ਗੁਰਦੁਆਰਾ ਸ੍ਰੀ ਦਸ਼ਮੇਸ਼ ਸਿੰਘ ਸਭਾ ਕੋਲਨ ਵਿਖੇ ਕੌਮ ਦੇ ਮਹਾਨ ਯੋਧੇ ਭਾਈ ਸਤਵੰਤ ਸਿੰਘ, ਭਾਈ ਬੇਅੰਤ ਸਿੰਘ, ਭਾਈ ਕਿਹਰ ਸਿੰਘ ਜੀ ਦਾ ਸਲਾਨਾ ਸ਼ਹੀਦੀ ਦਿਹਾੜਾ ਮਨਾਇਆ।

193 Viewsਕੌਲਨ 11 ਜਨਵਰੀ (ਖਿੜਿਆ ਪੰਜਾਬ) ਗੁਰਦੁਆਰਾ ਸ੍ਰੀ ਦਸ਼ਮੇਸ਼ ਸਿੰਘ ਸਭਾ ਕੋਲਨ ਵਿਖੇ ਕੌਮ ਦੇ ਮਹਾਨ ਯੋਧੇ ਭਾਈ ਸਤਵੰਤ ਸਿੰਘ, ਭਾਈ ਬੇਅੰਤ ਸਿੰਘ, ਭਾਈ ਕਿਹਰ ਸਿੰਘ ਜੀ ਦਾ ਸਲਾਨਾ ਸ਼ਹੀਦੀ ਦਿਹਾੜਾ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ। 9 ਜਨਵਰੀ ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਏ ਅਤੇ 11 ਜਨਵਰੀ […]
ਸੀਐਮ ਭਗਵੰਤ ਮਾਨ ਸਿੱਖ ਪੰਥ ਵਿਚ ਦਖਲਅੰਦਾਜ਼ੀ ਕਰੇ ਬੰਦ ਨਹੀਂ ਤਾਂ ਵਿਦੇਸ਼ਾਂ ਵਿਚ ਹੋਵੇਗਾ ਭਾਰੀ ਵਿਰੋਧ: ਕੈਨੇਡੀਅਨ ਸਿੱਖ

154 Viewsਨਵੀਂ ਦਿੱਲੀ 11 ਜਨਵਰੀ (ਮਨਪ੍ਰੀਤ ਸਿੰਘ ਖਾਲਸਾ):- ਪੰਜਾਬ ਦੇ ਮੁੱਖਮੰਤਰੀ ਭਗਵੰਤ ਮਾਨ ਨੂੰ ਅਕਾਲ ਤਖਤ ਸਕੱਤਰੇਤ ਵਿਖ਼ੇ ਇਕ ਵੀਡੀਓ ਮਸਲੇ ਤੇ ਤਲਬ ਕੀਤੇ ਜਾਣ ਤੋਂ ਬਾਅਦ ਸਿਆਸਤ ਬਹੁਤ ਭਖ ਗਈ ਹੈ ਤੇ ਭਗਵੰਤ ਮਾਨ ਵਲੋਂ ਇਸ ਮਸਲੇ ਤੇ ਪੇਸ਼ੀ ਮੌਕੇ ਲਾਈਵ ਟੈਲੀਕਾਸਟ ਦੀ ਮੰਗ ਕੀਤੀ ਗਈ ਹੈ । ਮੌਜੂਦਾ ਹਾਲਾਤਾਂ ਨੂੰ ਦੇਖਦਿਆਂ ਕੈਨੇਡੀਅਨ ਸਿੱਖਾਂ […]
ਨਿਊਜ਼ੀਲੈਂਡ ਦੇ ਟੌਰੰਗਾ ਵਿਖ਼ੇ ਆਯੋਜਿਤ ਨਗਰ ਕੀਰਤਨ ਵਿਚ ਮੁੜ ਸਥਾਨਕ ਮਾਓਰੀ ਸਮੂਹਾਂ ਨੇ ਪਾਇਆ ਵਿਘਨ 👉 ਨਗਰ ਕੀਰਤਨ ਦਾ ਵਿਰੋਧ ਕੀਤੇ ਜਾਣ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ ਅਤੇ ਕਿਹਾ ਦੂਜੀ ਵਾਰ ਅਜਿਹਾ ਕੀਤਾ ਜਾਣਾ ਬੇਹੱਦ ਦੁਖਦਾਈ ਅਤੇ ਚਿੰਤਾਜਨਕ

126 Viewsਨਵੀਂ ਦਿੱਲੀ 11 ਜਨਵਰੀ (ਮਨਪ੍ਰੀਤ ਸਿੰਘ ਖਾਲਸਾ):- ਨਿਊਜ਼ੀਲੈਂਡ ਦੇ ਟੌਰੰਗਾ ਵਿੱਚ ਸਿੱਖ ਭਾਈਚਾਰੇ ਵੱਲੋਂ ਆਯੋਜਿਤ ਨਗਰ ਕੀਰਤਨ ਨੂੰ ਇੱਕ ਵਾਰ ਫਿਰ ਸਥਾਨਕ ਮਾਓਰੀ ਸਮੂਹਾਂ ਨੇ ਵਿਘਨ ਪਾਇਆ। ਹਾਲਾਂਕਿ, ਪੁਲਿਸ ਅਤੇ ਸਿੱਖ ਭਾਈਚਾਰੇ ਦੇ ਵਲੰਟੀਅਰਾਂ ਦੀ ਚੌਕਸੀ ਕਾਰਨ, ਧਾਰਮਿਕ ਸਮਾਗਮ ਸ਼ਾਂਤੀਪੂਰਵਕ ਨੇਪਰੇ ਚੜ੍ਹ ਗਿਆ। ਗੁਰਦੁਆਰਾ ਸਿੱਖ ਸੰਗਤ, ਟੌਰੰਗਾ ਵਿਖੇ ਅਖੰਡ ਪਾਠ ਦੇ ਭੋਗ ਤੋਂ ਬਾਅਦ […]
ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਪੁਰਬ “ਹਿੰਦ ਦੀ ਚਾਦਰ” ਨਾਂਦੇੜ ਵਿਖੇ 24 ਅਤੇ 25 ਜਨਵਰੀ ਨੂੰ ਮਨਾਇਆ ਜਾਏਗਾ

158 Views ਨਵੀਂ ਦਿੱਲੀ 11 ਜਨਵਰੀ (ਮਨਪ੍ਰੀਤ ਸਿੰਘ ਖਾਲਸਾ):- ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਪੁਰਬ ਹਿੰਦ ਦੀ ਚਾਦਰ ਨਾਂਦੇੜ ਵਿਖੇ 24 ਅਤੇ 25 ਤਰੀਕ ਨੂੰ ਮਨਾਇਆ ਜਾਵੇਗਾ। ਬੱਲ ਮਲਕੀਤ ਸਿੰਘ ਕਾਰਜਕਾਰੀ ਪ੍ਰਧਾਨ ਮਹਾਰਾਸ਼ਟਰ ਰਾਜ ਪੰਜਾਬੀ ਸਾਹਿਤ ਅਕਾਦਮੀ, ਮਹਾਰਾਸ਼ਟਰ ਸਰਕਾਰ ਨੇ ਇਸ ਦੋ ਰੋਜ਼ਾ ਸਮਾਗਮ ਵਿੱਚ ਨਾਂਦੇੜ, ਮਹਾਰਾਸ਼ਟਰ, ਦੇਸ਼-ਵਿਦੇਸ਼ ਤੋਂ ਸਮੂਹ ਜਾਤਾਂ ਤੇ […]
