ਔਨਲਾਈਨ ਗੇਮਾਂ ਬੱਚਿਆਂ ਦੇ ਭਵਿੱਖ ਨੂੰ ਕਰ ਰਹੀਆਂ ਹਨ ਬਰਬਾਦ – ਪਰਮਜੀਤ ਸਿੰਘ ਪੰਮਾ

134 Viewsਨਵੀਂ ਦਿੱਲੀ 27 ਦਸੰਬਰ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੇ ਨਿਹਾਲ ਵਿਹਾਰ ਵਿੱਚ ਸਥਿਤ ਬੀਆਰ ਇੰਟਰਨੈਸ਼ਨਲ ਪਬਲਿਕ ਸਕੂਲ ਨੇ ਇੱਕ ਸ਼ਾਨਦਾਰ ਸਾਲਾਨਾ ਤਿਉਹਾਰ ਦੀ ਮੇਜ਼ਬਾਨੀ ਕੀਤੀ। ਪ੍ਰੋਗਰਾਮ ਦੀ ਸ਼ੁਰੂਆਤ ਦੀਵੇ ਜਗਾਉਣ ਅਤੇ ਵੰਦਨਾ ਨਾਲ ਹੋਈ। ਇਸ ਮੌਕੇ ਬੱਚਿਆਂ ਨੇ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਪੁੱਤਰਾਂ ਨੂੰ ਯਾਦ ਕੀਤਾ ਅਤੇ ਸ਼ਰਧਾਂਜਲੀ ਦਿੱਤੀ। ਪ੍ਰੋਗਰਾਮ ਵਿੱਚ ਨੈਸ਼ਨਲ […]
ਲਾਪਤਾ 328 ਸਰੂਪਾਂ ਦੇ ਮਾਮਲੇ ‘ਚ ਸਤਿਕਾਰ ਕਮੇਟੀ ਤੇ ਫੈਡਰੇਸ਼ਨ ਭਿੰਡਰਾਂਵਾਲਾ ਨੇ ਜਥੇਦਾਰ ਨੂੰ ਲਿਖੀ ਚਿੱਠੀ ਗਿਆਨੀ ਗੁਰਬਚਨ ਸਿੰਘ ਬਣਨ ਤੋਂ ਗੁਰੇਜ਼ ਕਰਨ ਜਥੇਦਾਰ ਗੜਗੱਜ : ਪੰਥਕ ਆਗੂ

200 Viewsਅੰਮ੍ਰਿਤਸਰ, 27 ਦਸੰਬਰ (ਖਿੜਿਆ ਪੰਜਾਬ): ਲਾਪਤਾ 328 ਪਾਵਨ ਸਰੂਪਾਂ ਦੇ ਮਾਮਲੇ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਪ੍ਰਧਾਨ ਭਾਈ ਸੁਖਜੀਤ ਸਿੰਘ ਖੋਸੇ, ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਅਤੇ ਭਾਈ ਤਰਲੋਚਨ ਸਿੰਘ ਸੋਹਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਈਮੇਲ ਰਾਹੀਂ […]
ਕੀ ਜਿਸ ਦਿਨ ਸਾਹਿਬਜ਼ਾਦਿਆਂ ਦੀ ਸ਼ਹੀਦੀ ਹੋਈ ਓਸੇ ਦਿਨ ਗੁਰੂ ਗੋਬਿੰਦ ਸਿੰਘ ਸਾਹਿਬ ਦਾ ਪ੍ਰਕਾਸ਼ ਦਿਹਾੜਾ ਵੀ ਸੀ.? ਕਾਲਕਾ/ਕਾਹਲੋਂ ???? ਦੋ-ਦੋ ਸੰਗਰਾਂਦਾ ਤੇ ਦੋ-ਦੋ ਗੁਰਪੁਰਬ ਮਨਾਉਣ ਵਾਲਿਆਂ ਨੇ ਆਪਣੇ ਵੱਲੋਂ ਸੰਗਤ ਵਿਚ ਪੈਦਾ ਕੀਤੀ ਦੁਬਿਧਾ ???? ਦਿੱਲੀ ਗੁਰਦੁਆਰਾ ਕਮੇਟੀ ਨੇ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

