ਪੰਜਾਬ ਸਰਕਾਰ ਵੱਲੋਂ ‘ਵੀਰ ਬਾਲ ਦਿਵਸ’ ਤਹਿਤ ਸਮਾਗਮ ਕਰਵਾਉਣੇ ਸਿੱਖ ਪ੍ਰੰਪਰਾਵਾਂ ਤੇ ਭਾਵਨਾਵਾਂ ਦੇ ਵਿਰੁੱਧ- ਐਡਵੋਕੇਟ ਧਾਮੀ
121 Viewsਨਵੀਂ ਦਿੱਲੀ, 3 ਦਸੰਬਰ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਵੱਲੋਂ 12 ਦਸੰਬਰ 2025 ਨੂੰ ਲੁਧਿਆਣਾ ਵਿਖੇ ਆਯੋਜਤ ਕੀਤੇ ਜਾ ਰਹੇ ਰਾਜ ਪੱਧਰੀ ‘ਵੀਰ ਬਾਲ ਦਿਵਸ’ ’ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਇਸ ਨੂੰ ਸਿੱਖ ਸਿਧਾਂਤਾਂ ਤੇ ਪ੍ਰੰਪਰਾਵਾਂ ਵਿਰੁੱਧ ਕਰਾਰ ਦਿੱਤਾ ਹੈ। ਐਡਵੋਕੇਟ ਧਾਮੀ ਨੇ…
