Global Sikh Council Urges Akal Takht to Issue Guidance on Sahibzadas’ Martyrdom Day and Guru Gobind Singh Ji’s Parkash Purab

144 ViewsGermny , 5 December Global Sikh Council Urges Akal Takht to Issue Guidance on Sahibzadasjin88bet.one’ Martyrdom Day and Guru Gobind Singh Ji’s Parkash Purab The President of the Global Sikh Council, S.ak168app.baby Amritpal Singh Sachdeva, has expressed deep concern over a sensitive and signiak168app.clubficant Panthic issue. He stated that the Sikh community worldwide is […]
ਗਲੋਬਲ ਸਿੱਖ ਕੌਂਸਲ ਵੱਲੋਂ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਅਤੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਜਥੇਦਾਰ ਅਕਾਲ ਤਖਤ ਸਾਹਿਬ ਨੂੰ ਬੇਨਤੀ ਅਤੇ ਸਮੂਹ ਸਿੱਖ ਜਥੇਬੰਦੀਆਂ ਨੂੰ ਇਕੱਠੇ ਹੋਣ ਦੀ ਅਪੀਲ*

149 Viewsਜਰਮਨ 5 ਦਸੰਬਰ : ਗਲੋਬਲ ਸਿੱਖ ਕੌਂਸਲ ਦੇ ਪ੍ਰਧਾਨ ਸ੍ਰ.ਅੰਮ੍ਰਿਤਪਾਲ ਸਿੰਘ ਸਚਦੇਵਾ ਜੀ ਨੇ ਇੱਕ ਬਹੁਤ ਹੀ ਨਾਜ਼ੁਕ ਅਤੇ ਗਹਿਰੇ ਪੰਥਕ ਵਿਸ਼ੇ ’ਤੇ ਆਪਣੀ ਚਿੰਤਾ ਪ੍ਰਗਟ ਕਰਦੇ ਹੋਏ ਕਿਹਾ ਹੈ ਕਿ ਇਸ ਸਮੇਂ ਸਾਰੀ ਸਿੱਖ ਕੌਮ ਇੱਕ ਗੰਭੀਰ ਮਨੋਦਸ਼ਾ ਅਤੇ ਉਲਝਣ ਵਿੱਚ ਖੜੀ ਹੈ। ਇੱਕ ਪਾਸੇ ਛੋਟੇ ਸਾਹਿਬਜ਼ਾਦਿਆਂ ਦੀ ਅਦਭੁੱਤ ਸ਼ਹਾਦਤ ਦਾ ਦਿਹਾੜਾ — […]
ਸਵਿੱਸ ਯੂਨੀਵਰਸਿਟੀ ਦੇ ਵਿਦਿਆਰਥੀਆ ਅਤੇ ਟੀਚਰਾ ਨੇ ਡੈਨੀਕਨ ਗੁਰਦੂਆਰਾ ਸਾਹਿਬ ਵਿਖੇ ਸਿੱਖ ਧਰਮ ਬਾਰੇ ਜਾਨਕਾਰੀ ਹਾਸਿਲ ਕੀਤੀ

133 Viewsਨਵੀਂ ਦਿੱਲੀ 5 ਦਸੰਬਰ (ਮਨਪ੍ਰੀਤ ਸਿੰਘ ਖਾਲਸਾ):- ਸਵਿਟਜਰਲੈਡ ਦੇ ਡੈਨੀਕਨ ਗੁਰਦੂਆਰਾ ਸਾਹਿਬ ਵਿਖੇ ਸਵਿੱਸ ਯੂਨੀਵਰਸਿਟੀ ਦੇ ਵਿਦਿਆਰਥੀਆ ਅਤੇ ਟੀਚਰਾ ਨੇ ਹਾਜ਼ਿਰੀ ਭਰ ਕੇ ਸਿੱਖ ਧਰਮ ਬਾਰੇ ਜਾਨਕਾਰੀ ਹਾਸਿਲ ਕੀਤੀ। ਇਸ ਬਾਰੇ ਜਲਾਵਤਨੀ ਆਗੂ ਭਾਈ ਪ੍ਰਿਤਪਾਲ ਸਿੰਘ ਖਾਲਸਾ ਨੇ ਬਿਆਨ ਜਾਰੀ ਕਰਦਿਆ ਕਿਹਾ , ਕਿ ਪਿਛਲੇ ਕਈ ਸਾਲਾ ਤੋ ਲਗਾਤਾਰ ਸਵਿਸ ਯੁਨੀਵਰਸਟੀ ਦੇ ਵਿਦਿਆਰਥੀ ਅਤੇ […]
ਡਾਲਰ ਦੇ ਮੁਕਾਬਲੇ ਇੰਡੀਅਨ ਰੁਪਏ ਦੀ ਕੀਮਤ 90 ਰੁ: ਹੋ ਜਾਣਾ ਅਤਿ ਨਮੋਸ਼ੀਜਨਕ, ਖ਼ਾਲਿਸਤਾਨ ਕਾਇਮ ਹੋਣ ਤੇ ਸਾਡੀ ਕਰੰਸੀ ਹੋਵੇਗੀ ‘ਦਮੜਾ’: ਮਾਨ

