ਕੇਂਦਰ ਸਰਕਾਰ ਵੀਰ ਬਾਲ ਦਿਵਸ ਨਹੀਂ “ਸਾਹਿਬਜਾਦੇ ਸ਼ਹੀਦੀ ਦਿਹਾੜਾ” ਦੇ ਰੂਪ ਵਿਚ ਮਨਾ ਕੇ ਸਿੱਖ ਪਰੰਪਰਾਵਾ ਦਾ ਕਰੇ ਸਨਮਾਨ : ਪਰਮਜੀਤ ਸਿੰਘ ਵੀਰਜੀ

127 Viewsਨਵੀਂ ਦਿੱਲੀ 18 ਦਸੰਬਰ (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਕੌਮ ਦਾ ਇਤਿਹਾਸ ਵੱਡੀਆ ਕੁਰਬਾਨੀਆਂ ਤੇ ਸ਼ਹਾਦਤਾਂ ਨਾਲ ਭਰਿਆ ਪਿਆ ਹੈ । ਇਨ੍ਹਾਂ ਸ਼ਹਾਦਤਾਂ ਦੇ ਸਫ਼ਰ ਵਿਚ ਸ਼ਹੀਦ ਬਾਬਾ ਜੋਰਾਵਰ ਸਿੰਘ, ਸ਼ਹੀਦ ਬਾਬਾ ਫ਼ਤਹਿ ਸਿੰਘ, ਸ਼ਹੀਦ ਮਾਤਾ ਗੁਜਰ ਕੌਰ ਅਤੇ ਸ਼ਹੀਦ ਬਾਬਾ ਮੋਤੀ ਸਿੰਘ ਮਹਿਰਾ ਦੀ ਸ਼ਹਾਦਤ ਹੈ, ਉਹ ਦੁਨੀਆ ਦੇ ਸਭ ਇਤਿਹਾਸਾਂ ਵਿਚ ਸਭ ਤੋ […]
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਅਗਲੀ ਸੁਣਵਾਈ 12 ਜਨਵਰੀ 2026 ਨੂੰ ਹੋਵੇਗੀ

118 Viewsਨਵੀਂ ਦਿੱਲੀ 18 ਦਸੰਬਰ (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਪੰਥ ਦੀ ਆਜ਼ਾਦੀ ਲਈ ਚਲ ਰਹੇ ਮੌਜੂਦਾ ਸੰਘਰਸ਼ ਵਿਚ ਸ਼ਹੀਦ ਹੋਏ ਭਾਈ ਹਰਦੀਪ ਸਿੰਘ ਨਿੱਝਰ ਜਿਨ੍ਹਾਂ ਨੂੰ ਗੁਰਦੁਆਰਾ ਸਾਹਿਬ ਦੇ ਬਾਹਰ ਹਿੰਦ ਹਕੂਮਤ ਦੀ ਸਹਿ ਤੇ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ ਸੀ ਦੇ ਮਾਮਲੇ ਦੀ ਸੁਣਵਾਈ ਕੈਨੇਡਾ ਦੀ ਸ਼ਿਖਰਲੀ ਅਦਾਲਤ ਅੰਦਰ ਚਲ ਰਹੀ ਹੈ । […]
ਮੁੱਖ ਮੰਤਰੀ ਰੇਖਾ ਗੁਪਤਾ ਅਤੇ ਕੈਬਨਿਟ ਮੰਤਰੀ ਮਨਜਿੰਦਰ ਸਿਰਸਾ ਨੂੰ ਡੀਐਸਜੀਐਮਸੀ ਨੇ ਕੀਤਾ ਸਨਮਾਨਿਤ ???? ਦਿੱਲੀ ਸਰਕਾਰ ਵਲੋਂ ਲਾਲ ਕਿਲ੍ਹਾ ਵਿਖੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਮੌਕੇ ਕੀਤਾ ਗਿਆ ਸੀ ਆਯੋਜਨ

116 Viewsਨਵੀਂ ਦਿੱਲੀ, 18 ਦਸੰਬਰ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ਦੀ ਮੁੱਖ ਮੰਤਰੀ ਸ਼੍ਰੀਮਤੀ ਰੇਖਾ ਗੁਪਤਾ ਅਤੇ ਕੈਬਨਿਟ ਮੰਤਰੀ ਸ਼੍ਰੀ ਮਨਜਿੰਦਰ ਸਿੰਘ ਸਿਰਸਾ ਨੂੰ ਲਾਲ ਕਿਲ੍ਹਾ ਵਿਖੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਦੇ ਸਫਲਤਾਪੂਰਵਕ ਆਯੋਜਨ ਲਈ ਸਨਮਾਨਿਤ ਕੀਤਾ। ਮਾਤਾ ਸੁੰਦਰੀ ਕਾਲਜ ਫਾਰ ਵੂਮੈਨ ਦੇ ਮਾਤਾ ਸਾਹਿਬ […]
ਭਾਈ ਹਰਦੀਪ ਸਿੰਘ ਜੀ ਨਿੱਝਰ ਦੀ ਸ਼ਹਾਦਤ ਨੂੰ 900 ਦਿਨ ਪੂਰੇ ਹੋਣ ਤੇ ਭਾਰਤੀ ਐੱਬੇਸੀ ਮੂਹਰੇ ਭਾਰੀ ਵਿਰੋਧ ਪ੍ਰਦਰਸ਼ਨ

