ਸ੍ਰੀ ਦਰਬਾਰ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਦਮਦਮਾ ਸਾਹਿਬ ਸ਼ਹਿਰ (ਬਠਿੰਡਾ) ਨੂੰ ਪਵਿੱਤਰ ਸ਼ਹਿਰ ਦਾ ਦਰਜ਼ਾ ਦੇਣ ਲਈ ਨੌਟਿਸ ਜਾਰੀ

152 Views ਨਵੀਂ ਦਿੱਲੀ 16 ਦਸੰਬਰ (ਮਨਪ੍ਰੀਤ ਸਿੰਘ ਖਾਲਸਾ):-ਪਿਛਲੇ ਲੰਮੇ ਸਮੇਂ ਤੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਅਤੇ ਹੋਰ ਗੁਰਧਾਮਾਂ ਨੂੰ ਪਵਿੱਤਰ ਸ਼ਹਿਰ ਐਲਾਨ ਕਰਣ ਦੀ ਮੰਗ ਕੀਤੀ ਜਾ ਰਹੀ ਸੀ ਨੂੰ ਭਗਵੰਤ ਮਾਨ ਸਰਕਾਰ ਨੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾਂ ਸ਼ਹੀਦੀ ਸਾਕੇ ਮੌਕੇ ਬੂਰ ਪਾਉਂਦਿਆਂ ਇਸ ਲਈ ਐਲਾਨ ਕੀਤਾ ਸੀ । ਇਸ […]

ਭਾਰਤੀ ਭਾਸ਼ਾ ਉਤਸਵ ਦੌਰਾਨ ਗੁਰੂ ਨਾਨਕ ਪਬਲਿਕ ਸਕੂਲ ਦੇ ਵਿੱਦਿਆਰਥੀ ਭਾਸ਼ਾ ਦੂਤ ਅਤੇ ਅਧਿਆਪਕ ਭਾਸ਼ਾ ਗੌਰਵ ਸਨਮਾਨ ਨਾਲ ਸਨਮਾਨਿਤ

198 Viewsਨਵੀਂ ਦਿੱਲੀ 16 ਦਸੰਬਰ (ਮਨਪ੍ਰੀਤ ਸਿੰਘ ਖਾਲਸਾ):- ਹਿੰਦੁਸਤਾਨੀ ਭਾਸ਼ਾ ਅਕਾਦਮੀ ਇੰਦਰਾ ਗਾਂਧੀ ਰਾਸ਼ਟਰੀ ਕਲਾ ਕੇਂਦਰ ਸੰਸਕ੍ਰਿਤੀ ਮੰਤਰਾਲੇ, ਭਾਰਤ ਸਰਕਾਰ ਅਤੇ ਡਾਕਟਰ ਅੰਬੇਡਕਰ ਅੰਤਰਰਾਸ਼ਟਰੀ ਕੇਂਦਰ, ਸਮਾਜਿਕ ਨਿਆ ਅਤੇ ਅਧਿਕਾਰੀਤਾ ਮੰਤਰਾਲੇ, ਭਾਰਤ ਸਰਕਾਰ ਦੇ ਸੰਯੁਕਤ ਸਹਿਯੋਗ ਦੇ ਨਾਲ ਸੋਮਵਾਰ 15 ਦਿਸੰਬਰ, ਨੂੰ ਡਾਕਟਰ ਅੰਬੇਡਕਰ ਇੰਟਰਨੈਸ਼ਨਲ ਸੈਂਟਰ 15 ਜਨਪਥ ਨਵੀਂ ਦਿੱਲੀ ਵਿਖੇ ਭਾਰਤੀ ਭਾਸ਼ਾ ਦਿਵਸ ਦੇ ਮੌਕੇ […]

ਹਿੰਦ ਸਰਕਾਰ ਦੇ ਦਬਾਅ ਹੇਠ ਭਾਈ ਗੁਰਪ੍ਰੀਤ ਸਿੰਘ ਰੀਹਲ ਤੇ ਯੂ ਕੇ ਵੱਲੋਂ ਲਾਈਆਂ ਪਾਬੰਦੀਆਂ ਦੀ ਸਖ਼ਤ ਸ਼ਬਦਾਂ ਚ ਨਿਖੇਧੀ: ਪੰਥਕ ਜਥੇਬੰਦੀਆਂ ਜਰਮਨੀ

286 Viewsਜਰਮਨੀ 16 ਦਸੰਬਰ (ਮਨਪ੍ਰੀਤ ਸਿੰਘ ਖਾਲਸਾ):- ਪੰਜਾਬ ਸੂਬੇ ਚ ਵੱਸਦੇ ਸਿੱਖਾਂ ਨੂੰ ਹਿੰਦਸਤਾਨ ਸਰਕਾਰ ਕਿਵੇਂ ਇੱਕ ਲੰਮੀ ਸਾਜ਼ਿਸ਼ ਅਧੀਨ ਹਰ ਪੱਖੋਂ ਖਤਮ ਕਰਨਾ ਚਾਹੁੰਦੀ ਹੈ, ਦੀਆਂ ਸਾਜਸ਼ਾਂ ਨੂੰ ਸੰਸਾਰ ਪੱਧਰ ਤੇ ਉਜਾਗਰ ਕਰਨ ਵਾਲੇ ਭਾਈ ਗੁਰਪ੍ਰੀਤ ਸਿੰਘ ਰੀਹਲ ਤੇ ਯੂਕੇ ਸਰਕਾਰ ਵੱਲੋਂ ਹਿੰਦੁਸਤਾਨ ਦੀ ਸਰਕਾਰ ਦੇ ਦਬਾਅ ਹੇਠ ਲਾਈਆਂ ਪਾਬੰਦੀਆਂ ਦੀ ਸਿੱਖ ਫੈਡਰੇਸ਼ਨ ਜਰਮਨੀ […]