ਦਸਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਤਰੀਕ ਬਦਲਣ ਦੀ ਮੰਗ : ਸਰਨਾ
120 Viewsਨਵੀਂ ਦਿੱਲੀ 2 ਦਸੰਬਰ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਸਰਦਾਰ ਪਰਮਜੀਤ ਸਿੰਘ ਸਰਨਾ ਨੇ ਦਸਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਜੋ ਕਿ 27 ਦਸੰਬਰ ਮਨਾਇਆ ਜਾਏਗਾ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ ਇਸ ਸਾਲ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ…
