ਗਲੋਬਲ ਸਿੱਖ ਕੌਂਸਲ ਵੱਲੋਂ ਸਮੂਹ ਸਿੱਖ ਸੰਗਤ ਨੂੰ ਦਸਮ ਪਾਤਸ਼ਾਹ ਦਾ ਪ੍ਰਕਾਸ਼ ਦਿਹਾੜਾ (23 ਪੋਹ,5 ਜਨਵਰੀ) ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਮਨਾਉਣ ਦੀ ਅਪੀਲ*

159 Viewsਜਰਮਨ 11 ਦਸੰਬਰ (ਖਿੜਿਆ ਪੰਜਾਬ) ਗਲੋਬਲ ਸਿੱਖ ਕੌਂਸਲ ਸਮੂਹ ਸਿੱਖ ਸੰਗਤਾਂ ਨੂੰ ਇਹ ਪੁਰਜੋਰ ਅਪੀਲ ਕਰਦੀ ਹੈ ਕਿ ਦਸਮ ਪਿਤਾ ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ 23 ਪੋਹ (5 ਜਨਵਰੀ) 2026 ਨੂੰ, ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਹੀ, ਪੂਰਨ ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਜਾਵੇ। ਮੂਲ ਨਾਨਕਸ਼ਾਹੀ ਕੈਲੰਡਰ, ਜਿਸਨੂੰ ਸੰਨ 2003 […]

ਯੂਥ ਪਾਰਲੀਮੈਂਟ ਹਾਈਡਲਬਰਗ ਤੋਂ ਬੇਟਾ ਕੰਵਰਸ਼ੇਰਪਾਲ ਸਿੰਘ ਰਾਠ (14 ਸਾਲ) ਨੇ ਸਭ ਤੋਂ ਜਿਆਦਾ ਵੋਟਾਂ ਪ੍ਰਾਪਤ ਕਰ ਪਰਿਵਾਰ ਅਤੇ ਪੰਜਾਬ ਦਾ ਨਾਮ ਰੋਸ਼ਨ ਕੀਤਾ।

292 Views ਜਰਮਨੀ 11 ਦਸੰਬਰ (ਸੰਦੀਪ ਸਿੰਘ ਖਾਲੜਾ) ਜਰਮਨੀ ਦੇ ਸ਼ਹਿਰ ਹਾਈਡਲਬਰਗ ਦੇ ਪਹਿਲੇ ਪੰਜਾਬੀ ਕੌਂਸਲਰ ਜਸਵਿੰਦਰਪਾਲ ਸਿੰਘ ਰਾਠ ਜੋ ਕਿ ਪੰਜਾਬ ਦੇ ਜਿਲਾ ਹੁਸ਼ਿਆਰਪੁਰ ਵਿਚਲੇ ਪਿੰਡ ਘੋੜੇ ਚੱਕ ਦੇ ਵਸਨੀਕ ਹਨ ਦੇ ਪੁੱਤਰ ਅਤੇ ਕਪਤਾਨ ਕੈਪਟਨ ਮਹਿੰਦਰ ਸਿੰਘ ਦੇ ਪੋਤਰੇ ਅਤੇ ਗੁਰਪੁਰ ਵਾਸੀ ਸਿੰਘ ਸਾਹਿਬ ਗਿਆਨੀ ਚੇਤ ਸਿੰਘ ਜੀ ਅੰਮ੍ਰਿਤਸਰ ਵਾਲਿਆਂ ਦੇ ਪੜਦੋਤਰੇ ਸਾਬਤ […]

ਸਵਿਟਜਰਲੈਡ ਵਿਖੇ ਮਨੁੱਖੀ ਅਧਿਕਾਰ ਦਿਵਸ ਮੌਕੇ ਕਾਨਫਰੰਸ ਵਿਚ ਪ੍ਰਿਤਪਾਲ ਸਿੰਘ ਖਾਲਸਾ ਨੇ ਹਾਜ਼ਿਰੀ ਭਰ ਕੇ ਚੁੱਕੇ ਗੰਭੀਰ ਮੁੱਦੇ

