ਰਾਜਾ ਵੜਿੰਗ ਵਰਗਿਆਂ ਨੂੰ ਮੁਕਤਸਰ ਦੀ ਪਵਿੱਤਰ ਸ਼ਹੀਦੀ ਧਰਤੀ ‘ਤੇ ਮੀਰੀ-ਪੀਰੀ ਕਾਨਫਰੰਸ ਕਰਨ ਉਪਰ ਕਿੰਤੂ-ਪ੍ਰੰਤੂ ਕਰਨ ਦਾ ਕੋਈ ਅਧਿਕਾਰ ਨਹੀਂ : ਮਾਨ

104 Viewsਨਵੀਂ ਦਿੱਲੀ,15 ਜਨਵਰੀ (ਮਨਪ੍ਰੀਤ ਸਿੰਘ ਖਾਲਸਾ):- ਮੁਕਤਸਰ, ਫ਼ਤਹਿਗੜ੍ਹ ਸਾਹਿਬ, ਸ਼੍ਰੀ ਆਨੰਦਪੁਰ ਸਾਹਿਬ, ਸ਼੍ਰੀ ਚਮਕੌਰ ਸਾਹਿਬ ਆਦਿ ਅਨੇਕਾਂ ਸਿੱਖ ਕੌਮ ਦੇ ਮਹਾਨ ਸ਼ਹੀਦੀ ਅਸਥਾਨ ਹਨ, ਜਿਥੇ ਸਾਡੇ ਗੁਰੂ ਸਾਹਿਬਾਨ, ਉਹਨਾਂ ਦੇ ਪਰਿਵਾਰਿਕ ਮੈਂਬਰਾਂ ਅਤੇ ਸਿੱਖਾਂ ਦੀਆਂ ਵੱਡੀਆਂ ਸ਼ਹਾਦਤਾਂ ਹੋਈਆਂ ਹਨ, ਇਹਨਾਂ ਸ਼ਹਾਦਤਾਂ ਨੇ ਹਰ ਤਰਾਂ ਦੇ ਜ਼ਬਰ ਜ਼ੁਲਮ ਵਿਰੁੱਧ ਦ੍ਰਿੜਤਾ ਨਾਲ ਜਿਥੇ ਆਵਾਜ਼ ਬੁਲੰਦ ਕੀਤੀ […]

ਯੂਕੇ ਵਿਚ ਸਿੱਖ ਬੱਚੀ ਨਾਲ ਕੀਤੇ ਗਏ ਸਮੂਹਿਕ ਜਬਰਜਿਨਾਹ ਦੀ ਸਖ਼ਤ ਨਿਖੇਧੀ: ਸਰਨਾ

119 Viewsਨਵੀਂ ਦਿੱਲੀ 15 ਜਨਵਰੀ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਮੁੱਖੀ ਸਰਦਾਰ ਪਰਮਜੀਤ ਸਿੰਘ ਸਰਨਾ ਨੇ ਬੀਤੇ ਦਿਨੀਂ ਯੂਕੇ ਵਿਚ ਸਿੱਖ ਬੱਚੀ ਨਾਲ ਕੀਤੇ ਗਏ ਸਮੂਹਿਕ ਜਬਰਜਿਨਾਹ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਇੰਗਲੈਂਡ ਵਿੱਚ ਜੋ ਗਰੂਮਿੰਗ ਗੈਂਗ ਵੱਲੋਂ ਇੱਕ ਸਿੱਖ ਬੱਚੀ ਨਾਲ ਕੀਤੀ ਗਈ ਵਧੀਕੀ ਦੀ ਇਹ ਘਟਨਾ ਦੀ ਜਿੰਨੀ […]

ਦਿੱਲੀ ਕਮੇਟੀ ਦਾ ਮੌਜੂਦਾ ਪ੍ਰਬੰਧਕੀ ਕਾਰਜਕਾਲ ਸਮਾਪਤ ਹੋਣ ਤੇ ਉਪਰਾਜਪਾਲ ਹੋਰ ਸਮਾਂ ਨਾ ਵਧਾਉਣ, ਚੋਣਾਂ ਦਾ ਕਰਣ ਐਲਾਨ: ਪਰਮਜੀਤ ਸਿੰਘ ਵੀਰਜੀ 👉 22 ਜਨਵਰੀ ਨੂੰ ਮੌਜੂਦਾ ਪ੍ਰਬੰਧਕੀ ਕਾਰਜਕਾਲ ਹੋ ਰਿਹਾ ਹੈ ਸਮਾਪਤ

125 Viewsਨਵੀਂ ਦਿੱਲੀ 15 ਜਨਵਰੀ (ਮਨਪ੍ਰੀਤ ਸਿੰਘ ਖਾਲਸਾ):- 22 ਜਨਵਰੀ 2026 ਨੂੰ ਦਿੱਲੀ ਗੁਰਦੁਆਰਾ ਕਮੇਟੀ ਦਾ ਮੌਜੂਦਾ ਪ੍ਰਬੰਧਕੀ ਕਾਰਜਕਾਲ ਸਮਾਪਤ ਹੋ ਰਿਹਾ ਹੈ। ਨਿਯਮਾਂ ਅਨੁਸਾਰ ਹੁਣ ਤੱਕ ਚੋਣਾਂ ਦੀ ਤਾਰੀਖ਼ ਦਾ ਐਲਾਨ ਹੋ ਜਾਣਾ ਚਾਹੀਦਾ ਸੀ, ਪਰ ਸਮੇਂ ’ਤੇ ਕੋਈ ਕਾਰਵਾਈ ਨਹੀਂ ਕੀਤੀ ਜਾਣ ਕਰਕੇ ਚੋਣਾਂ ਦਾ ਐਲਾਨ ਨਹੀਂ ਹੋ ਸਕਿਆ ਹੈ ਤੇ ਇਹ ਚਿੰਤਾ […]

ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੇਸ਼ ਹੋ ਕੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਨੇ ਦਿੱਤਾ ਆਪਣਾ ਸਪੱਸ਼ਟੀਕਰਨ

159 Viewsਸ੍ਰੀ ਅੰਮ੍ਰਿਤਸਰ, 15 ਜਨਵਰੀ- ਪਿਛਲੇ ਸਮੇਂ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਕਰਨ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਿੱਖ ਰਹਿਤ ਮਰਯਾਦਾ ਤੇ ਸਰਬਉੱਚਤਾ, ਗੁਰੂ ਕੀ ਗੋਲਕ ਵਿਰੁੱਧ ਵਾਰ-ਵਾਰ ਇਤਰਾਜ਼ਯੋਗ ਟਿੱਪਣੀਆਂ ਕਰਨ ਅਤੇ ਸਿੱਖ ਗੁਰੂ ਸਾਹਿਬਾਨ ਤੇ ਸੰਤ ਗਿਆਨੀ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ ਦੀਆਂ ਤਸਵੀਰਾਂ ਨਾਲ ਅਤਿ-ਇਤਰਾਜ਼ਯੋਗ ਗਤੀਵਿਧੀ ਕਰਦਿਆਂ ਦੀ ਸਾਹਮਣੇ ਆਈ ਵੀਡੀਓ ਦੇ ਮਾਮਲਿਆਂ ਵਿੱਚ […]