ਸੰਯੁਕਤ ਕਿਸਾਨ ਮੋਰਚਾ ਨੇ ਅਮਰੀਕਾ ਨਾਲ ਐਫਟੀਏ ‘ਤੇ ਦਸਤਖਤ ਕਰਕੇ ਖੇਤੀਬਾੜੀ ਅਤੇ ਡੇਅਰੀ ਸੈਕਟਰਾਂ ਨੂੰ ਖੋਲ੍ਹਣ ਵਿਰੁੱਧ ਦਿੱਤੀ ਚੇਤਾਵਨੀ 👉 26 ਜਨਵਰੀ ਨੂੰ ਲੋਕਤੰਤਰੀ ਅਧਿਕਾਰਾਂ ਦੀ ਰੱਖਿਆ ਲਈ ਲੋਕ ਮਾਰਚ

92 Viewsਨਵੀਂ ਦਿੱਲੀ 12 ਜਨਵਰੀ (ਮਨਪ੍ਰੀਤ ਸਿੰਘ ਖਾਲਸਾ):- ਨਵੀਂ ਦਿੱਲੀ ਦੇ ਸੁਰਜੀਤ ਭਵਨ ਵਿਖੇ ਹੋਈ ਸੰਯੁਕਤ ਕਿਸਾਨ ਮੋਰਚਾ ਦੀ ਰਾਸ਼ਟਰੀ ਪ੍ਰੀਸ਼ਦ ਦੀ ਮੀਟਿੰਗ ਵਿੱਚ, ਇੱਕ ਮਤਾ ਪਾਸ ਕੀਤਾ ਗਿਆ ਜਿਸ ਵਿੱਚ ਐਨਡੀਏ ਸਰਕਾਰ ਨੂੰ ਅਮਰੀਕਾ ਨਾਲ ਇੱਕ ਮੁਕਤ ਵਪਾਰ ਸਮਝੌਤਾ (ਐਫਟੀਏ) ‘ਤੇ ਦਸਤਖਤ ਕਰਕੇ ਖੇਤੀਬਾੜੀ ਅਤੇ ਡੇਅਰੀ ਸੈਕਟਰਾਂ ਨੂੰ ਖੋਲ੍ਹਣ ਵਿਰੁੱਧ ਚੇਤਾਵਨੀ ਦਿੱਤੀ ਗਈ। ਮਤੇ […]

ਸਿੱਖੀ ਵਿਰੋਧੀ ਤਾਕਤਾਂ ਦੇ ਨਕਸ਼ੇ ਕਦਮ ‘ਤੇ ਚਲ ਕੇ ਅਕਾਲ ਤਖਤ ਨਾਲ ਮੱਥਾ ਲਾਉਣ ਤੋਂ ਬਾਜ ਆਉਣ ਭਗਵੰਤ ਮਾਨ: ਸਰਨਾ 👉ਭਗਵੰਤ ਮਾਨ, ਉਹੀ ਕੁੱਝ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ ਜੋ ਸਿੱਖੀ ਵਿਰੋਧੀ ਤਾਕਤਾਂ ਚਾਹੁੰਦੀਆਂ ਹਨ

103 Viewsਨਵੀਂ ਦਿੱਲੀ, 12 ਜਨਵਰੀ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ, ਚਿਤਵਾਨੀ ਦਿੱਤੀ ਹੈ ਕਿ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਿੱਖੀ ਵਿਰੋਧੀ ਤਾਕਤਾਂ ਦੇ ਨਕਸ਼ੇ ਕਦਮ ‘ਤੇ ਚਲ ਕੇ ਸ੍ਰੀ ਅਕਾਲ ਤਖਤ ਨਾਲ ਮੱਥਾ ਲਾਉਣ ਤੋਂ ਬਾਜ ਆਵੇ, ਵਰਨਾ ਸਿੱਖ ਇਤਿਹਾਸ ਵਿਚ ਭਗਵੰਤ ਮਾਨ ਦਾ ਨਾਂਅ […]

328 ਪਾਵਨ ਸਰੂਪਾਂ ਦੇ ਮਾਮਲੇ ’ਚ ਕੀਤੀ ਜਾ ਰਹੀ ਸਿਆਸਤ ਕੀਤੀ ਜਾਵੇ ਬੰਦ- ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ -ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਕੇਵਲ ਪਾਵਨ ਸਰੂਪਾਂ ਦੇ ਮਾਮਲੇ ਦੀ ਜਾਂਚ ਲਈ ਸਰਕਾਰ ਨੂੰ ਬਣਦਾ ਸਹਿਯੋਗ ਕਰਨ- ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ

109 Viewsਸ੍ਰੀ ਅੰਮ੍ਰਿਤਸਰ, 12 ਜਨਵਰੀ (ਖਿੜਿਆ ਪੰਜਾਬ) ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਜਾਗਤ ਜੋਤ ਗੁਰੂ ਹਨ ਅਤੇ ਦੁਨੀਆ ਵਿੱਚ ਵੱਸਦਾ ਹਰ ਸਿੱਖ ਅਤੇ ਗੁਰੂ ਨਾਨਕ ਨਾਮ ਲੇਵਾ ਗੁਰੂ ਸਾਹਿਬ ਜੀ ਪ੍ਰਤੀ ਬਹੁਤ ਹੀ ਸ਼ਰਧਾ ਭਾਵਨਾ ਰੱਖਦਾ ਹੈ। […]