166 Viewsਕੈਨੇਡਾ 19 ਦਸੰਬਰ (ਮਨਪ੍ਰੀਤ ਸਿੰਘ ਖਾਲਸਾ):- ਪੰਥ ਦੀ ਆਜ਼ਾਦੀ ਲਈ ਚਲ ਰਹੇ ਸੰਘਰਸ਼ ਵਿਚ ਹੋਏ ਸ਼ਹੀਦ ਅਤੇ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਦੇ ਸਾਬਕਾ ਮੁੱਖ ਸੇਵਾਦਾਰ ਜਥੇਦਾਰ ਭਾਈ ਹਰਦੀਪ ਸਿੰਘ ਜੀ ਨਿੱਝਰ ਜਿੰਨਾਂ ਨੂੰ ਭਾਰਤ ਦੀ ਸ਼ਹਿ ਉਪਰ ਗੁਰੂ ਘਰ ਦੀ ਹਦੂਦ ਦੇ ਵਿੱਚ ਗੋਲੀਆਂ ਮਾਰਕੇ ਸ਼ਹੀਦ ਕੀਤਾ ਗਿਆ, ਉਨਾਂ ਦੀ ਸ਼ਹਾਦਤ ਨੂੰ ਮੁੱਖ […]
ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਵਿੱਚ ਵੋਟਰਾਂ ਨੇ ਆਪ ਸਰਕਾਰ ਦੀ ਕਾਰਗੁਜ਼ਾਰੀ ਉੱਤੇ ਮੋਹਰ ਲਾਈ : ਵਿਧਾਇਕ ਹਰਮੀਤ ਸਿੰਘ ਸੰਧੂ

176 Views ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਵਿੱਚ ਵੋਟਰਾਂ ਨੇ ਆਪ ਸਰਕਾਰ ਦੀ ਕਾਰਗੁਜ਼ਾਰੀ ਉੱਤੇ ਮੋਹਰ ਲਾਈ : ਵਿਧਾਇਕ ਹਰਮੀਤ ਸਿੰਘ ਸੰਧੂ ਕਿਹਾ, ਤਰਨ ਤਾਰਨ ਹਲਕੇ ਵਿਚ ਵਿਰੋਧੀ ਪਾਰਟੀਆਂ ਨੂੰ ਲੋਕਾਂ ਨੇ ਮੂੰਹ ਨਹੀਂ ਲਾਇਆ ਤਰਨ ਤਾਰਨ, 19 ਦਸੰਬਰ ( ਗੁਰਪ੍ਰੀਤ) – ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਵਿਧਾਇਕ ਸ. ਹਰਮੀਤ […]
ਜ਼ਿਲ੍ਹਾ ਤਰਨ ਤਾਰਨ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਮੈਗਾ ਪੀ ਟੀ ਐਮ ਮਾਪਿਆਂ ਦੀ ਵਰਕਸ਼ਾਪ ਦਾ ਕੀਤਾ ਜਾਵੇਗਾ ਆਯੋਜਨ

155 Views ਜ਼ਿਲ੍ਹਾ ਤਰਨ ਤਾਰਨ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਮੈਗਾ ਪੀ ਟੀ ਐਮ ਮਾਪਿਆਂ ਦੀ ਵਰਕਸ਼ਾਪ ਦਾ ਕੀਤਾ ਜਾਵੇਗਾ ਆਯੋਜਨ ਤਰਨ ਤਾਰਨ, 19 ਦਸੰਬਰ ( ਗੁਰਪ੍ਰੀਤ ਸਿੰਘ) – ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਮਾਪੇ -ਅਧਿਆਪਕ ਰਿਸ਼ਤੇ ਨੂੰ ਹੋਰ ਗੂੜ੍ਹਾ ਕਰਨ ਲਈ ਅਤੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਹਾਸਲ ਕਰ ਰਹੇ ਵਿਦਿਆਰਥੀਆਂ ਦੇ ਮਾਪਿਆਂ ਨੂੰ […]
ਹਾਕੀ ਖਿਡਾਰੀ ਮਨਮੀਤ ਸਿੰਘ ਦਾ ਜ਼ਿਲ੍ਹਾ ਖੇਡ ਅਫਸਰ ਵੱਲੋਂ ਵਿਸ਼ੇਸ਼ ਸਨਮਾਨ

145 Views ਹਾਕੀ ਖਿਡਾਰੀ ਮਨਮੀਤ ਸਿੰਘ ਦਾ ਜ਼ਿਲ੍ਹਾ ਖੇਡ ਅਫਸਰ ਵੱਲੋਂ ਵਿਸ਼ੇਸ਼ ਸਨਮਾਨ ਤਰਨ ਤਾਰਨ, 19 ਦਸੰਬਰ (ਗੁਰਪ੍ਰੀਤ ਸਿੰਘ) – ਜਿਲ੍ਹਾ ਖੇਡ ਅਫਸਰ ਤਰਨ ਤਾਰਨ ਸ੍ਰੀਮਤੀ ਸਤਵੰਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਾਬਾ ਗੁਰਮੁੱਖ ਸਿੰਘ ਤੇ ਬਾਬਾ ਉੱਤਮ ਸਿੰਘ ਸੀਨੀਅਰ ਸੈਕੰਡਰੀ ਸਕੂਲ ਖਡੂਰ ਸਾਹਿਬ ਵਿਖੇ ਪ੍ਰੈਕਟਿਸ ਕਰਨ ਵਾਲੇ ਨੌਜਵਾਨ ਹਾਕੀ ਖਿਡਾਰੀ ਮਨਮੀਤ ਸਿੰਘ ਖਹਿਰਾ […]
