ਮੋਦੀ ਸਰਕਾਰ ਅਧੀਨ ਵਧ ਰਹੇ ਹਿੰਦੂ ਰਾਸ਼ਟਰਵਾਦ ਅਤੇ ਪ੍ਰਗਟਾਵੇ ਦੀ ਆਜ਼ਾਦੀ ‘ਤੇ ਹਮਲੇ ਚਿੰਤਾਜਨਕ: ਸਲਮਾਨ ਰਸ਼ਦੀ

121 Viewsਨਵੀਂ ਦਿੱਲੀ 9 ਦਸੰਬਰ (ਮਨਪ੍ਰੀਤ ਸਿੰਘ ਖਾਲਸਾ):- ਮਸ਼ਹੂਰ ਲੇਖਕ ਸਲਮਾਨ ਰਸ਼ਦੀ ਨੇ ਹਾਲ ਹੀ ਵਿੱਚ ਭਾਰਤ ਵਿੱਚ ਪ੍ਰਗਟਾਵੇ ਦੀ ਆਜ਼ਾਦੀ ‘ਤੇ ਹਮਲਿਆਂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅਧੀਨ ਵਧ ਰਹੇ ਹਿੰਦੂ ਰਾਸ਼ਟਰਵਾਦ ‘ਤੇ ਚਿੰਤਾ ਪ੍ਰਗਟ ਕੀਤੀ ਹੈ। ਬਲੂਮਬਰਗ ਨਾਲ ਇੱਕ ਇੰਟਰਵਿਊ ਵਿੱਚ , ਰਸ਼ਦੀ ਨੇ ਕਿਹਾ ਕਿ ਉਹ ਮੁਸਲਮਾਨਾਂ ਦੇ ਅਕਸ ਅਤੇ ਭਾਰਤੀ […]
ਸਿੱਖਾਂ ਦੇ ਕਾਤਿਲ ਬਵਲਾਨ ਖੋਖਰ ਨੂੰ ਫਰਲੋ ਦੇਣਾ ਚਿੰਤਾਜਨਕ, ਬੰਦੀ ਸਿੰਘਾਂ ਦੀ ਰਿਹਾਈ ਲਈ ਕੇਂਦਰ ਅਤੇ ਰਾਜ ਸਰਕਾਰ ਰਾਹ ਪੱਧਰਾ ਕਰਣ: ਪਰਮਜੀਤ ਸਿੰਘ ਵੀਰਜੀ ???? ਦਸਮ ਪਾਤਸ਼ਾਹ ਦੇ 350 ਸਾਲਾ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਸਜਾਏ ਗਏ ਦੀਵਾਨ

136 Viewsਨਵੀਂ ਦਿੱਲੀ 9 ਦਸੰਬਰ (ਮਨਪ੍ਰੀਤ ਸਿੰਘ ਖਾਲਸਾ):- ਗੁਰੂਬਾਣੀ ਰਿਸਰਚ ਫਾਉਂਡੇਸ਼ਨ ਵਲੋਂ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੀ 350 ਸਾਲਾ ਗੁਰਤਾ ਗੱਦੀ ਦਿਵਸ ਨੂੰ ਸਮਰਪਿਤ ਗੁਰੂਦੁਆਰਾ ਸਿੰਘ ਸਭਾ ਸ਼ਿਵ ਨਗਰ ਅਤੇ ਗੁਰਦੁਆਰਾ ਸਿੰਘ ਸਭਾ ਪ੍ਰੇਮ ਨਗਰ ਵਿਖ਼ੇ ਗੁਰਬਾਣੀ ਦੇ ਵਿਸ਼ੇਸ਼ ਦੀਵਾਨ ਸਜਾਏ ਗਏ । ਇੰਨ੍ਹਾ ਦਿਵਾਨਾਂ ਵਿਚ ਭਾਈ ਜਗਪ੍ਰੀਤ ਸਿੰਘ ਖੰਨੇ ਵਾਲੇ ਅਤੇ ਭਾਈ ਹਰਵਿੰਦਰ […]
ਸਚਹੁ ੳਰੈ ਸਭ ਕੋ ਉਪਰਿ ਸਚੁ ਆਚਾਰੁ।।

