ਦਿੱਲੀ ਗੁਰਦੁਆਰਾ ਕਮੇਟੀ ਨੇ ਗੁਰੂ ਤੇਗ ਬਹਾਦਰ ਖਾਲਸਾ ਕਾਲਜ ’ਚ ਗੁਰਮੁਖੀ ਲਿਪੀ ਦੇ ਖੋਜ ਕੇਂਦਰ ਦਾ ਨੀਂਹ ਪੱਥਰ ਰੱਖਿਆ

103 Viewsਨਵੀਂ ਦਿੱਲੀ, 13 ਜਨਵਰੀ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਵਿਚ ਗੁਰਮੁਖੀ ਲਿਪੀ ਦੇ ਖੋਜ ਕੇਂਦਰ ਦਾ ਨੀਂਹ ਰੱਖਿਆ ਗਿਆ। ਇਸ ਮੌਕੇ ਦਿੱਲੀ ਦੇ ਕੈਬਨਿਟ ਮੰਤਰੀ ਸਰਦਾਰ ਮਨਜਿੰਦਰ ਸਿੰਘ ਸਿਰਸਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਜਦੋਂ ਕਿ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ […]
ਯੂਕੇ ਪੁਲਿਸ ਏਜੰਸੀਆਂ ਨੇ ਭਾਈ ਪਰਮਜੀਤ ਸਿੰਘ ਪੰਮਾ ਨੂੰ ਹਿੰਦੂ ਰਾਸ਼ਟਰਵਾਦੀ ਖਤਰਿਆਂ ਦੇ ਮੱਦੇਨਜ਼ਰ ਸੁਰੱਖਿਆ ਵਧਾਉਣ ਲਈ ਕਿਹਾ

138 Viewsਇੰਗਲੈਂਡ 13 ਜਨਵਰੀ (ਮਨਪ੍ਰੀਤ ਸਿੰਘ ਖਾਲਸਾ):- ਬ੍ਰਿਟਿਸ਼ ਪੁਲਿਸ ਨੇ ਯੂਕੇ ਵਿੱਚ ਇੱਕ ਉੱਚ-ਪ੍ਰੋਫਾਈਲ ਸਿੱਖ ਕਾਰਕੁਨ ਭਾਈ ਪਰਮਜੀਤ ਸਿੰਘ ਪੰਮਾ ਨੂੰ ਹਿੰਦੂ ਰਾਸ਼ਟਰਵਾਦੀ ਤੱਤਾਂ ਤੋਂ ਧਮਕੀਆਂ ਦੇ ਮੱਦੇਨਜ਼ਰ ਆਪਣੇ ਘਰ ਵਿੱਚ ਸੁਰੱਖਿਆ ਕੈਮਰੇ ਲਗਾਉਣ ਅਤੇ ਦਰਵਾਜ਼ਿਆਂ ਦੇ ਤਾਲੇ ਮਜ਼ਬੂਤ ਕਰਨ ਦੀ ਸਲਾਹ ਦਿੱਤੀ ਹੈ। ਇਸ ਬਾਰੇ ਮੀਡੀਆ ਨਾਲ ਗੱਲਬਾਤ ਕਰਦਿਆਂ ਭਾਈ ਪਰਮਜੀਤ ਸਿੰਘ ਪੰਮਾ ਨੇ […]
ਲੰਡਨ ਵਿੱਚ 14 ਸਾਲਾ ਸਿੱਖ ਕੁੜੀ ਨਾਲ ਸਮੂਹਿਕ ਜਬਰਜਿੰਨ੍ਹਾਹ, 200 ਸਿੱਖਾਂ ਨੇ ਘੇਰਾ ਪਾ ਕੇ ਕੁੜੀ ਨੂੰ ਛੁਡਾਇਆ

