ਰੋਡਵੇਜ਼ ਕਾਮਿਆਂ ਦੀ ਹੜਤਾਲ ਖਤਮ; ਟਰਾਂਸਪੋਰਟ ਮੰਤਰੀ ਨਾਲ ਮੀਟਿੰਗ ਦੌਰਾਨ ਬਣੀ ਸਹਿਮਤੀ

195 Views  ਰੋਡਵੇਜ਼ ਕਾਮਿਆਂ ਦੀ ਹੜਤਾਲ ਖਤਮ; ਟਰਾਂਸਪੋਰਟ ਮੰਤਰੀ ਨਾਲ ਮੀਟਿੰਗ ਦੌਰਾਨ ਬਣੀ ਸਹਿਮਤੀ   *ਕਰਮਚਾਰੀਆਂ ਦੀਆਂ ਜਾਇਜ ਮੰਗਾਂ ਛੇਤੀ ਹੱਲ ਹੋਣਗੀਆਂ: ਲਾਲਜੀਤ ਸਿੰਘ ਭੁੱਲਰ*   ਚੰਡੀਗੜ੍ਹ, 30 ਨਵੰਬਰ:(ਗੁਰਪ੍ਰੀਤ ਸਿੰਘ ਸੈਡੀ)   ਪੰਜਾਬ ਰੋਡਵੇਜ਼ ਤੇ ਪਨਬੱਸ ਕਾਮਿਆਂ ਵੱਲੋਂ ਪਿਛਲੇ ਕੁੱਝ ਦਿਨਾਂ ਤੋਂ ਕੀਤੀ ਹੜਤਾਲ ਖ਼ਤਮ ਹੋ ਗਈ ਹੈ। ਅੱਜ ਇੱਥੇ ਪੱਟੀ (ਤਰਨਤਾਰਨ) ਵਿਖੇ ਟਰਾਂਸਪੋਰਟ ਮੰਤਰੀ […]