175 Viewsਮਨੁੱਖਤਾ ਦੇ ਰਹਿਬਰ ਗੁਰੂ ਨਾਨਕ ਸਾਹਿਬ ਜੀ ਦਾ ਮਨੁੱਖ ਨੂੰ ਮੁਢਲਾ ਉਪਦੇਸ਼ ਜਪੁ ਜੀ ਸਾਹਿਬ ਵਿੱਚ ਸਚਿਆਰ ਬਣਨ ਦਾ ਦਿੱਤਾ ਹੈ :-ਕਿਵ ਸਚਿਆਰਾ ਹੋਈਐ ਕਿਵ ਕੂੜੈ ਤੁਟੈ ਪਾਲਿ ॥ ਹੁਕਮਿ ਰਜਾਈ ਚਲਣਾ ਨਾਨਕ ਲਿਿਖਆ ਨਾਲਿ ॥1॥ ਜੋ ਮਨੁੱਖ ਦੀ ਹਾਉਮੈ ਦੇ ਕਾਰਨ ਅਕਾਲ ਪੁਰਖ ਨਾਲ ਵਿੱਥ ਪਈ ਹੋਈ ਹੈ ਇਹ ਅਕਾਲ ਪੁਰਖ ਦੀ ਰਜ਼ਾ […]
ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ (ਜਰਮਨੀ) ਵਿਖੇ ਸਾਹਿਬਜ਼ਾਦਾ ਬਾਬਾ ਜੋਰਾਵਰ ਸਿੰਘ ਜੀ ਦੇ ਜਨਮ ਦਿਨ ਨੂੰ ਸਮਰਪਿਤ ਹੋਏ ਵਿਸ਼ੇਸ਼ ਗੁਰਮਤਿ ਸਮਾਗਮ।

180 Viewsਫਰੈਂਕਫੋਰਟ 9 ਦਸੰਬਰ (ਖਿੜਿਆ ਪੰਜਾਬ) ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਵਿੱਚ ਸਾਹਿਬੇ-ਕਮਾਲ, ਦਸ਼ਮੇਸ਼ ਪਾਤਸ਼ਾਹ ਦੇ ਲਖ਼ਤ-ਏ- ਜਿਗਰ,ਸਾਹਿਬਜ਼ਾਦਾ ਬਾਬਾ ਜੋਰਾਵਰ ਸਿੰਘ ਜੀ ਦੇ ਜਨਮ ਦਿਨ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 7 ਦਸੰਬਰ, ਐਤਵਾਰ ਨੂੰ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਬੜੇ ਹੀ ਸ਼ਰਧਾ ਭਾਵ ਨਾਲ ਆਯੋਜਿਤ ਕੀਤਾ ਗਿਆ। ਗੁਰਦੁਆਰਾ ਕਮੇਟੀ ਨੇ ਜਾਣਕਾਰੀ […]
ਪਿੰਡ ਧੂੰਦਾ ਤੋਂ ਵੱਡੀ ਸ਼ਮੂਲੀਅਤ, ਕਾਂਗਰਸ ਨੂੰ ਛੱਡ ਜਸਵਿੰਦਰ ਸਿੰਘ ਕਾਲ਼ਾ ਪਰਿਵਾਰ ਸਮੇਤ ਅਕਾਲੀ ਦਲ ਵਿੱਚ ਸ਼ਾਮਿਲ ਸਾਬਕਾ ਸਰਪੰਚ ਜਗਤਾਰ ਸਿੰਘ ਦੀ ਪ੍ਰੇਰਣਾ ਨਾਲ ਅਕਾਲੀ ਦਲ ਵੱਲ ਵਧਿਆ ਪਰਿਵਾਰ; ਬ੍ਰਹਮਪੁਰਾ ਤੇ ਔਲਖ ਨੇ ਕੀਤਾ ਸਵਾਗਤ