141 Views ਇੰਗਲੈਂਡ 13 ਜਨਵਰੀ (ਮਨਪ੍ਰੀਤ ਸਿੰਘ ਖਾਲਸਾ):- ਇੰਗਲੈਂਡ ਦੇ ਪੱਛਮੀ ਲੰਡਨ ਵਿੱਚ ਇੱਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਪਾਕਿਸਤਾਨੀ ਗਰੂਮਿੰਗ ਕਰਨ ਵਾਲੇ ਗਿਰੋਹ ਨੇ ਇੱਕ ਸਿੱਖ ਨਾਬਾਲਗ ਲੜਕੀ ਨੂੰ ਪਿਆਰ ਦੇ ਜਾਲ ਵਿੱਚ ਫਸਾਇਆ ਅਤੇ ਫਿਰ ਉਸਦਾ ਜਿਨਸੀ ਸ਼ੋਸ਼ਣ ਕੀਤਾ। ਪੀੜਤਾ ਸਿਰਫ 14 ਸਾਲ ਦੀ ਦੱਸੀ ਜਾਂਦੀ ਹੈ। ਦੋਸ਼ ਹੈ ਕਿ ਗਰੂਮਿੰਗ ਕਰਨ […]
ਭਾਈ ਕੰਵਰ ਸਿੰਘ ਧਾਮੀ ਦਾ ਅਕਾਲ ਚਲਾਣਾ ਕਰ ਜਾਣਾ ਸੰਘਰਸ਼ ਲਈ ਵੱਡਾ ਘਾਟਾ: ਪੰਥਕ ਜਥੇਬੰਦੀਆਂ ਜਰਮਨੀ

112 Viewsਨਵੀਂ ਦਿੱਲੀ 13 ਜਨਵਰੀ (ਮਨਪ੍ਰੀਤ ਸਿੰਘ ਖਾਲਸਾ):- ਸਿੱਖਾਂ ਦੇ ਗਲੋਂ ਗੁਲਾਮੀ ਲਾਹੁਣ ਵਾਸਤੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਵੱਲੋਂ ਅਰੰਭੇ ਸੰਘਰਸ਼ ਚ ਅਹਿਮ ਯੋਗਦਾਨ ਪਾਉਣ ਵਾਲੇ ਭਾਈ ਕੰਵਰ ਸਿੰਘ ਧਾਮੀ ਜੋ ਪਿਛਲੇ ਦਿਨੀ ਅਕਾਲ ਚਲਾਣਾ ਕਰ ਜਾਣ ਨਾਲ ਸੰਘਰਸ਼ ਲਈ ਨਾਂ ਪੁਰਾ ਹੋਣ ਵਾਲਾ ਘਾਟਾ ਹੈ। ਭਾਈ ਸਾਹਿਬ ਦਾ ਜੀਵਨ ਸੰਘਰਸਸ਼ੀਲ ਯੋਧਿਆਂ ਲਈ ਪ੍ਰੇਰਨਾ ਸਰੋਤ […]
ਭਗਵੰਤ ਸਿੰਘ ਮਾਨ ਦੇ ਪੇਸ਼ੀ ਸਮੇਂ ਉਸ ਤੋਂ ਪਹਿਲਾਂ ਅਕਾਲੀ ਲੀਡਰਾਂ ਵਾਂਗ ਪੇਸ਼ੀ ਸਮੇ ਹਾਂ ਜਾਂ ਨਾਂਹ ਵਿਚ ਉਤਰ ਲਏ ਜਾਣ: ਬ੍ਰਿਟਿਸ਼ ਸਿੱਖ

106 Viewsਨਵੀਂ ਦਿੱਲੀ 13 ਜਨਵਰੀ (ਮਨਪ੍ਰੀਤ ਸਿੰਘ ਖਾਲਸਾ):- ਯੂਕੇ ਦੇ ਡਰਬੀ ਸਿੰਘ ਸਭਾ ਗੁਰਦੁਆਰੇ ਸਾਹਿਬ ਐਤਵਾਰ ਨੂੰ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਤੇ 2003 ਨਾਨਕਸ਼ਾਹੀ ਕੈਲੰਡਰ ਮੁਤਾਬਕ ਅਖੰਡਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਉਪਰੰਤ ਕੀਰਤਨੀ ਦੀਵਾਨ ਸਜਾਏ ਗਏ । ਇਸ ਮੌਕੇ ਸਟੇਜ ਤੇ ਸੰਗਤਾਂ ਨਾਲ ਸਾਂਝ ਪਾਉਂਦਿਆਂ ਪ੍ਰਬੰਧਕਾਂ ਅਤੇ ਹੋਰ ਪਤਵੰਤੇ ਸਿੱਖਾਂ ਨੇ ਕਿਹਾ […]
