ਹਮ ਰਾਖਤ ਪਾਤਸ਼ਾਹੀ ਦਾਵਾ ਵਲੋਂ ਸਿੱਖ ਪੰਥ ਦੇ ਲਹੂ ਭਿੱਜੇ ਇਤਿਹਾਸ ਨੂੰ ਸੰਗਤਾਂ ਤਕ ਪਹੁੰਚਾਣ ਲਈ ਨਗਰ ਕੀਰਤਨ ਵਿਚ ਨੌਜੁਆਨਾਂ ਨੇ ਵੰਡੀਆਂ ਫ੍ਰੀ ਕਿਤਾਬਾਂ
220 Viewsਨਵੀਂ ਦਿੱਲੀ 26 ਦਸੰਬਰ (ਮਨਪ੍ਰੀਤ ਸਿੰਘ ਖਾਲਸਾ):- ਦਸਮ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ ਦਿੱਲੀ ਕਮੇਟੀ ਵਲੋਂ ਸਜਾਏ ਗਏ ਨਗਰ ਕੀਰਤਨ ਵਿਚ ਨੌਜੁਆਨਾਂ ਨੇ ਬਹੁਤ ਸੋਹਣਾ ਉਪਰਾਲਾ ਕਰਦਿਆਂ ਜੱਥੇਬੰਦੀ “ਹਮ ਰਾਖਤ ਪਾਤਸ਼ਾਹੀ ਦਾਵਾ ਪੰਥ ਅਵੱਲ” ਪ੍ਰਚਾਰ ਸੇਵਾ ਰਾਹੀਂ ਸੰਗਤਾਂ ਨੂੰ ਸਿੱਖ ਇਤਿਹਾਸ ਨਾਲ ਜੋੜਨ ਲਈ ਨਗਰ ਕੀਰਤਨ ਵਿਚ ਕਿਤਾਬਾਂ ਦੇ ਨਾਲ ਵੱਖ ਵੱਖ ਮੁਦਿਆਂ ਦੇ…
