ਸਾਹਿਬਜਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ ਬਾਲ ਦਿਵਸ ਨਹੀਂ ਸਾਹਿਬਜਾਦੇ ਸ਼ਹੀਦੀ ਦਿਹਾੜੇ ਨਾਮ ਵਰਤੇ ਜਾਣ: ਸਰਨਾ ???? ਕੇਂਦਰ ਅਤੇ ਰਾਜ ਸਰਕਾਰ ਦੇ ਨੇਤਾ ਸਰਕਾਰ ਨੂੰ ਇਹ ਸਮਝਾਉਣ ਵਿਚ ਅਸਫਲ ਰਹੇ ਹਨ ਕਿ ਸਿੱਖ ਪੰਥ “ਬਾਲ ਦਿਵਸ ਨਾਮ” ਦਾ ਵਿਰੋਧ ਕਰਦਾ ਹੈ

108 Viewsਨਵੀਂ ਦਿੱਲੀ 15 ਦਸੰਬਰ (ਮਨਪ੍ਰੀਤ ਸਿੰਘ ਖਾਲਸਾ):- ਭਾਜਪਾ ਸਰਕਾਰ ਵਲੋਂ ਸਾਹਿਬਜਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਮੁੜ ਬਾਲ ਦਿਵਸ ਦੇ ਰੂਪ ਵਿਚ ਮਨਾਏ ਜਾਣ ਦੀ ਗੱਲ ਕੀਤੀ ਜਾ ਰਹੀ ਹੈ ਜੋ ਕਿ ਸਿੱਖ ਪੰਥ ਨੂੰ ਮੰਜੂਰ ਨਹੀਂ ਹੈ ਤੇ ਇਸ ਦਾ ਸਮੂਹ ਪੰਥ ਵਲੋਂ ਭਾਰੀ ਵਿਰੋਧ ਕੀਤਾ ਜਾਂਦਾ ਹੈ । ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ […]
ਪੰਜਾਬ ਵਿੱਚ ਹੋਏ 324 ਝੂਠੇ ਮੁਕਾਬਲੇ, ਭਾਰਤੀ ਪੁਲਿਸ ਅਧਿਕਾਰੀਆਂ ਅਤੇ ਪਰਿਵਾਰਾਂ ਨੂੰ “ਟ੍ਰੈਵਲ ਬੈਨ” ਦਾ ਕਰਨਾ ਪਵੇਗਾ ਸਾਹਮਣਾ: ਐਸਐਫਜੇ ???? ਸੰਯੁਕਤ ਰਾਜ, ਕੈਨੇਡਾ, ਯੂਨਾਈਟਿਡ ਕਿੰਗਡਮ, ਯੂਰਪੀਅਨ ਯੂਨੀਅਨ ਅਤੇ ਆਸਟ੍ਰੇਲੀਆ ਦੇ ਅਧਿਕਾਰੀਆਂ ਨਾਲ ਸਾਂਝੇ ਕੀਤੇ ਜਾਣਗੇ ਵੇਰਵੇ

128 Viewsਕੈਨੇਡਾ 15 ਦਸੰਬਰ (ਮਨਪ੍ਰੀਤ ਸਿੰਘ ਖਾਲਸਾ):- ਸਿੱਖਸ ਫਾਰ ਜਸਟਿਸ ਨੇ ਧਰਮ ਅਤੇ ਰਾਜਨੀਤਿਕ ਦੇ ਅਧਾਰ ‘ਤੇ ਰੈਫਰੈਂਡਮ ਪ੍ਰਚਾਰਕਾਂ ਦੇ ਫਰਜ਼ੀ ਮੁਕਾਬਲਿਆਂ, ਹਿਰਾਸਤੀ ਤਸ਼ੱਦਦ ਅਤੇ ਜ਼ੁਲਮ ਦੇ ਦੋਸ਼ੀ ਭਾਰਤੀ ਪੁਲਿਸ ਅਧਿਕਾਰੀਆਂ ਦੀ ਵਿਦੇਸ਼ ਯਾਤਰਾ ਨੂੰ ਰੋਕਣ ਅਤੇ ਇਨਕਾਰ ਕਰਨ ਲਈ ਇਕ ਤਾਲਮੇਲ ਅੰਤਰਰਾਸ਼ਟਰੀ ਯਾਤਰਾ ਪਾਬੰਦੀ ਅਤੇ ਪਾਬੰਦੀ ਮੁਹਿੰਮ ਦਾ ਐਲਾਨ ਕੀਤਾ ਹੈ । ਐਸਐਫਜੇ ਦੇ […]
ਗੁਰਦੁਆਰਾ ਛੋਟੇ ਸਾਹਿਬਜਾਦੇ ਵਿਖੇ ਗੁਰੂ ਤੇਗ ਬਹਾਦਰ ਸਾਹਿਬ ਅਤੇ ਉਨ੍ਹਾਂ ਦੇ ਅੰਨਿਨ ਸਿੱਖਾਂ ਦੀ ਸ਼ਹਾਦਤ ਨੂੰ ਸਮਰਪਿਤ ਸੰਗਤੀ ਪਾਠ ਦੇ ਪਾਏ ਗਏ ਭੋਗ ???? ਸਾਹਿਬਜਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਦੀਵਾਨ 22 ਤੋਂ 28 ਦਸੰਬਰ ਤਕ ???? ਦਸਮ ਪਾਤਸ਼ਾਹ ਜੀ ਦਾ ਪ੍ਰਕਾਸ਼ ਪੁਰਬ ਜਨਵਰੀ ਵਿਚ ਮਨਾਇਆ ਜਾਏਗਾ

