ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜੱਥੇਦਾਰ ਅਕਾਲ ਤਖਤ ਸਾਹਿਬ ਵਲੋਂ 15 ਜਨਵਰੀ ਨੂੰ ਕੀਤਾ ਗਿਆ ਤਲਬ

212 Viewsਨਵੀਂ ਦਿੱਲੀ 5 ਜਨਵਰੀ (ਮਨਪ੍ਰੀਤ ਸਿੰਘ ਖਾਲਸਾ):- ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਉਪਰ ਕਈ ਤਰ੍ਹਾਂ ਦੇ ਦੋਸ਼ ਲਗਾਂਦਿਆਂ ਉਨ੍ਹਾਂ ਨੂੰ ਸੰਮਨ ਜਾਰੀ ਕਰਕੇ 15 ਜਨਵਰੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੇਸ਼ ਹੋਣ ਲਈ ਕਿਹਾ ਹੈ । ਲਗਾਏ ਗਏ ਦੋਸ਼ਾਂ ਵਿਚ ਭਗਵੰਤ ਮਾਨ ਨੂੰ ਸਿੱਖ ਮਾਣ-ਸਨਮਾਨ ‘ਤੇ […]

ਸਿਰਸੇਵਾਲੇ ਕਾਤਲ ਤੇ ਬਲਾਤਕਾਰੀ ਸਾਧ ਨੂੰ ਹੁਕਮਰਾਨਾਂ ਵੱਲੋਂ ਵਾਰ-ਵਾਰ ਪੇਰੋਲ ਉਤੇ ਸਿਆਸੀ ਸਵਾਰਥਾਂ ਦੀ ਪੂਰਤੀ ਲਈ ਰਿਹਾਅ ਕਿਸ ਕਾਨੂੰਨ ਅਧੀਨ ਕੀਤਾ ਜਾਂਦਾ ਹੈ ? : ਮਾਨ

105 Viewsਨਵੀਂ ਦਿੱਲੀ, 05 ਜਨਵਰੀ (ਮਨਪ੍ਰੀਤ ਸਿੰਘ ਖਾਲਸਾ):- “ਸਿਰਸੇਵਾਲਾ ਸੌਦਾ ਸਾਧ ਜਿਸ ਉਤੇ ਸੰਗੀਨ ਕਤਲ ਅਤੇ ਬਲਾਤਕਾਰੀ ਦੇ ਦੋਸ ਅਧੀਨ ਜੇਲ੍ਹ ਵਿਚ ਸਜ਼ਾ ਭੁਗਤ ਰਿਹਾ ਹੈ । ਅਜਿਹੀਆ ਸਜਾਵਾਂ ਵਿਚ ਕਦੀ ਵੀ ਪੇਰੋਲ ਉਤੇ ਕਾਨੂੰਨ ਰਿਹਾਅ ਕਰਨ ਦੀ ਗੱਲ ਨਹੀ ਕਰਦਾ । ਪਰ ਦੁੱਖ ਅਤੇ ਅਫਸੋਸ ਹੈ ਕਿ ਹਰਿਆਣਾ ਅਤੇ ਸੈਟਰ ਦੀਆਂ ਸਰਕਾਰਾਂ ਆਪਣੇ ਸਵਾਰਥੀ […]

ਭਗਵੰਤ ਮਾਨ ਅਕਾਲ ਤਖ਼ਤ ਸਾਹਿਬ ਦੀ ਥਾਂ ਅਕਾਲ ਤਖਤ ਸਾਹਿਬ ਸਕੱਤਰੇਤ ਅੱਗੇ ਪੇਸ਼ ਹੋਕੇ ਨਿਮਰਤਾ ਨਾਲ ਦੇਣ ਸਪੱਸ਼ਟੀਕਰਨ: ਸਰਨਾ

136 Viewsਨਵੀਂ ਦਿੱਲੀ, 5 ਜਨਵਰੀ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਅਕਾਲੀ ਮੁਖੀ ਪਰਮਜੀਤ ਸਿੰਘ ਸਰਨਾ ਨੇ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਕਾਲ ਤਖ਼ਤ ਸਾਹਿਬ ਦੀ ਬਜਾਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਅੱਗੇ ਪੇਸ਼ ਹੋਣਾ ਚਾਹੀਦਾ ਹੈ, ਅਤੇ ਸਿੱਖ ਸੰਸਥਾਗਤ ਅਖੰਡਤਾ ਬਾਰੇ ਆਪਣੀਆਂ ਵਾਰ-ਵਾਰ ਜਨਤਕ ਟਿੱਪਣੀਆਂ ‘ਤੇ ਪੂਰੀ ਨਿਮਰਤਾ ਨਾਲ ਆਪਣਾ […]

