ਸਿੱਖਾਂ ਦੇ ਕਾਤਲ ਬਲਵਾਨ ਖੋਖਰ ਨੂੰ ਦਿੱਲੀ ਹਾਈਕੋਰਟ ਵੱਲੋਂ ਦਿੱਤੀ ਗਈ 21 ਦਿਨ ਦੀ ਫਰਲੋ

120 Viewsਨਵੀਂ ਦਿੱਲੀ 6 ਦਸੰਬਰ (ਮਨਪ੍ਰੀਤ ਸਿੰਘ ਖਾਲਸਾ):-ਦਿੱਲੀ ਹਾਈਕੋਰਟ ਵੱਲੋਂ 1984 ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿਚ ਉਮਰਭਰ ਦੀ ਕੈਦ ਦੀ ਕੱਟ ਰਹੇ ਬਲਵਾਨ ਖ਼ੋਖਰ ਨੂੰ 21 ਦਿਨਾਂ ਦੀ ਫਰਲੋ ਦਿੱਤੀ ਗਈ ਹੈ । ਉਹ ਪਿਛਲੇ 11 ਸਾਲ 10 ਮਹੀਨੇ ਤੋਂ ਹਿਰਾਸਤ ਵਿਚ ਹੈ । ਉਨ੍ਹਾਂ ਨੂੰ ਇਹ ਫਰਲੋ ਆਪਣੇ ਸਮਾਜਿਕ ਸਬੰਧਾਂ ਨੂੰ ਮਜ਼ਬੂਤ ਕਰਨ […]
ਕੇਂਦਰ ਸਰਕਾਰ ਚੰਡੀਗੜ੍ਹ ਪੰਜਾਬ ਦੇ ਹਵਾਲੇ ਕਰਕੇ ਅਤੇ ਬਿਨਾ ਸ਼ਰਤ ਸਮੂਹ ਬੰਦੀ ਸਿੰਘਾਂ ਨੂੰ ਰਿਹਾਈ ਦੇਕੇ ਪੰਜਾਬ ਦਾ ਮਾਹੌਲ ਸੁਖਾਵਾ ਬਣਾਵੇ: ਜਥੇਦਾਰ ਕਰਮ ਸਿੰਘ ਹਾਲੈਂਡ

115 Viewsਨਵੀਂ ਦਿੱਲੀ 6 ਦਸੰਬਰ (ਮਨਪ੍ਰੀਤ ਸਿੰਘ ਖਾਲਸਾ): ਕੇਂਦਰ ਦੀ ਭਾਜਪਾ ਸਰਕਾਰ ਵਲੋਂ ਪਾਰਲੀਮੈਂਟ ਵਿੱਚ ਲਿਆਂਦਾ ਜਾ ਰਿਹਾ ਸੰਵਿਧਾਨ ਦਾ 131ਵਾਂ ਸੋਧ ਬਿੱਲ ਅਤੇ ਆਰਟੀਕਲ 240 ਤਹਿਤ ਚੰਡੀਗੜ੍ਹ ਨੂੰ ਇੱਕ ਆਮ ਕੇਂਦਰ-ਸ਼ਾਸਤ ਪ੍ਰਦੇਸ਼ ਬਣਾ ਕੇ ਪੰਜਾਬ ਨਾਲੋਂ ਪੂਰਨ ਤੌਰ ‘ਤੇ ਵੱਖ ਕਰਨ ਦੀ ਕੋਸ਼ਿਸ਼ ਦਾ ਅਤੇ ਇਸ ਬਿੱਲ ਦਾ ਸਖਤ ਵਿਰੋਧ ਕਰਦੇ ਹਾਂ, ਇਹ ਸੋਧ […]
ਦਸਤਾਰ ਬਾਰੇ ਅਪਮਾਨਜਨਕ ਸ਼ਬਦ ਵਰਤਣ ਵਾਲੇ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਖਿਲਾਫ ਕਾਰਵਾਈ ਦੀ ਮੰਗ: ਕਰਮਸਰ

123 Viewsਨਵੀਂ ਦਿੱਲੀ, 6 ਦਸੰਬਰ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਕਮੇਟੀ ਦੇ ਮੁਖੀ ਸਰਦਾਰ ਜਸਪ੍ਰੀਤ ਸਿੰਘ ਕਰਮਸਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗਡਗੱਜ ਨੂੰ ਅਪੀਲ ਕੀਤੀ ਹੈ ਕਿ ਡੇਰਾ ਬਾਬਾ ਨਾਨਕ ਹਲਕੇ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵੱਲੋਂ ਦਸਤਾਰ ਬਾਰੇ ਅਪਮਾਨਜਨਕ ਸ਼ਬਦਾਵਲੀ ਦੀ ਵਰਤੋਂ […]
ਹਲਕਾਂ ਖੇਮਕਰਨ ਤੋਂ ਕਾਂਗਰਸ ਪਾਰਟੀ ਨੇ ਚੋਣਾਂ ਦਾ ਕੀਤਾ ਬਾਈਕਾਟ

169 Viewsਹਲਕਾਂ ਖੇਮਕਰਨ ਤੋਂ ਕਾਂਗਰਸ ਪਾਰਟੀ ਨੇ ਚੋਣਾਂ ਦਾ ਕੀਤਾ ਬਾਈਕਾਟ ਬਲਾਕ ਵਲਟੋਹਾ ਅਤੇ ਬਲਾਕ ਭਿੱਖੀਵਿੰਡ ਤੋ ਕਾਂਗਰਸ ਦੀਆ ਜ਼ਿਲਾ ਪ੍ਰੀਸ਼ਦ ਦੀਆ ਦੋ ਫਾਈਲ ਬਚੀਆ ਸੀ ਉਹ ਵੀ ਕਾਂਗਰਸ ਨੇ ਵਾਪਿਸ ਲੈ ਲਈਆ ਹਨ ਮੌਜੂਦਾ ਸਰਕਾਰ ਦੀ ਧੱਕੇਸ਼ਾਹੀ ਕਰਕੇ ਚੋਣਾ ਦਾ ਬਾਈਕਟ ਕਰਨ ਦਾ ਐਲਾਨ ਕੀਤਾ । ਇਹ ਜਾਣਕਾਰੀ ਸਾਬਕਾ ਹਲਕਾ ਵਿਧਾਇਕ ਸੁਖਪਾਲ ਸਿੰਘ […]
