ਵਰਲਡ ਸਿੱਖ ਪਾਰਲੀਮੈਂਟ ਵੱਲੋਂ ਗੁਰਦੁਆਰਾ ਸ੍ਰੀ ਦਸ਼ਮੇਸ਼ ਸਿੰਘ ਸਭਾ ਕਲੋਨ ਵਿਖੇ ਮੂਲ ਨਾਨਕਸ਼ਾਹੀ ਕੈਲੰਡਰ (ਸੰਮਤ 558) ਜੈਕਾਰਿਆਂ ਦੀ ਗੂੰਜ ਵਿੱਚ ਜਾਰੀ। ਹੈਡ ਗ੍ਰੰਥੀ ਭਾਈ ਜਗਜੀਤ ਸਿੰਘ ਚੀਮਾ ਵਲੋਂ ਲਗਾਤਾਰ ਇਤਿਹਾਸ ਦੀ ਲੜੀਵਾਰ ਵਿਚਾਰ ਕੀਤੀ ਗਈ।

128 Views ਕਲੋਨ (ਜਰਮਨੀ) 29 ਦਸੰਬਰ – ਸਿੱਖ ਕੌਮ ਦੀ ਨਿਆਰੀ ਹੋਂਦ ਅਤੇ ਵੱਖਰੀ ਪਛਾਣ ਦੇ ਪ੍ਰਤੀਕ ‘ਮੂਲ ਨਾਨਕਸ਼ਾਹੀ ਕੈਲੰਡਰ’ ਸੰਮਤ 558 (ਸਾਲ 2026-27) ਨੂੰ ਵਰਲਡ ਸਿੱਖ ਪਾਰਲੀਮੈਂਟ ਵੱਲੋਂ ਜਰਮਨੀ ਦੇ ਗੁਰਦੁਆਰਾ ਸ਼੍ਰੀ ਦਸ਼ਮੇਸ਼ ਸਿੰਘ ਸਭਾ, ਕਲੋਨ ਵਿਖੇ ਬੜੇ ਉਤਸ਼ਾਹ ਨਾਲ ਜਾਰੀ ਕੀਤਾ ਗਿਆ। ਇਹ ਕੈਲੰਡਰ ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਅਤੇ ਚਮਕੌਰ ਗੜ੍ਹੀ ਦੇ […]
ਅਖੰਡ ਕੀਰਤਨੀ ਜੱਥਾ ਟੋਰਾਂਟੋ ਵਲੋਂ ਚਾਰ ਸਾਹਿਬਜਾਦਿਆਂ, ਮਾਤਾ ਗੁੱਜਰ ਕੌਰ ਜੀ ਅਤੇ ਸਮੂਹ ਸਿੰਘ ਸਿੰਘਣੀਆਂ ਦੀ ਸ਼ਹਾਦਤ ਨੂੰ ਸਮਰਪਿਤ ਸਾਲਾਨਾ ਅਖੰਡ ਸਮਾਗਮ

129 Viewsਕੈਨੇਡਾ 29 ਦਸੰਬਰ (ਮਨਪ੍ਰੀਤ ਸਿੰਘ ਖਾਲਸਾ):- ਅਖੰਡ ਕੀਰਤਨੀ ਜੱਥਾ ਟੋਰਾਂਟੋ ਵਲੋਂ ਦਸਮ ਪਾਤਸ਼ਾਹ ਜੀ ਦੇ ਲਖਤੇ ਜਿਗਰ ਚਾਰ ਸਾਹਿਬਜਾਦਿਆਂ, ਮਾਤਾ ਗੁੱਜਰ ਕੌਰ ਜੀ ਅਤੇ ਸਮੂਹ ਸਿੰਘ ਸਿੰਘਣੀਆਂ ਦੀ ਸ਼ਹਾਦਤ ਨੂੰ ਸਮਰਪਿਤ ਹਰ ਸਾਲ ਯਾਦਗਾਰੀ ਅਖੰਡ ਕੀਰਤਨ ਸਮਾਗਮ ਕਰਵਾਏ ਜਾਂਦੇ ਹਨ ਜੋ ਕਿ ਇਸ ਵਾਰ ਵੀਂ ਚੜ੍ਹਦੀਕਲਾ ਨਾਲ ਸੰਪੂਰਨ ਹੋਏ । ਸਮਾਗਮ ਦੀ ਸ਼ੁਰੂਆਤ ਭਾਈ […]
ਛੋਟੇ ਸਾਹਿਬਜਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਮੁੰਬਈ ‘ਚ ਕਰਵਾਇਆ ਗਿਆ ਵਿਸ਼ੇਸ਼ ਕੀਰਤਨ ਸਮਾਗਮ: ਬੱਲ ਮਲਕੀਤ ਸਿੰਘ

