ਭਾਜਪਾ ਦੇ ਕਾਰਜਕਾਰੀ ਕੌਮੀ ਪ੍ਰਧਾਨ ਨਿਤਿਨ ਨਵੀਨ ਤਖ਼ਤ ਪਟਨਾ ਸਾਹਿਬ ਵਿਖੇ ਹੋਏ ਨਤਮਸਤਕ ???? ਬਿਹਾਰ ਸਰਕਾਰ ਵੱਲੋਂ ਪ੍ਰਕਾਸ਼ ਪੁਰਬ ਮੌਕੇ ਆਉਣ ਵਾਲੀ ਸੰਗਤ ਲਈ ਮੁਫ਼ਤ ਬੱਸ ਸੇਵਾ

112 Viewsਨਵੀਂ ਦਿੱਲੀ, 24 ਦਸੰਬਰ (ਮਨਪ੍ਰੀਤ ਸਿੰਘ ਖਾਲਸਾ): ਭਾਜਪਾ ਦੇ ਨਵ-ਨਿਯੁਕਤ ਕਾਰਜਕਾਰੀ ਕੌਮੀ ਪ੍ਰਧਾਨ ਨਿਤਿਨ ਨਵੀਨ ਅੱਜ ਤਖ਼ਤ ਪਟਨਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਗੁਰੂ ਮਹਾਰਾਜ ਦਾ ਸ਼ੁਕਰਾਨਾ ਕੀਤਾ। ਉਨ੍ਹਾਂ ਦੇ ਨਾਲ ਸੰਜੇ ਸਾਵਰਗੀ (ਪ੍ਰਦੇਸ਼ ਪ੍ਰਧਾਨ), ਦਿਲੀਪ ਜੈਸਪਾਲ (ਉਦਯੋਗ ਮੰਤਰੀ), ਉਪ ਮੁੱਖ ਮੰਤਰੀ ਵਿਜੈ ਸਿੰਹਾ, ਪਟਨਾ ਸਾਹਿਬ ਤੋਂ ਸੰਸਦ ਮੈਂਬਰ ਰਵਿਸ਼ੰਕਰ ਪ੍ਰਸਾਦ, ਵਿਧਾਇਕ ਰਾਕੇਸ਼ ਖੁਸ਼ਵਾਹਾ, […]
ਜਤਿੰਦਰ ਸਿੰਘ ਸੋਨੂੰ ਵੱਲੋਂ 95ਵੀਂ ਵਾਰ ਕੀਤੇ ਖੂਨ ਦਾਨ ਨੂੰ ਕੀਤਾ ਸ੍ਰੀ ਗੁਰੂ ਤੇਗ਼ ਬਹਾਦੁਰ ਸਾਹਿਬ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ???? ਹਰੀ ਨਗਰ ਸਰਕਾਰੀ ਹਸਪਤਾਲ ਵਿੱਚ ਅਧੁਨਿਕ ਪਲੇਟਲੈਟਸ ਡੋਨੇਸ਼ਨ ਮਸ਼ੀਨ ਦਾ ਉਦਘਾਟਨ

125 Viewsਨਵੀਂ ਦਿੱਲੀ, 24 ਦਸੰਬਰ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਦੇ ਹਰੀ ਨਗਰ ਸਥਿਤ ਦੀਨ ਦਿਆਲ ਉਪਾਧਿਆਯ ਸਰਕਾਰੀ ਹਸਪਤਾਲ ਵਿੱਚ ਅਧੁਨਿਕ ਪਲੇਟਲੈਟਸ ਡੋਨੇਸ਼ਨ ਮਸ਼ੀਨ ਦਾ ਉਦਘਾਟਨ ਕੀਤਾ ਗਿਆ। ਇਸ ਮਸ਼ੀਨ ਦੀ ਸਥਾਪਨਾ ਨਾਲ ਸਰਕਾਰੀ ਹਸਪਤਾਲ ਵਿੱਚ ਪਲੇਟਲੈਟਸ ਦਾਨ ਦੀ ਆਧੁਨਿਕ ਸੁਵਿਧਾ ਉਪਲਬਧ ਹੋਵੇਗੀ, ਜੋ ਗੰਭੀਰ ਮਰੀਜ਼ਾਂ ਲਈ ਬਹੁਤ ਲਾਭਦਾਇਕ ਸਾਬਤ ਹੋਵੇਗੀ। ਇਸ ਮੌਕੇ ਦਿੱਲੀ ਕਮੇਟੀ ਦੇ […]
ਪੰਜਾਬ ਸਰਕਾਰ ਵੱਲੋਂ ਸਿਆਸੀ ਹਿੱਤਾਂ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਚੁਣੌਤੀ ਪੰਥ ਕਦੇ ਪ੍ਰਵਾਨ ਨਹੀਂ ਕਰੇਗਾ- ਸ਼੍ਰੋਮਣੀ ਕਮੇਟੀ ਮੈਂਬਰਾਨ

104 Viewsਨਵੀਂ ਦਿੱਲੀ, 24 ਦਸੰਬਰ (ਮਨਪ੍ਰੀਤ ਸਿੰਘ ਖਾਲਸਾ):- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਸਬੰਧਤ ਮਾਮਲੇ ਵਿਚ ਪੰਜਾਬ ਸਰਕਾਰ ਵੱਲੋਂ ਕੀਤੀ ਜਾ ਰਹੀ ਸਿਆਸਤ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਚੁਣੌਤੀ ਹੈ, ਜਿਸ ਨੂੰ ਸਿੱਖ ਪੰਥ ਕਦੇ ਵੀ ਪ੍ਰਵਾਨ ਨਹੀਂ ਕਰੇਗਾ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. […]
ਸ਼ਹੀਦੀ ਦਿਹਾੜੇ ਕੌਮ ਲਈ ਪ੍ਰੇਰਨਾ ਸ੍ਰੋਤ, ਸੰਗਤਾਂ ਜਸ਼ਨਾਂ ਤੋਂ ਗੁਰੇਜ ਕਰਨ – ਅਤਲਾ

112 Viewsਨਵੀਂ ਦਿੱਲੀ, 24 ਦਸੰਬਰ (ਮਨਪ੍ਰੀਤ ਸਿੰਘ ਖਾਲਸਾ):- ਸ਼ਹੀਦ ਬਾਬਾ ਦੀਪ ਸਿੰਘ ਸੇਵਾ ਦਲ ਪੰਜਾਬ ਦੇ ਮੁੱਖ ਸੇਵਾਦਾਰ ਭਾਈ ਸੁਖਚੈਨ ਸਿੰਘ ਅਤਲਾ ਨੇ ਕਿਹਾ ਕਿ ਸਹੀਦੀ ਦਿਹਾੜੇ ਕੌਮ ਲਈ ਪ੍ਰਰੇਨਾ ਸ੍ਰੋਤ ਹਨ ਜਿਸ ਸਬੰਧੀ ਸਾਨੂੰ ਸਰਿਆ ਨੂੰ ਸਾਡੇ ਗੁਰੂਆ, ਸਾਹਿਬਜਾਦਿਆਂ ਅਤੇ ਹੋਰ ਬੇਅੰਤ ਸਿੰਘ, ਸਿੰਘਣੀਆਂ, ਭੁਜੰਗੀਆਂ ਦੀ ਲਾਸਾਨੀ ਕੁਰਬਾਨੀ ਤੋਂ ਜਾਣੂ ਹੋਣਾ ਚਾਹੀਦਾ ਹੈ । […]
