ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਦਸਮ ਪਾਤਸ਼ਾਹ ਦੇ 27 ਦਸੰਬਰ ਨੂੰ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਵਿਚ ਹਾਜ਼ਿਰੀ ਭਰਣ ਲਈ ਮੁੱਖ ਮੰਤਰੀ ਨਿਤੀਸ਼ ਕੁਮਾਰ ਨੂੰ ਦਿੱਤਾ ਸੱਦਾ ???? 25 ਦਸੰਬਰ ਤੋਂ ਸ਼ੁਰੂ ਹੋਣ ਵਾਲੇ ਪ੍ਰਕਾਸ਼ ਪੁਰਬ ਲਈ ਪ੍ਰਸ਼ਾਸਨਿਕ ਤਿਆਰੀਆਂ ਦੀ ਸਮੀਖਿਆ ਅਤੇ ਸ਼ਰਧਾਲੂਆਂ ਦੀ ਸੁਵਿਧਾ ਲਈ ਸਰਵੋਤਮ ਪ੍ਰਬੰਧ ਦੇ ਆਦੇਸ਼

139 Viewsਨਵੀਂ ਦਿੱਲੀ 14 ਦਸੰਬਰ (ਮਨਪ੍ਰੀਤ ਸਿੰਘ ਖਾਲਸਾ):- ਤਖਤ ਪਟਨਾ ਸਾਹਿਬ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਦਸਮ ਪਿਤਾ ਗੁਰ ਗੌਬਿੰਦ ਸਿੰਘ ਜੀ ਦਾ ਪ੍ਰਕਸ਼ ਦਿਹਾੜਾ ਪੁਰਾਤਨ ਮਰਯਾਦਾ ਅਨੁਸਾਰ ਪੋਹ ਸੁਦੀ ਸਤਵੀਂ ਭਾਵ 27 ਦਸੰਬਰ ਨੂੰ ਮਨਾਇਆ ਜਾ ਰਿਹਾ ਹੈ, ਜਿਸ ਦੀਆ ਤਿਆਰੀਆ ਪੂਰੇ ਜੋਰਾਂ ਤੇ ਚਲ ਰਹੀਆਂ ਹਨ। ਇਸੇ ਦੇ ਚਲਦੇ ਗੁਰਦੁਆਰਾ […]

ਪੰਜਾਬ ਨੇ ਰਾਸ਼ਟਰੀ ਊਰਜਾ ਸੰਭਾਲ ਪੁਰਸਕਾਰਾਂ-2025 ਦੇ ਸੂਬਿਆਂ ਦੀ ਕਾਰਗੁਜ਼ਾਰੀ ਵਰਗ ਵਿਚ ਦੇਸ਼ ਭਰ ਵਿਚੋਂ ਦੂਜਾ ਸਥਾਨ ਕੀਤਾ ਹਾਸਲ

160 Viewsਨਵੀਂ ਦਿੱਲੀ, 14 ਦਸੰਬਰ (ਮਨਪ੍ਰੀਤ ਸਿੰਘ ਖਾਲਸਾ):- ਊਰਜਾ ਸਮਰੱਥਾ ਵਾਧੇ ਅਤੇ ਸੰਭਾਲ ਦੇ ਖੇਤਰ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਮਿਸਾਲੀ ਯਤਨਾਂ ਨੂੰ ਰਾਸ਼ਟਰੀ ਪੱਧਰ ‘ਤੇ ਮਾਨਤਾ ਪ੍ਰਾਪਤ ਹੋਈ ਹੈ। ਪੰਜਾਬ ਸੂਬੇ ਨੇ ਰਾਸ਼ਟਰੀ ਊਰਜਾ ਸੰਭਾਲ ਪੁਰਸਕਾਰਾਂ-2025 ਦੇ ਸੂਬਿਆਂ ਦੀ ਕਾਰਗੁਜਾਰੀ ਵਰਗ ਵਿੱਚ ਦੇਸ਼ ਭਰ ਵਿਚੋਂ ਦੂਜਾ ਸਥਾਨ […]