149 Views ਪਿੰਡ ਧੂੰਦਾ ਤੋਂ ਵੱਡੀ ਸ਼ਮੂਲੀਅਤ, ਕਾਂਗਰਸ ਨੂੰ ਛੱਡ ਜਸਵਿੰਦਰ ਸਿੰਘ ਕਾਲ਼ਾ ਪਰਿਵਾਰ ਸਮੇਤ ਅਕਾਲੀ ਦਲ ਵਿੱਚ ਸ਼ਾਮਿਲ ਸਾਬਕਾ ਸਰਪੰਚ ਜਗਤਾਰ ਸਿੰਘ ਦੀ ਪ੍ਰੇਰਣਾ ਨਾਲ ਅਕਾਲੀ ਦਲ ਵੱਲ ਵਧਿਆ ਪਰਿਵਾਰ; ਬ੍ਰਹਮਪੁਰਾ ਤੇ ਔਲਖ ਨੇ ਕੀਤਾ ਸਵਾਗਤ ਖਾਲੜਾ 9 ਦਸੰਬਰ (ਗੁਰਪ੍ਰੀਤ ਸਿੰਘ ਸੈਡੀ) ਖਡੂਰ ਸਾਹਿਬ ਹਲਕੇ ਵਿੱਚ ਅੱਜ ਸ਼੍ਰੋਮਣੀ ਅਕਾਲੀ ਦਲ ਨੂੰ ਇੱਕ ਹੋਰ […]
ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਹੇਠ ਸਿਹਤ ਤੇ ਪੁਲਿਸ ਵਿਭਾਗ ਦੀ ਜਾਂਚ ਟੀਮ ਨੇ ਗੈਰ-ਕਨੂੰਨੀ ਢੰਗ ਨਾਲ ਚੱਲ ਰਹੇ ਨਸ਼ਾ ਛੁਡਾਊ ਕੇਂਦਰ ਨੂੰ ਬੇਨਕਾਬ ਕੀਤਾ

138 Views ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਹੇਠ ਸਿਹਤ ਤੇ ਪੁਲਿਸ ਵਿਭਾਗ ਦੀ ਜਾਂਚ ਟੀਮ ਨੇ ਗੈਰ-ਕਨੂੰਨੀ ਢੰਗ ਨਾਲ ਚੱਲ ਰਹੇ ਨਸ਼ਾ ਛੁਡਾਊ ਕੇਂਦਰ ਨੂੰ ਬੇਨਕਾਬ ਕੀਤਾ ਕਾਰਵਾਈ ਦੌਰਾਨ ਜ਼ਬਰਨ ਦਾਖ਼ਲ ਕੀਤੇ ਹੋਏ 8 ਮਰੀਜ਼ਾਂ ਨੂੰ ਸੁਰੱਖਿਅਤ ਢੰਗ ਨਾਲ ਬਚਾਇਆ ਤਰਨ ਤਾਰਨ, 09 ਦਸੰਬਰ ( ਗੁਰਪ੍ਰੀਤ ਸਿੰਘ ਸੈਡੀ) – ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ […]
ਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ 2025-26 ਲਈ ਮਿਤੀ 29 ਦਸੰਬਰ ਤੱਕ ਦੁਬਾਰਾ ਖੋਲ੍ਹਿਆ 2.70 ਲੱਖ ਵਿਦਿਆਰਥੀਆਂ ਨੂੰ ਲਾਭ ਪਹੁੰਚਾਉਣ ਦਾ ਟੀਚਾ ਮਿੱਥਿਆ : ਵਿਧਾਇਕ ਸਰਵਣ ਸਿੰਘ ਧੁੰਨ

120 Viewsਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ 2025-26 ਲਈ ਮਿਤੀ 29 ਦਸੰਬਰ ਤੱਕ ਦੁਬਾਰਾ ਖੋਲ੍ਹਿਆ 2.70 ਲੱਖ ਵਿਦਿਆਰਥੀਆਂ ਨੂੰ ਲਾਭ ਪਹੁੰਚਾਉਣ ਦਾ ਟੀਚਾ ਮਿੱਥਿਆ : ਵਿਧਾਇਕ ਸਰਵਣ ਸਿੰਘ ਧੁੰਨ ਤਰਨ ਤਾਰਨ, 09 ਦਸੰਬਰ ( ਗੁਰਪ੍ਰੀਤ ਸਿੰਘ ) – ਪੰਜਾਬ ਸਰਕਾਰ ਸਮਾਜ ਦੇ ਸਾਰੇ ਵਰਗਾਂ ਦੀ ਤਰੱਕੀ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ। ਖਾਸ ਕਰਕੇ ਸਰਕਾਰ […]