135 Viewsਨਵੀਂ ਦਿੱਲੀ 11 ਦਸੰਬਰ (ਮਨਪ੍ਰੀਤ ਸਿੰਘ ਖਾਲਸਾ):- ਸਵਿਟਜਰਲੈਡ ਦੀ ਰਾਜਧਾਨੀ ਬੈਰਨ ਵਿਖੇ ਮਨੁੱਖੀ ਅਧਿਕਾਰ ਦਿਵਸ ਮੌਕੇ ਯੂਨੀਵਰਸਲ ਪੀਸ ਫੈਡਰੇਸ਼ਨ ਵਲੋ ਦੁਨੀਆਂ ਦੇ ਵੱਖ ਵੱਖ ਦੇਸ਼ਾ ਦੇ ਐਨਜੀਓ ਦੀ ਇਕ ਕਾਨਫਰੰਸ ਆਯੋਜਿਤ ਕੀਤੀ ਗਈ। ਸਵਿਟਜਰਲੈਡ ਤੋ ਜਲਾਵਤਨੀ ਆਗੂ ਪ੍ਰਿਤਪਾਲ ਸਿੰਘ ਖਾਲਸਾ ਦਲ ਖਾਲਸਾ ਹਿਉਮਨ ਰਾਇਟਸ ਨੇ ਇਸ ਕਾਨਫਰੰਸ ਵਿਚ ਹਾਜ਼ਿਰੀ ਭਰ ਕੇ ਸਿੱਖ ਪੰਥ ਦੇ […]

ਗੁਰਪ੍ਰੀਤ ਸਿੰਘ ਰੀਹਲ ਵਿਰੁੱਧ ਯੂਕੇ ਸਰਕਾਰ ਵੱਲੋਂ ਕੀਤੀ ਕਾਰਵਾਈ ਨੂੰ ਲੈ ਕੇ ਸਿੱਖ ਜਥੇਬੰਦੀਆਂ ਦੀ ਅੰਤਰ-ਰਾਸ਼ਟਰੀ ਪੱਧਰ ਦੀ ਕਾਨਫਰੰਸ ਬੁਲਾਉਣ ਲਈ ਸੱਦਾ

116 Viewsਨਵੀਂ ਦਿੱਲੀ 11 ਦਸੰਬਰ (ਮਨਪ੍ਰੀਤ ਸਿੰਘ ਖਾਲਸਾ): – ਗੁਰਦੁਆਰਾ ਸਿੰਘ ਸਭਾ ਡਰਬੀ ਦੇ ਪ੍ਰਧਾਨ ਸ: ਰਘਬੀਰ ਸਿੰਘ ਅਤੇ ਜਨਰਲ ਸੈਕਟਰੀ ਤੇ ਸਿੱਖ ਅਜਾਇਬਘਰ ਦੇ ਚੇਅਰਮੈਨ ਸ: ਰਾਜਿੰਦਰ ਸਿੰਘ ਪੁਰੇਵਾਲ ਨੇ ਗੁਰਪ੍ਰੀਤ ਸਿੰਘ ਦੇ ਖਿਲਾਫ਼ ਯੂ ਕੇ ਸਰਕਾਰ ਵੱਲੋਂ ਲਾਈਆਂ ਪਾਬੰਦੀਆਂ ਦੀ ਨਿਖੇਧੀ ਕੀਤੀ ਹੈ । ਉਹਨਾਂ ਕਿਹਾ ਕਿ ਯੂਕੇ ਸਰਕਾਰ ਨੇ ਬਿਨਾ ਜਾਂਚ ਪੜਤਾਲ […]

ਜੱਗੀ ਜੋਹਲ, ਬੱਗਾ, ਸ਼ੇਰਾ ਅਤੇ ਹੋਰਾਂ ਨੂੰ ਦਿੱਲੀ ਅਦਾਲਤ ਵਿਚ ਵੀਡੀਓ ਕਾਨਫਰੰਸ ਰਾਹੀਂ ਕੀਤਾ ਗਿਆ ਪੇਸ਼

118 Viewsਨਵੀਂ ਦਿੱਲੀ 11 ਦਸੰਬਰ (ਮਨਪ੍ਰੀਤ ਸਿੰਘ ਖਾਲਸਾ):- ਆਰਐਸਐਸ ਕਾਰਕੁਨ੍ਹਾਂ ਦੇ ਹੋਏ ਲੜੀਵਾਰ ਕਤਲ ਮਾਮਲੇ ਵਿਚ ਨਾਮਜਦ ਕੀਤੇ ਗਏ ਜਗਤਾਰ ਸਿੰਘ ਜੋਹਲ (ਯੂਕੇ ਨਿਵਾਸੀ), ਰਮਨਦੀਪ ਸਿੰਘ ਬੱਗਾ, ਹਰਦੀਪ ਸਿੰਘ ਸ਼ੇਰਾ, ਧਰਮਿੰਦਰ ਸਿੰਘ ਗੁਗਨੀ ਅਤੇ ਹੋਰਾਂ ਨੂੰ ਦਿੱਲੀ ਦੀ ਪਟਿਆਲਾ ਹਾਊਸ ਵਿਖ਼ੇ ਐਨਆਈਏ ਅਦਾਲਤ ਵਿਚ ਵੀਡੀਓ ਕਾਨਫਰੰਸ ਰਾਹੀਂ ਦੁਪਹਿਰ ਬਾਅਦ ਪੇਸ਼ ਕੀਤਾ ਗਿਆ । ਇਸ ਬਾਰੇ […]

