ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ 27 ਜਨਵਰੀ ਨੂੰ ਅਤਲਾ ਖੁਰਦ ਵਿਖੇ ਮਨਾਇਆ ਜਾਵੇਗਾ: ਅਤਲਾ

113 Viewsਨਵੀਂ ਦਿੱਲੀ, 7 ਜਨਵਰੀ (ਮਨਪ੍ਰੀਤ ਸਿੰਘ ਖਾਲਸਾ):- ਅਨੌਖੇ ਅਮਰ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਹਰ ਸਾਲ ਦੀ ਤਰ੍ਹਾਂ 27 ਜਨਵਰੀ ਨੂੰ ਸਵੇਰੇ 8 ਵਜੇ ਤੋਂ 11 ਵਜੇ ਤੱਕ ਪਿੰਡ ਅਤਲਾ ਖੁਰਦ ਵੱਡਾ ਗੁਰੂਦਵਾਰਾ ਸਾਹਿਬ ਵਿਖੇ ਮਨਾਇਆ ਜਾਵੇਗਾ । ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ਹੀਦ ਬਾਬਾ ਦੀਪ ਸਿੰਘ ਸੇਵਾ ਦਲ (ਪੰਜਾਬ) […]
ਰਾਮ ਰਹੀਮ ਨੂੰ ਅਦਾਲਤ ਵੱਲੋ ਪੈਰੋਲ ਦੇਣਾ ਮਤਲਬ ਕਿ ਸਰਕਾਰ ਤੇ ਨਿਆਪਾਲਿਕਾਂ ਦੇ ਆਪਸ ਵਿਚ ਮਿਲੀਭੁਗਤ ਹੋਣ ਦਾ ਤਾਨਾਸਾਹੀ ਅਮਲ : ਮਾਨ

121 Views ਨਵੀਂ ਦਿੱਲੀ, 7 ਜਨਵਰੀ (ਮਨਪ੍ਰੀਤ ਸਿੰਘ ਖਾਲਸਾ):- ਇੰਡੀਆਂ ਦੀ ਮੋਦੀ ਦੀ ਬੀਜੇਪੀ- ਆਰ.ਐਸ.ਐਸ ਹਕੂਮਤ ਥੱਲ੍ਹੇ ਜੋ ਕਤਲਾਂ ਅਤੇ ਜ਼ਬਰ ਜਨਾਹ ਦੇ ਵੱਡੇ ਦੋਸ਼ੀ ਸਿਰਸੇਵਾਲੇ ਰਾਮ ਰਹੀਮ ਸਾਧ ਨੂੰ ਕੋਰਟ ਵੱਲੋ ਪੈਰੋਲ ਦਿੱਤੀ ਗਈ ਹੈ, ਇਹ ਤਾਂ ਸਰਕਾਰ ਤੇ ਨਿਆਪਾਲਿਕਾਂ ਦੇ ਆਪਸ ਵਿਚ ਮਿਲੀਭੁਗਤ ਹੋਣ ਦਾ ਤਾਨਾਸਾਹੀ ਅਮਲ ਹੋਇਆ ਹੈ । ਜਿਸ ਨਾਲ ਮੁਲਕ […]
ਪੰਜਾਬ ਦੇ ਮੁੱਖ ਮੰਤਰੀ ਦੀ ਵੀਡੀਓ ਜੇ ਸਹੀ ਪਾਈ ਗਈ ਤਾਂ ਸਿੱਖ ਇਹਨਾਂ ਨੂੰ ਕਦੇ ਮੁਆਫ਼ ਨਹੀਂ ਕਰਨਗੇ: ਰਘਬੀਰ ਸਿੰਘ, ਰਾਜਿੰਦਰ ਸਿੰਘ ਪੁਰੇਵਾਲ 👉 ਸਿੱਖ ਅਦਾਰਿਆਂ ਤੇ ਗੁਰਦੁਆਰਿਆਂ ਬਾਰੇ ‘ਆਪ’ ਸਰਕਾਰ ਝੂਠ ਫੈਲਾਉਣਾ ਬੰਦ ਕਰੇ