298 Viewsਨਵੀਂ ਦਿੱਲੀ 29 ਦਸੰਬਰ (ਮਨਪ੍ਰੀਤ ਸਿੰਘ ਖਾਲਸਾ):- ਦਸਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫ਼ਤਿਹ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਗੁਰੂ ਤੇਗ ਬਹਾਦਰ ਦਰਬਾਰ ਰੌਲੀ ਕੈਂਪ ਪ੍ਰਬੰਧਕ ਕਮੇਟੀ, ਨਵੀਂ ਮੁੰਬਈ ਗੁਰਦੁਆਰਾ ਸੁਪਰੀਮ ਕੌਂਸਲ ਮਹਾਂਰਾਸ਼ਟਰ ਸਿੱਖ ਐਸੋਸੀਏਸ਼ਨ, ਮਹਾਰਾਸ਼ਟਰ ਰਾਜ ਪੰਜਾਬੀ ਸਾਹਿਤ ਅਕਾਦਮੀ,11 ਮੈਂਬਰੀ […]
ਪਾਵਨ ਸਰੂਪਾਂ ਦੇ ਮਾਮਲੇ ’ਤੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਸੰਗਤਾਂ ਨੂੰ ਕਰ ਰਹੇ ਹਨ ਗੁੰਮਰਾਹ- ਐਡਵੋਕੇਟ ਧਾਮੀ ???? ਭਲਕੇ 12 ਵਜੇ ਮੀਡੀਆ ਦੇ ਸਨਮੁਖ ਸੰਗਤਾਂ ਸਾਹਮਣੇ ਤੱਥਾਂ ਸਹਿਤ ਦਿੱਤੀ ਜਾਏਗੀ ਜਾਣਕਾਰੀ

122 Viewsਨਵੀਂ ਦਿੱਲੀ, 29 ਦਸੰਬਰ (ਮਨਪ੍ਰੀਤ ਸਿੰਘ ਖਾਲਸਾ):-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਮਾਮਲੇ ਨੂੰ ਉਹ ਤੱਥਾਂ ਸਹਿਤ ਭਲਕੇ ਸੰਗਤਾਂ ਸਾਹਮਣੇ ਰੱਖਣਗੇ। ਉਨ੍ਹਾਂ ਕਿਹਾ ਕਿ ਲੰਘੇ ਕੱਲ੍ਹ ਹੀ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਸਿੰਘ ਸਾਹਿਬਾਨ ਦੀ ਇਕੱਤਰਤਾ ਦੌਰਾਨ ਕੀਤੇ […]
ਪ੍ਰਬੰਧਕ ਕਮੇਟੀ ਵੱਲੋਂ ਸਤਾਏ ਗਏ ਗ੍ਰੰਥੀ ਸਾਡੇ ਨਾਲ ਸੰਪਰਕ ਕਰਨ ਅਸੀਂ ਉਹਨਾਂ ਦੀ ਇੰਟਰਵਿਊ ਕਰਾਂਗੇ – ਸਵਰਨ ਸਿੰਘ ਟਹਿਣਾ

145 Viewsਜਲੰਧਰ 29 ਦਸੰਬਰ (ਖਿੜਿਆ ਪੰਜਾਬ) ਅਮਰੀਕਾ ਦੇ ਗੁਰੂ ਘਰ ’ਚੋਂ ਕੀਰਤਨ ਕਰਦੇ ਸਿੰਘ ਦੀ ਵੀਡੀਓ ਵਾਇਰਲ ਹੋ ਰਹੀ। ਉਹ ਕਹਿੰਦੇ, ‘ਗੁਰੂ ਘਰ ਦਿਖਾਵੇ ਦੇ ਬਣ ਕੇ ਰਹਿ ਗਏ। ਅੱਠ ਸੌ ਡਾਲਰ ਦਿੱਤਾ ਜਾਂਦਾ, ਜੇ ਕੋਈ ਸੌ-ਪੰਜਾਹ ਦੇ ਜਾਂਦਾ ਤਾਂ ਪ੍ਰਬੰਧਕਾਂ ਵਲੋਂ ਤਾਅਨੇ ਮਾਰੇ ਜਾਂਦੇ ਹਨ। ਹਰ ਗੱਲ ’ਤੇ ਟੋਕਾ ਟਾਕੀ ਕੀਤੀ ਜਾਂਦੀ ਹੈ, ਗ੍ਰੰਥੀ […]
ਗੁਰਦੁਆਰਾ ਗੁਰੂ ਰਾਮਦਾਸ ਸਾਹਿਬ ਡਿਊਸਬਰਗ ਵਿਖੇ ਸ਼ਹੀਦੀ ਦਿਹਾੜੇ ਤੇ ਹੋਏ ਸਮਾਗਮ । ਸਿੱਖ ਸੰਦੇਸ਼ਾ ਜਰਮਨੀ ਵਲੋਂ ਮੂਲ ਨਾਨਕਸ਼ਾਹੀ ਕੈਲੰਡਰ ਜਾਰੀ।