ਸੰਸਦ ਵਿਚ ਵਿਕਰਮਜੀਤ ਸਿੰਘ ਸਾਹਨੀ ਨੇ ਬੰਦੀ ਸਿੱਖਾਂ ਦੀ ਰਿਹਾਈ ਦੀ ਕੀਤੀ ਮੰਗ ਤੇ ਰਾਸ਼ਟਰ ਨਿਰਮਾਣ ਵਿੱਚ ਸਿੱਖਾਂ ਦੇ ਯੋਗਦਾਨ ਦਾ ਕਰਵਾਇਆ ਚੇਤਾ

210 Viewsਨਵੀਂ ਦਿੱਲੀ 11 ਦਸੰਬਰ (ਮਨਪ੍ਰੀਤ ਸਿੰਘ ਖਾਲਸਾ):- ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਮਨੁੱਖੀ ਅਧਿਕਾਰ ਦਿਵਸ ਦੇ ਮੌਕੇ ‘ਤੇ ਬੰਦੀ ਸਿੱਖਾਂ ਦੀ ਰਿਹਾਈ ਦੀ ਆਪਣੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਫੇਰ ਪੱਕਾ ਕੀਤਾ ਹੈ। ਡਾ. ਸਾਹਨੀ ਨੇ ਕਿਹਾ ਕਿ ਉਨ੍ਹਾਂ ਵਿੱਚੋਂ ਬਹੁਤ ਸਾਰੇ 30 ਸਾਲ ਤੋਂ ਵੱਧ ਸਮਾਂ ਜੇਲ੍ਹ […]

ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਚ ਬਾਬਾ ਧੁੰਮਾਂ ਮੇਜ ਉੱਤੇ ਲੱਤਾਂ ਲਮਕਾ ਕੇ ਬੈਠਿਆ, ਅਕਾਲ ਤਖਤ ਸਾਹਿਬ ਦੇ ਹੁਕਮਨਾਮੇ ਦੀਆਂ ਉੱਡੀਆਂ ਧੱਜੀਆਂ

254 Viewsਅੰਮ੍ਰਿਤਸਰ, 11 ਦਸੰਬਰ (ਖਿੜਿਆ ਪੰਜਾਬ ): ਦਮਦਮੀ ਟਕਸਾਲ ਮਹਿਤਾ ਦੇ ਮੁਖੀ ਬਾਬਾ ਹਰਨਾਮ ਸਿੰਘ ਧੁੰਮਾ ਦੀ ਇੱਕ ਵੀਡੀਓ ਨੇ ਸੋਸ਼ਲ ਮੀਡੀਆ ਤੇ ਬਵਾਲ ਮਚਾ ਦਿੱਤਾ ਜਿਸ ਵਿੱਚ ਉਹ ਸ਼ਰੇਆਮ ਸਿੱਖ ਮਰਯਾਦਾ ਦੀਆਂ ਧੱਜੀਆਂ ਉਡਾ ਰਿਹਾ ਹੈ। ਮਹਾਂਰਾਸ਼ਟਰ ਦੇ ਨਾਗਪੁਰ ਵਿੱਚ ਗੁਰੂ ਤੇਗ ਬਹਾਦਰ ਸਾਹਿਬ 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਹੋਏ ਇੱਕ ਸਮਾਗਮ ਵਿੱਚ ਬਾਬਾ […]

ਦੁਲਚੀਪੁਰ ’ਚ ਅਕਾਲੀ ਦਲ ਦਾ ਸ਼ਕਤੀਸ਼ਾਲੀ ਪ੍ਰਦਰਸ਼ਨ-ਬ੍ਰਹਮਪੁਰਾ / ਬੀਬੀ ਰਣਜੀਤ ਕੌਰ ਦੇ ਹੱਕ ਵਿੱਚ ਵਰਕਰਾਂ ਦਾ ਵੱਡਾ ਇਕੱਠ, ਚੋਣ ਮੁਹਿੰਮ ਨੂੰ ਮਿਲਿਆ ਜ਼ਬਰਦਸਤ ਬਲ*