119 Viewsਨਵੀਂ ਦਿੱਲੀ 7 ਜਨਵਰੀ (ਮਨਪ੍ਰੀਤ ਸਿੰਘ ਖਾਲਸਾ): – ਜਿਹੜਾ ਵਿਅਕਤੀ ਸਿੱਖ ਧਰਮ ਅਤੇ ਗੁਰਦੁਆਰਿਆਂ ਬਾਰੇ ਝੂਠੇ ਤੇ ਨੀਵੇਂ ਪੱਧਰ ਦੇ ਬਿਆਨ ਮੀਡੀਆ ਵਿੱਚ ਦਿੰਦਾ ਹੈ, ਉਸ ਵਿਅਕਤੀ ਨੂੰ ਅਕਾਲ ਤਖ਼ਤ ਤੇ ਸੱਦਿਆ ਜਾਣਾ ਚਾਹੀਦਾ ਹੈ, ਚਾਹੇ ਉਹ ਸਿੱਖ ਜਾਂ ਗ਼ੈਰ ਸਿੱਖ ਕਿਉਂ ਨਾ ਹੋਵੇ । ਕਈ ਸਿਆਸੀ ਪਾਰਟੀਆਂ ਦੇ ਆਗੂ ਸ਼੍ਰੋਮਣੀ ਅਕਾਲੀ ਦਲ ਨੂੰ […]
ਦਿੱਲੀ ਕਮੇਟੀ ਵਫਦ ਵਲੋਂ ਆਪ ਆਗੂ ਆਤਿਸ਼ੀ ਵਿਰੁੱਧ ਕਾਰਵਾਈ ਲਈ ਮੁੱਖਮੰਤਰੀ ਨਾਲ ਮੁਲਾਕਾਤ 👉 ਆਤਿਸ਼ੀ ਦੇ ਗੁਰੂ ਤੇਗ ਬਹਾਦਰ ਜੀ ਉਪਰ ਦਿੱਤੇ ਬਿਆਨ ਤੇ ਵਿਧਾਨ ਸਭਾ ਵਿਚ ਭਾਜਪਾਈਆਂ ਨੇ ਕੀਤਾ ਹੰਗਾਮਾ

114 Viewsਨਵੀਂ ਦਿੱਲੀ 7 ਜਨਵਰੀ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਦੀ ਅਗਵਾਈ ਹੇਠ ਇੱਕ ਵਫ਼ਦ ਨੇ ਦਿੱਲੀ ਵਿਧਾਨ ਸਭਾ ਵਿੱਚ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਸਿੱਖ ਭਾਈਚਾਰੇ, ਗੁਰਦੁਆਰਾ ਪ੍ਰਸ਼ਾਸਨ ਅਤੇ ਜਨਤਕ ਅਤੇ ਭਾਈਚਾਰਕ ਮਾਮਲਿਆਂ ‘ਤੇ ਦਿੱਲੀ ਸਰਕਾਰ ਨਾਲ ਤਾਲਮੇਲ ਨਾਲ ਸਬੰਧਤ […]
ਗੁਰਦੁਆਰਾ ਗੁਰੂ ਰਾਮਦਾਸ ਜੀ ਮਾਰਕਸਲੋਹ ( ਡਿਊਸਬਰਗ ) ਵਿਖੇ ਗੁਰੁ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ।

146 Viewsਜਰਮਨੀ ਅ6 ਜਨਵਰੀ (ਖਿੜਿਆ ਪੰਜਾਬ) ਗੁਰਦੁਆਰਾ ਗੁਰੂ ਰਾਮਦਾਸ ਸਾਹਿਬ ਮਾਰਕਸਲੋਹ ਡਿਊਸਬਰਗ ਦੀਆ ਸੰਗਤਾਂ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਾਹਿਬੇ ਕਮਾਲ ਦਸ਼ਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਬਹੁਤ ਹੀ ਉਤਸ਼ਾਹ ਪੁਰਵਕ ਮਨਾਇਆ ਗਿਆ। ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਉਪਰੰਤ ਦੀਵਾਨ ਸਜਾਏ ਗਏ। ਬੱਚਿਆਂ ਨੇ ਗੁਰਬਾਣੀ ਦਾ ਰਸ ਭਿੰਨਾ ਕੀਰਤਨ […]
ਸੂਬੇ ਵਿੱਚ ਲਗਾਤਾਰ ਵੱਧ ਰਹੀ ਠੰਡ ਅਤੇ ਧੁੰਦ ਨੂੰ ਦੇਖਦਿਆਂ ਪੰਜਾਬ ਸਰਕਾਰ ਵੱਲੋਂ ਛੁੱਟੀਆਂ ਐਲਾਨ

123 Viewsਮਾਨਯੋਗ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਸੂਬੇ ਵਿੱਚ ਲਗਾਤਾਰ ਵੱਧ ਰਹੀ ਠੰਡ ਅਤੇ ਧੁੰਦ ਨੂੰ ਦੇਖਦਿਆਂ, ਬੱਚਿਆਂ ਅਤੇ ਸਟਾਫ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸੂਬੇ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 13 ਜਨਵਰੀ ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ। ਹੁਣ ਸੂਬੇ […]