ਦਿੱਲੀ ਗੁਰਦੁਆਰਾ ਕਮੇਟੀ ਕਰੇਗੀ ਦਿੱਲੀ ਸਰਕਾਰ ਨੂੰ ਸਨਮਾਨਤ: ਕਾਲਕਾ, ਕਾਹਲੋਂ

126 Viewsਨਵੀਂ ਦਿੱਲੀ, 14 ਦਸੰਬਰ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਦੀ ਅਗਵਾਈ ਹੇਠ ਦਿੱਲੀ ਸਰਕਾਰ ਵੱਲੋਂ 1984 ਦੇ ਸਿੱਖ ਕਤਲੇਆਮ ਦੇ ਪੀੜਤਾਂ ਦੇ ਪਰਿਵਾਰਕ ਮੈਂਬਰੀਆਂ ਨੂੰ ਨੌਕਰੀਆਂ ਦੇਣ ਅਤੇ […]

ਜੱਗੀ ਜੌਹਲ ਦੀ ਰਿਹਾਈ ਲਈ ਯੂਕੇ ਦੇ ਵਿਦੇਸ਼ ਸਕੱਤਰ ਨੂੰ ਪੱਤਰ ਲਿਖਣ ਦੀ ਅਪੀਲ: ਸਿੱਖ ਫੈਡਰੇਸ਼ਨ ਯੂਕੇ

135 Viewsਨਵੀਂ ਦਿੱਲੀ 14 ਦਸੰਬਰ (ਮਨਪ੍ਰੀਤ ਸਿੰਘ ਖਾਲਸਾ):- ਵਿਰੋਧੀ ਧਿਰ ਵਿੱਚ ਲੇਬਰ ਲੀਡਰ ਵਜੋਂ ਕੀਰ ਸਟਾਰਮਰ ਅਤੇ ਸ਼ੈਡੋ ਵਿਦੇਸ਼ ਸਕੱਤਰ ਵਜੋਂ ਡੇਵਿਡ ਲੈਮੀ ਨੇ ਸਵੀਕਾਰ ਕੀਤਾ ਕਿ ਜਗਤਾਰ 4 ਨਵੰਬਰ 2017 ਤੋਂ ਇੱਕ ਭਾਰਤੀ ਜੇਲ੍ਹ ਵਿੱਚ ਮਨਮਾਨੇ ਢੰਗ ਨਾਲ ਨਜ਼ਰਬੰਦ ਹੈ ਅਤੇ ਯੂਕੇ ਸਰਕਾਰ ਨੂੰ ਇਹ ਸਵੀਕਾਰ ਕਰਨ ਲਈ ਦਬਾਅ ਪਾਇਆ। ਪ੍ਰਧਾਨ ਮੰਤਰੀ ਵਜੋਂ ਬੋਰਿਸ […]

ਸ਼ਹੀਦ ਭਾਈ ਨਿੱਝਰ ਦੇ ਕਤਲ ਦੇ 900 ਦਿਨ ਪੂਰੇ ਹੋਣ ਤੇ ਭਾਰਤੀ ਐੱਬੇਸੀ ਵੈਨਕੂਵਰ ਦਾ ਹੋਵੇਗਾ ਘੇਰਾਵ ???? 15 ਦਸੰਬਰ ਨੂੰ ਕੈਨੇਡੀਅਨ ਅਦਾਲਤ ਅੰਦਰ ਭਾਈ ਨਿੱਝਰ ਕਤਲਕਾਂਡ ਦੀ ਹੋਵੇਗੀ ਸੁਣਵਾਈ ???? ਕਾਰਨੀ ਸਰਕਾਰ ਭਾਰਤ ਦੇ ਜਬਰੀ ਵਸੂਲੀ ਅਤੇ ਕਤਲ ਨੈਟਵਰਕ ‘ਤੇ ਕਰੇ ਕਾਰਵਾਈ: ਪਨੂੰ