ਪੰਜਾਬ ਦੇ ਵਿੱਦਿਅਕ ਅਦਾਰਿਆਂ ਵਿੱਚ ਜਨ-ਗਨ-ਮਨ ਦੀ ਥਾਂ ਪੂਰਨ ਤੌਰ ਤੇ “ਦੇਹ ਸਿਵਾ ਬਰੁ ਮੋਹਿ ਇਹੈ” ਸ਼ਬਦ ਲਾਗੂ ਕਰਵਾਉਣ ਲਈ ਕੈਨੇਡਾ ਦੀ ਧਰਤੀ ਤੋਂ ਸ਼ੁਰੂ ਹੋਈ ਮੁਹਿਮ

114 Viewsਨਵੀਂ ਦਿੱਲੀ 5 ਜਨਵਰੀ (ਮਨਪ੍ਰੀਤ ਸਿੰਘ ਖਾਲਸਾ):- ਕੌਮੀ ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਜਿਨ੍ਹਾਂ ਨੇ ਆਪਣੀ ਸਾਰੀ ਜਿੰਦਗਾਨੀ ਕੌਮ-ਪੰਥ ਦੀ ਸੇਵਾ ਵਿੱਚ ਲਾਈ ਹੈ, ਉਹਨਾਂ ਦੇ ਸ਼ਹੀਦੀ ਅਸਥਾਨ ਤੋਂ ਗੁਰੂ ਮਹਾਰਾਜ ਜੀ ਦੇ ਅੱਗੇ ਅਰਦਾਸ ਕਰਕੇ ਪੰਜਾਬ ਦੇ ਸਾਰੇ ਵਿਧਿਅਕ ਅਦਾਰਿਆਂ ਵਿੱਚ ਜਨ-ਗਨ-ਮਨ ਦੀ ਥਾਂ “ਦੇਹ ਸਿਵਾ ਬਰੁ ਮੋਹਿ ਇਹੈ” ਦਾ ਗਾਇਨ ਕਰਵਾਉਣ ਲਈ […]

ਖਾਤਰ ਪੰਥ ਦੀ ਮਰਨ ਦਾ ਚਾਅ ਸਾਨੂੰ ,ਸਾਡੀ ਮੌਤ ਨਾਲ ਸਗਾਈ ਹੋਈ ਏ । ਅਸਲ ਜਿੰਦਗੀ ਮੌਤ ਦੇ ਵਿਚ ਹੀ ਹੈ ,ਇਹੋ ਗੱਲ ਅਸਾਂ ਦਿਲੀ ਵਸਾਈ ਹੋਈ ਹੈ ॥ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਸਤਵੰਤ ਸਿੰਘ ਜੀ, ਸ਼ਹੀਦ ਭਾਈ ਕੇਹਰ ਸਿੰਘ ਜੀ ਦੇ 37ਵੇ ਸ਼ਹਾਦਤ ਦਿਹਾੜੇ ਤੇ ਲੱਖ ਲੱਖ ਪ੍ਰਣਾਮ ! :- ਗੁਰਚਰਨ ਸਿੰਘ ਗੁਰਾਇਆ

120 Viewsਜਰਮਨ 5 ਜਨਵਰੀ : ਸ਼ਹੀਦ ਭਾਈ ਬੇਅੰਤ ਸਿੰਘ ਜੀ ਤੇ ਸ਼ਹੀਦ ਭਾਈ ਸਤਵੰਤ ਸਿੰਘ ਜੀ ਨੇ ਜੂਨ 84 ਵਿੱਚ ਸ੍ਰੀ ਦਰਬਾਰ ਸਾਹਿਬ ਜੀ ਤੇ ਫੌਜਾਂ ਚਾੜ੍ਹਨ ਦੇ ਹੁਕਮ ਕਰਨ ਵਾਲੀ ਭਾਰਤ ਦੀ ਹੈਵਾਨ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ 31 ਅਕੂਤਬਰ 1984 ਵਿੱਚ ਖਾਲਸਾਈ ਰਵਾਇਤਾਂ ਅਨੁਸਾਰ ਉਸ ਦੇ ਪਾਪਾ ਦੀ ਸਜ਼ਾ ਦੇਕੇ ਸਿੱਖ ਇਤਿਹਾਸ ਦਾ […]