122 Viewsਨਵੀਂ ਦਿੱਲੀ 15 ਦਸੰਬਰ (ਮਨਪ੍ਰੀਤ ਸਿੰਘ ਖਾਲਸਾ ):- ਗੁਰਦੁਆਰਾ ਬਾਬਾ ਜੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਜੇਲ੍ਹ ਰੋੜ ਫਤਹਿ ਨਹਿਰ ਵਿਖ਼ੇ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਨ੍ਹਾਂ ਦੇ ਅੰਨਿਨ ਸਿੱਖ ਭਾਈ ਸਤੀਦਾਸ ਜੀ, ਭਾਈ ਮਤੀਦਾਸ ਜੀ ਅਤੇ ਭਾਈ ਦਿਆਲਾ ਜੀ ਦੀ 350 ਸਾਲਾਂ ਸ਼ਹਾਦਤ ਨੂੰ ਸਮਰਪਿਤ ਰੱਖੇ ਗਏ ਸੰਗਤੀ ਅਖੰਡ ਪਾਠ ਸਾਹਿਬ ਦੇ […]
ਦਵਿੰਦਰ ਸਿੰਘ ਸਾਹਨੀ ਵਲੋਂ ਮਹਿਲਾਵਾ ਲਈ ਪ੍ਰੇਰਨਾ ਐਨਜੀਓ ਦਾ ਹੋਇਆ ਆਗਾਜ ਅਤੇ ਤਰੁਨੀ ਰਸਾਲਾ ਹੋਇਆ ਆਰੰਭ

126 Viewsਨਵੀਂ ਦਿੱਲੀ 15 ਦਸੰਬਰ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੇ ਪਛਚਿਮ ਵਿਹਾਰ ਇਲਾਕੇ ਵਿਖ਼ੇ ਰੇਡੀਸਨ ਬਲੂ ਐਪਲ ਗੋਲ੍ਡ ਵਿਖ਼ੇ ਸਿਟੀ ਐਡ ਫਾਉਂਡੇਸ਼ਨ ਵਲੋਂ ਮਹਿਲਾਵਾ ਦੀ ਸ਼ਕਤੀ ਨੂੰ ਨਮਸਕਾਰ ਕਰਦਿਆਂ ਉਨ੍ਹਾਂ ਲਈ ਇਕ ਨਵੀਂ ਪ੍ਰੇਰਨਾ ਐਨਜੀਓ ਦਾ ਆਗਾਜ ਕੀਤਾ ਗਿਆ । ਕਰਵਾਏ ਗਏ ਪ੍ਰੋਗਰਾਮ ਵਿਚ ਵਡੀ ਗਿਣਤੀ ਅੰਦਰ ਮਹਿਲਾਵਾ ਨੇ ਸ਼ਮੂਲੀਅਤ ਕਰਕੇ ਪ੍ਰਬੰਧਕਾਂ ਦਾ ਹੌਸਲਾ ਵਧਾਇਆ […]
ਪੰਜਾਬ ਵਿੱਚ ਸਕੂਲਾਂ ਦੀਆਂ ਛੁੱਟੀਆਂ ਦਾ ਹੋਇਆ ਐਲਾਨ

189 Viewsਪੰਜਾਬ ਵਿੱਚ ਸਕੂਲਾਂ ਦੀਆਂ ਛੁੱਟੀਆਂ ਦਾ ਹੋਇਆ ਐਲਾਨ ਪੰਜਾਬ ਵਿੱਚ ਸਕੂਲਾਂ ਦੀਆਂ ਛੁੱਟੀਆਂ ਦਾ ਹੋਇਆ ਐਲਾਨ ਸਿਖਿਆ ਵਿਭਾਗ ਨੇ ਨੋਟੀਫਿਕੇਸ਼ਨ ਕੀਤਾ ਜਾਰੀ ਪੰਜਾਬ ਦੇ ਸਰਕਾਰੀ ਅਤੇ ਗੈਰਸਰਕਾਰੀ ਸਕੂਲਾਂ ਵਿੱਚ 24 ਦਸੰਬਰ 31 ਦਸੰਬਰ ਤੱਕ ਸਰਦੀਆਂ ਦੀਆਂ ਛੁੱਟੀਆਂ ਦਾ ਹੋਇਆ ਐਲਾਨ