117 Viewsਕੈਨੇਡਾ 14 ਦਸੰਬਰ (ਮਨਪ੍ਰੀਤ ਸਿੰਘ ਖਾਲਸਾ):- ਸਿੱਖਸ ਫਾਰ ਜਸਟਿਸ ਨੇ ਸਰੀ ਵਿੱਚ ਭਾਰਤ ਨਾਲ ਜੁੜੀ ਜ਼ਬਰਦਸਤੀ ਅਤੇ ਕਤਲ ਦੀਆਂ ਗਤੀਵਿਧੀਆਂ ਬਾਰੇ ਮੀਡੀਆ ਨੂੰ ਸੁਚੇਤ ਕੀਤਾ, ਜਿਸ ਵਿੱਚ ਭਾਰਤ ਦੁਆਰਾ ਚਲਾਏ ਜਾ ਰਹੇ ਨੈੱਟਵਰਕਾਂ ਨਾਲ ਮੇਲ ਖਾਂਦੀ ਤਾਜ਼ਾ ਗੋਲੀਬਾਰੀ ਵੀ ਸ਼ਾਮਲ ਹੈ, ਜਿਸਦੀ ਪਛਾਣ ਕੈਨੇਡੀਅਨ ਖੁਫੀਆ ਦੁਆਰਾ ਸਿੱਖ ਕਾਰਕੁਨਾਂ ਨੂੰ ਨਿਸ਼ਾਨਾ ਬਣਾਉਣ ਵਾਲੇ ਵਿਦੇਸ਼ੀ “ਜ਼ਬਰਦਸਤੀ […]

ਬੰਦੀ ਸਿੰਘਾਂ ਦੀ ਰਿਹਾਈ ਅਤੇ ਉਨ੍ਹਾਂ ਨਾਲ ਹੋ ਰਹੇ ਵਿਤਕਰੇ ਵਿਰੁੱਧ ਸਮੂਹ ਪੰਥਕ ਰਾਜਨੀਤਿਕ ਅਤੇ ਧਾਰਮਿਕ ਜੱਥੇਬੰਦੀਆਂ ਨੂੰ ਵੱਡਾ ਅੰਦੋਲਨ ਸ਼ੁਰੂ ਕਰਣ ਦੀ ਅਪੀਲ: ਪਰਮਜੀਤ ਸਿੰਘ ਵੀਰਜੀ

130 Viewsਨਵੀਂ ਦਿੱਲੀ 14 ਦਸੰਬਰ (ਮਨਪ੍ਰੀਤ ਸਿੰਘ ਖਾਲਸਾ):- ਇਕ ਪਾਸੇ ਨਵੰਬਰ 1984 ਵਿਚ ਹੋਏ ਹਜਾਰਾਂ ਸਿੱਖਾਂ ਦੇ ਕਤਲ ਕੇਸਾਂ ਵਿਚ ਨਾਮਜਦ ਇਕ ਮੁੱਖ ਦੋਸ਼ੀ ਬਲਵਾਨ ਖੋਖਰ ਨੂੰ ਕੁਝ ਦਿਨ ਪਹਿਲਾਂ ਪੈਰੋਲ ਦਿੱਤੀ ਗਈ ਉਪਰੰਤ ਬੀਤੇ ਦਿਨ ਆਸ਼ਿਸ਼ ਮਿਸ਼ਰਾ ਜੋ ਕਿ ਇਕ ਪੱਤਰਕਾਰ ਸਮੇਤ ਕੁਝ ਸਿੱਖਾਂ ਦਾ ਕਾਤਲ ਹੈ ਨੂੰ ਵੀਂ ਪੈਰੋਲ ਦੇ ਦਿੱਤੀ ਗਈ ਹੈ […]