140 Viewsਨਵੀਂ ਦਿੱਲੀ, 27 ਦਸੰਬਰ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਰਬੰਸਦਾਨੀ ਸਾਹਿਬ ਏ ਕਮਾਲ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਅੱਜ ਪੂਰਨ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕਮੇਟੀ ਅਧੀਨ ਵੱਖ-ਵੱਖ ਗੁਰੂ ਘਰਾਂ ਵਿਚ ਗੁਰਮਤਿ ਦੀਵਾਨ ਸਜਾਏ ਗਏ ਤੇ ਮੁੱਖ ਸਮਾਗਮ ਗੁਰਦੁਆਰਾ ਰਕਾਬਗੰਜ ਸਾਹਿਬ ਵਿਚ ਹੋਇਆ। ਇਸ […]
ਸਾਹਿਬਜਾਦਿਆਂ ਦੀ ਸ਼ਹਾਦਤ ਬਾਰੇ ਔਰੰਗਜ਼ੇਬ ਬਾਰੇ ਕੀਤੀਆਂ ਗੱਲਾਂ ‘ਤੇ ਭੜਕੇ ਮੁਸਲਿਮ ਨੌਜਵਾਨਾਂ ਨੇ ਸਿੱਖ ਨੌਜਵਾਨ ‘ਤੇ ਹਮਲਾ ਕਰ ਕੀਤਾ ਗੰਭੀਰ ਜਖਮੀ

183 Viewsਨਵੀਂ ਦਿੱਲੀ 27 ਦਸੰਬਰ (ਮਨਪ੍ਰੀਤ ਸਿੰਘ ਖਾਲਸਾ):- ਉੱਤਰ ਪ੍ਰਦੇਸ਼ ਦੇ ਬਿਜਨੌਰ ਜ਼ਿਲ੍ਹੇ ਤੋਂ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਇੱਕ ਗੁਰਦੁਆਰੇ ਨੇੜੇ ਹੋਏ ਕਥਿਤ ਹਮਲੇ ਨੇ ਇਲਾਕੇ ਵਿੱਚ ਤਣਾਅ ਵਧਾ ਦਿੱਤਾ ਹੈ। ਦੋਸ਼ ਹੈ ਕਿ ਗੁਰਦੁਆਰੇ ਵਿੱਚ ਔਰੰਗਜ਼ੇਬ ਵਰਗੇ ਇਤਿਹਾਸਕ ਸ਼ਾਸਕਾਂ ਬਾਰੇ ਕੀਤੀਆਂ ਗਈਆਂ ਟਿੱਪਣੀਆਂ ‘ਤੇ ਮੁਸਲਿਮ ਨੌਜਵਾਨਾਂ ਦੇ ਇੱਕ ਸਮੂਹ ਨੇ […]
ਤਖ਼ਤ ਪਟਨਾ ਸਾਹਿਬ ਵਿਖ਼ੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 359ਵਾਂ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ ????ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਅਤੇ ਰਾਜਪਾਲ ਆਰਿਫ਼ ਮੁਹੰਮਦ ਖਾਨ ਨੇ ਹਾਜ਼ਰੀ ਭਰੀ

132 Viewsਨਵੀਂ ਦਿੱਲੀ, 27 ਦਸੰਬਰ (ਮਨਪ੍ਰੀਤ ਸਿੰਘ ਖਾਲਸਾ): ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ 359ਵੇਂ ਪ੍ਰਕਾਸ਼ ਪੁਰਬ ਨੂੰ ਤਖ਼ਤ ਪਟਨਾ ਸਾਹਿਬ ਕਮੇਟੀ, ਬਿਹਾਰ ਸਰਕਾਰ ਅਤੇ ਸਾਧ ਸੰਗਤ ਵੱਲੋਂ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ, ਰਾਜਪਾਲ ਆਰਿਫ਼ ਮੁਹੰਮਦ ਖਾਨ ਸਮੇਤ ਅਨੇਕ ਸਨਮਾਨਿਤ ਸ਼ਖ਼ਸੀਅਤਾਂ ਨੇ ਹਾਜ਼ਰੀ ਭਰ ਕੇ ਗੁਰੂ […]
