ਆਮ ਆਦਮੀ ਪਾਰਟੀ ਦੀ ਆਗੂ ਆਤਿਸ਼ੀ ਵੱਲੋਂ ਵਿਧਾਨ ਸਭਾ ’ਚ ਗੁਰੂ ਸਾਹਿਬਾਨ ਪ੍ਰਤੀ ਦਿੱਤੇ ਬਿਆਨ ਦੀ ਸਖ਼ਤ ਨਿੰਦਾ ਅਤੇ ਵਿਧਾਨ ਸਭਾ ਮੈਂਬਰਸ਼ਿਪ ਰੱਦ ਕਰਨ ਦੀ ਮੰਗ: ਐਡਵੋਕੇਟ ਧਾਮੀ
40 Viewsਨਵੀਂ ਦਿੱਲੀ, 8 ਜਨਵਰੀ (ਮਨਪ੍ਰੀਤ ਸਿੰਘ ਖਾਲਸਾ):-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਮ ਆਦਮੀ ਪਾਰਟੀ ਦੀ ਆਗੂ ਅਤੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਵੱਲੋਂ ਦਿੱਲੀ ਵਿਧਾਨ ਸਭਾ ਵਿਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਬਾਰੇ ਅਪਮਾਨਜਨਕ ਟਿੱਪਣੀ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਇਸ ਨੂੰ ਆਪ ਆਗੂਆਂ…