ਦੋ ਦਿਨਾਂ 16ਵੀਂ ਗਲੋਬਲ ਕਾਰਡੀਓਮਰਸ਼ਨ ਕਾਨਫਰੰਸ ਐਤਵਾਰ ਨੂੰ ਸਮਾਪਤ ਹੋਈ

139 Viewsਦੋ ਦਿਨਾਂ 16ਵੀਂ ਗਲੋਬਲ ਕਾਰਡੀਓਮਰਸ਼ਨ ਕਾਨਫਰੰਸ ਸਮਾਪਤ ਹੋਈ।   ਭਾਰਤ ਅਤੇ ਵਿਦੇਸ਼ਾਂ ਤੋਂ 300 ਤੋਂ ਵੱਧ ਕਾਰਡੀਓਲੋਜਿਸਟ, ਕਾਰਡੀਅਕ ਸਰਜਨ, ਪਲਮੋਨੋਲੋਜਿਸਟ ਅਤੇ ਇੰਟੈਂਸਿਵਿਸਟਾਂ ਨੇ ਕਾਨਫਰੰਸ ਵਿੱਚ ਹਿੱਸਾ ਲਿਆ।   ਤਰਨ ਤਾਰਨ 14 ਦਸੰਬਰ (ਗੁਰਪ੍ਰੀਤ ਸਿੰਘ ਸੈਡੀ) ਦੋ ਦਿਨਾਂ 16ਵੀਂ ਗਲੋਬਲ ਕਾਰਡੀਓਮਰਸ਼ਨ ਕਾਨਫਰੰਸ ਐਤਵਾਰ ਨੂੰ ਸਮਾਪਤ ਹੋਈ। “ਦਿਲ ਅਤੇ ਫੇਫੜਿਆਂ ਦੇ ਟ੍ਰਾਂਸਪਲਾਂਟ ਵਿੱਚ ਨਵੇਂ ਫਰੰਟੀਅਰ” ਥੀਮ […]

दो दिवसीय 16वें ग्लोबल कार्डियोमर्सन कॉन्फ्रेंस का समापन हुआ

121 Viewsदो दिवसीय 16वें ग्लोबल कार्डियोमर्सन कॉन्फ्रेंस का समापन हुआ कॉन्फ्रेंस में भारत और विदेशों में 300 से अधिक कार्डियोलॉजिस्ट, कार्डियक सर्जन, पल्मोनोलॉजिस्ट और इंटेंसिविस्ट भाग ने लिया तरन तारन 14 दिसंबर (गुरप्रीत सिंह)  दो दिवसीय 16वें ग्लोबल कार्डियोमर्सन  कॉन्फ्रेंस का समापन रविवार को हुआ। ‘न्यू फ्रंटियर इन हार्ट एंड लंग ट्रांसप्लांट’ थीम पर इस कॉन्फ्रेंस […]

ਜ਼ਿਲ੍ਹਾ ਪ੍ਰੀਸ਼ਦ/ਪੰਚਾਇਤ ਸਮਿਤੀਆਂ ਚੋਣਾਂ ਲਈ ਜ਼ਿਲ੍ਹੇ `ਚ ਵੋਟਾਂ ਪਾਉਣ ਦਾ ਕੰਮ ਸ਼ਾਂਤੀ-ਪੂਰਵਕ ਨੇਪਰੇ ਚੜ੍ਹਿਆ – ਜ਼ਿਲ੍ਹਾ ਚੋਣ ਅਫ਼ਸਰ

137 Views    ਜ਼ਿਲ੍ਹਾ ਪ੍ਰੀਸ਼ਦ/ਪੰਚਾਇਤ ਸਮਿਤੀਆਂ ਚੋਣਾਂ ਲਈ ਜ਼ਿਲ੍ਹੇ `ਚ ਵੋਟਾਂ ਪਾਉਣ ਦਾ ਕੰਮ ਸ਼ਾਂਤੀ-ਪੂਰਵਕ ਨੇਪਰੇ ਚੜ੍ਹਿਆ – ਜ਼ਿਲ੍ਹਾ ਚੋਣ ਅਫ਼ਸਰ   *ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਵਿੱਚ 40 ਫੀਸਦੀ ਦੇ ਕਰੀਬ ਹੋਈ ਪੋਲਿੰਗ   *ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੀਆਂ ਹੋਈਆਂ ਵੋਟਾਂ ਦੀ ਗਿਣਤੀ ਹੋਵੇਗੀ 17 ਦਸੰਬਰ ਨੂੰ   *ਜ਼ਿਲ੍ਹਾ ਚੋਣ ਅਫ਼ਸਰ […]