰਕੁਨਾਂ ਨੂੰ ਨਿਸ਼ਾਨਾ ਬਣਾ ਕੇ ਭਾਰਤ ਦੇ ਅੰਤਰਰਾਸ਼ਟਰੀ ਕਤਲਾਂ ਦਾ ਸਿੱਧਾ ਅਤੇ ਬੇਮਿਸਾਲ ਪਰਦਾਫਾਸ਼ ਕੀਤਾ, ਇਹ ਫੋਰਮਸ਼ਾਂਤੀ-ਨਿਰਮਾਣ, ਜਵਾਬਦੇਹੀ ਅਤੇ ਪਰਿਵਰਤਨਸ਼ੀਲ ਨਿਆਂ ‘ਤੇ ਗੱਲਬਾਤ ਕਰਣ ਲਈ ਇਕੱਠਾ […]
ਅਰਜੁਨਾ ਐਵਾਰਡੀ ਓਲੰਪਿਅਨ ਸਿਮਰਨਜੀਤ ਸਿੰਘ ਨੇ ਸੰਭਾਲਿਆ ਐਸ.ਡੀ.ਐਮ. ਪੱਟੀ ਅਤੇ ਭਿਖੀਵਿੰਡ ਦਾ ਚਾਰਜ

129 Views *ਅਰਜੁਨਾ ਐਵਾਰਡੀ ਓਲੰਪਿਅਨ ਸਿਮਰਨਜੀਤ ਸਿੰਘ ਨੇ ਸੰਭਾਲਿਆ ਐਸ.ਡੀ.ਐਮ. ਪੱਟੀ ਅਤੇ ਭਿਖੀਵਿੰਡ ਦਾ ਚਾਰਜ* ਤਰਨ ਤਾਰਨ, 29 ਨਵੰਬਰ —(ਗੁਰਪ੍ਰੀਤ ਸਿੰਘ ਸੈਡੀ ) ਅਰਜੁਨਾ ਐਵਾਰਡੀ (2024) ਅਤੇ ਟੋਕਿਓ ਓਲੰਪਿਕਸ ਦੇ ਕਾਂਸੀ ਤਮਗਾ ਜੇਤੂ ਸਿਮਰਨਜੀਤ ਸਿੰਘ ਨੇ ਜ਼ਿਲ੍ਹਾ ਤਰਨ ਤਾਰਨ ਦੇ ਪੱਟੀ ਅਤੇ ਭਿਖੀਵਿੰਡ ਵਿੱਚ ਸਬ-ਡਿਵਿਜ਼ਨਲ ਮੈਜਿਸਟ੍ਰੇਟ (ਐਸ.ਡੀ.ਐਮ.) ਵਜੋਂ ਚਾਰਜ ਸੰਭਾਲ ਲਿਆ ਹੈ। […]
