ਵਰਲਡ ਸਿੱਖ ਪਾਰਲੀਮੈਂਟ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਨਿਵਾਸ ਸਟੁਟਗਾਟ ਵਿਖੇ ਮੂਲ ਨਾਨਕਸ਼ਾਹੀ ਕੈਲੰਡਰ (ਸੰਮਤ 558) ਜੈਕਾਰਿਆਂ ਦੀ ਗੂੰਜ ਵਿੱਚ ਜਾਰੀ
104 Viewsਸਟੁਟਗਾਟ(ਜਰਮਨੀ) 30 ਦਸੰਬਰ (ਖਿੜਿਆ ਪੰਜਾਬ) ਸਿੱਖ ਕੌਮ ਦੀ ਨਿਆਰੀ ਹੋਂਦ ਅਤੇ ਵੱਖਰੀ ਪਛਾਣ ਦੇ ਪ੍ਰਤੀਕ ‘ਮੂਲ ਨਾਨਕਸ਼ਾਹੀ ਕੈਲੰਡਰ’ ਸੰਮਤ 558 (ਸਾਲ 2026-27) ਨੂੰ ਵਰਲਡ ਸਿੱਖ ਪਾਰਲੀਮੈਂਟ ਵੱਲੋਂ ਜਰਮਨੀ ਦੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਨਿਵਾਸ ਸਟੁਟਗਾਟ ਵਿਖੇ ਬੜੇ ਉਤਸ਼ਾਹ ਨਾਲ ਜਾਰੀ ਕੀਤਾ ਗਿਆ। ਇਹ ਕੈਲੰਡਰ ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਅਤੇ ਚਮਕੌਰ ਗੜ੍ਹੀ ਦੇ ਸਮੂਹ…