118 Viewsਜਰਮਨੀ 28 ਦਸੰਬਰ (ਖਿੜਿਆ ਪੰਜਾਬ) ਗੁਰਦੁਆਰਾ ਧੰਨ ਸ੍ਰੀ ਗੁਰੂ ਰਾਮਦਾਸ ਜੀ ਡਿਊਸਬਰਗ ਜਰਮਨੀ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਲੱਖਤੇ ਜਿਗਰ ਚਾਰ ਸਾਹਿਬਜ਼ਾਦੇ , ਮਾਤਾ ਗੁਜਰ ਕੌਰ ਜੀ , ਸਾਕਾ ਚਮਕੌਰ ਸਾਹਿਬ ਅਤੇ ਸਾਕਾ ਸਰਹਿੰਦ ਫਤਿਹਗੜ੍ਹ ਸਾਹਿਬ ਦੇ ਸਮੂਹ ਸ਼ਹੀਦਾਂ ਦੀ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਬਹੁਤ ਹੀ ਸ਼ਰਧਾ ਭਾਵਨਾ ਨਾਲ ਸਮੂਹ […]
ਸਿੱਖ ਕੌਮ ਦੀ ਨਿਆਰੀ ਹੋਂਦ ਦਾ ਪ੍ਰਤੀਕ ਮੂਲ ਨਾਨਕਸ਼ਾਹੀ ਸੰਮਤ 558 (2026-27) ਦਾ ਕੈਲੰਡਰ ਗੁਰਦੁਆਰਾ ਸਿੱਖ ਸੈਂਟਰ ਫਰੈਕਫੋਰਟ ਵਿੱਚ ਵਰਲਡ ਸਿੱਖ ਪਾਰਲੀਮੈਂਟ ਵੱਲੋਂ ਕੀਤਾ ਜਾਰੀ ।

169 Viewsਫਰੈਕਫੋਰਟ 29 ਦਸੰਬਰ (ਖਿੜਿਆ ਪੰਜਾਬ ) ਗੁਰਦੁਆਰਾ ਸਿੱਖ ਸੈਂਟਰ ਫਰੈਕਫੋਰਟ ਦੀਆਂ ਸੰਗਤਾਂ ਵੱਲੋ ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਜੀ ਦੇ ਲਖਤੇ -ਏ- ਜਿਗਰ ਚਾਰੇ ਸਾਹਿਬਜ਼ਾਦਿਆਂ , ਮਾਤਾ ਗੁਜਰ ਕੌਰ ਤੇ ਚਮਕੌਰ ਗੜ੍ਹੀ ਦੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਸ਼ਹੀਦੀ ਸਮਾਗਮ ਕਰਵਾਏ ਗਏ ਜਿਸ ਵਿੱਚ ਬੱਚਿਆਂ ਨੇ ਇਲਾਹੀ ਗੁਰਬਾਣੀ ਦੇ ਕੀਰਤਨ , ਭਾਈ ਗੁਰਭੇਜ ਸਿੰਘ ਅਨੰਦਪੁਰੀ […]
ਸਾਹਿਬਜ਼ਾਦਿਆਂ ਅਤੇ ਸਮੂਹ ਸ਼ਹੀਦਾਂ ਦੀ ਯਾਦ ਮਨਾਉਂਦਿਆਂ ਹੋਇਆਂ 20 ਦਸੰਬਰ ਤੋਂ 28 ਦਸੰਬਰ ਤੱਕ ਸੁਸਾਇਟੀ ਵੱਲੋਂ ਕਰਵਾਏ ਗਏ ਧਾਰਮਿਕ ਮੁਕਾਬਲੇ ਅਤੇ ਗੁਰਮਤਿ ਸਮਾਗਮ ਚੜ੍ਹਦੀ ਕਲਾ ਨਾਲ ਹੋਏ ਸੰਪੰਨ ਮਾਪਿਆਂ ਵੱਲੋਂ ਖਾਲਸਈ ਰੂਪ ਤਿਆਰ ਕੀਤੇ ਬੱਚੇ ਬਣੇ ਖਿੱਚ ਦਾ ਕੇਂਦਰ

153 Viewsਤਰਨ ਤਾਰਨ 29 ਦਸੰਬਰ (ਜਗਜੀਤ ਸਿੰਘ) ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਰਜਿ ਪੰਜਾਬ ਵੱਲੋਂ ਸਾਹਿਬੇ ਕਮਾਲ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਪੁੱਤਰਾਂ, ਅਨੰਦਪੁਰ ਤੋਂ ਸਰਸਾ, ਚਮਕੌਰ ਅਤੇ ਸਰਹੰਦ ਤੱਕ ਸ਼ਹੀਦ ਹੋਏ ਸਮੂਹ ਸਿੰਘਾਂ ਸਿੰਘਣੀਆਂ ਦੀ ਯਾਦ ਨੂੰ ਮਨਾਉਂਦਿਆਂ ਹੋਇਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ […]