144 Viewsਨਵੀਂ ਦਿੱਲੀ 5 ਦਸੰਬਰ (ਮਨਪ੍ਰੀਤ ਸਿੰਘ ਖਾਲਸਾ):- “ਇਹ ਕਿੰਨੀ ਨਮੋਸੀਜਨਕ ਅਤੇ ਕੌਮਾਂਤਰੀ ਪੱਧਰ ਤੇ ਇੰਡੀਆ ਲਈ ਸ਼ਰਮਨਾਕ ਕਾਰਵਾਈ ਹੈ ਕਿ ਅੱਜ ਇੰਡੀਅਨ ਰੁਪਏ ਦਾ ਡਾਲਰ ਦੇ ਮੁਕਾਬਲੇ 90 ਰੁ: ਕੀਮਤ ਹੋ ਕੇ ਇੰਡੀਅਨ ਕਰੰਸੀ ਦੀ ਸਾਖ ਡਿੱਗ ਜਾਣੀ ਅਤਿ ਦੁੱਖਦਾਇਕ ਹੈ । ਅਜਿਹਾ ਮੋਦੀ ਹਕੂਮਤ ਦੀਆਂ ਦਿਸ਼ਾਹੀਣ ਬੇਨਤੀਜਾ ਅਮਲਾਂ ਤੇ ਕਾਰਵਾਈਆ ਦੀ ਬਦੌਲਤ ਕੌਮਾਂਤਰੀ […]
ਪ੍ਰਧਾਨ ਮੰਤਰੀ ਦਫ਼ਤਰ ਦੇ ਅਧਿਕਾਰੀ ਤਖ਼ਤ ਪਟਨਾ ਸਾਹਿਬ ਵਿੱਚ ਹੋਏ ਨਤਮਸਤਕ

134 Viewsਨਵੀਂ ਦਿੱਲੀ, 5 ਦਸੰਬਰ (ਮਨਪ੍ਰੀਤ ਸਿੰਘ ਖਾਲਸਾ): ਪ੍ਰਧਾਨ ਮੰਤਰੀ ਦਫ਼ਤਰ ਦੇ ਵਰਿਸ਼ਠ ਅਧਿਕਾਰੀ ਸੁਜੇਸ਼ ਚੰਦਰ ਸਿਨਹਾ ਅੱਜ ਤਖ਼ਤ ਪਟਨਾ ਸਾਹਿਬ ਵਿੱਚ ਨਤਮਸਤਕ ਹੋਏ। ਤਖ਼ਤ ਸਾਹਿਬ ਦੇ ਗ੍ਰੰਥੀ ਸਾਹਿਬ ਵੱਲੋਂ ਉਨ੍ਹਾਂ ਨੂੰ ਸਿਰੋਪਾ ਭੇਂਟ ਕੀਤਾ ਗਿਆ। ਇਸ ਮੌਕੇ ‘ਤੇ ਤਖ਼ਤ ਪਟਨਾ ਸਾਹਿਬ ਕਮੇਟੀ ਦੇ ਅਧਿਆਕਸ਼ ਜਗਜੋਤ ਸਿੰਘ ਸੋਹੀ, ਜਨਰਲ ਸਕੱਤਰ ਇੰਦਰਜੀਤ ਸਿੰਘ ਅਤੇ ਬੁਲਾਰੇ ਸੁਦੀਪ […]