112 Views  *ਦੁਲਚੀਪੁਰ ’ਚ ਅਕਾਲੀ ਦਲ ਦਾ ਸ਼ਕਤੀਸ਼ਾਲੀ ਪ੍ਰਦਰਸ਼ਨ, *ਬ੍ਰਹਮਪੁਰਾ– ਬੀਬੀ ਰਣਜੀਤ ਕੌਰ ਦੇ ਹੱਕ ਵਿੱਚ ਵਰਕਰਾਂ ਦਾ ਵੱਡਾ ਇਕੱਠ, ਚੋਣ ਮੁਹਿੰਮ ਨੂੰ ਮਿਲਿਆ ਜ਼ਬਰਦਸਤ ਬਲ*     ਖਾਲੜਾ 11 ਦਸੰਬਰ (ਗੁਰਪ੍ਰੀਤ ਸਿੰਘ ਸੈਡੀ) ਬਲਾਕ ਖਡੂਰ ਸਾਹਿਬ ਦੇ ਜੋਨ ਬਾਣੀਆ ਦੇ ਪਿੰਡ ਦੁਲਚੀਪੁਰ ਵਿੱਚ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਬਲਾਕ ਸੰਮਤੀ ਚੋਣ ਮੁਹਿੰਮ ਤਹਿਤ ਇੱਕ […]

ਪਿੰਡ ਸਹਿਬਾਜਪੁਰ ’ਚ ਅਕਾਲੀ ਦਲ ਦਾ ਜ਼ੋਰਦਾਰ ਚੋਣ ਪ੍ਰਚਾਰ ਬ੍ਰਹਮਪੁਰਾ ਤੇ ਸ਼ੇਖ਼ ਵੱਲੋਂ ਵਰਕਰਾਂ ਨੂੰ ਇਕਜੁੱਟ ਹੋਣ ਦੀ ਅਪੀਲ

109 Views  ਪਿੰਡ ਸਹਿਬਾਜਪੁਰ ’ਚ ਅਕਾਲੀ ਦਲ ਦਾ ਜ਼ੋਰਦਾਰ ਚੋਣ ਪ੍ਰਚਾਰ   ਬ੍ਰਹਮਪੁਰਾ ਤੇ ਸ਼ੇਖ਼ ਵੱਲੋਂ ਵਰਕਰਾਂ ਨੂੰ ਇਕਜੁੱਟ ਹੋਣ ਦੀ ਅਪੀਲ   ਖਾਲੜਾ 11 ਦਸੰਬਰ (ਗੁਰਪ੍ਰੀਤ ਸਿੰਘ ਸੈਡੀ) ਪਿੰਡ ਸਹਿਬਾਜਪੁਰ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਬੀਬੀ ਜਗੀਰ ਕੌਰ ਪ੍ਰਧਾਨ ਮਾਨੋਚਾਹਲ ਅਤੇ ਬਲਾਕ ਸੰਮਤੀ ਉਮੀਦਵਾਰ ਬੀਬੀ ਸੁਖਜਿੰਦਰ ਕੌਰ ਪਤਨੀ ਰਣਜੀਤ ਸਿੰਘ ਦੇ […]

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਸਬੰਧੀ ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਵੱਲੋਂ ਵੱਖ-ਵੱਖ ਪਾਬੰਦੀਆਂ ਲਾਗੂ

122 Views  ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਸਬੰਧੀ ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਵੱਲੋਂ ਵੱਖ-ਵੱਖ ਪਾਬੰਦੀਆਂ ਲਾਗੂ   ਤਰਨ ਤਾਰਨ, 11 ਦਸੰਬਰ ( ਗੁਰਪ੍ਰੀਤ ਸਿੰਘ ਸੈਡੀ) – ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਸੂਬੇ ਵਿੱਚ ਕਰਵਾਈਆਂ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਆਮ ਚੋਣਾਂ ਸਬੰਧੀ ਅਮਨ ਤੇ ਕਾਨੂੰਨ ਦੀ ਸਥਿਤੀ ਬਣਾਏ ਰੱਖਣ, ਲੋਕ ਸ਼ਾਂਤੀ […]