ਕੈਨੇਡਾ ਹਕੂਮਤ ਦੀ ਰਿਪੋਰਟ ਨੇ ਦਸਿਆ ਕਿ ਹਿੰਦੂਤਵ ਹਕੂਮਤ ਗੈਗਸਟਰਾਂ ਦੀ ਕਰ ਰਹੀ ਹੈ ਦੁਰਵਰਤੋ: ਮਾਨ 👉 ਇੰਡੀਅਨ ਹੁਕਮਰਾਨਾਂ ਵਲੋਂ ਆਜਾਦੀ ਚਾਹੁੰਣ ਵਾਲੇ ਸਿੱਖਾਂ ਦਾ ਸਾਜਸੀ ਢੰਗ ਨਾਲ ਕਰਵਾਇਆ ਜਾ ਰਿਹਾ ਹੈ ਕਤਲੇਆਮ

188 Viewsਨਵੀਂ ਦਿੱਲੀ, 19 ਜਨਵਰੀ (ਮਨਪ੍ਰੀਤ ਸਿੰਘ ਖਾਲਸਾ):- ਜਦੋਂ ਬਹੁਤ ਸਮਾਂ ਪਹਿਲੇ ਤੋਂ ਅਸੀ ਇਥੋ ਦੇ ਅਮਨ-ਚੈਨ, ਕਾਨੂੰਨੀ ਵਿਵਸਥਾਂ ਨੂੰ ਮੁੱਖ ਰੱਖਕੇ ਸਿਆਸੀ ਦੁਸਮਣੀਆਂ ਅਤੇ ਸਿਆਸੀ ਨਿਸ਼ਾਨੇ ਦੀ ਪੂਰਤੀ ਕਰਨ ਲਈ ਸੈਂਟਰ ਦੀ ਮੋਦੀ ਬੀਜੇਪੀ-ਆਰ.ਐਸ.ਐਸ ਹਕੂਮਤ ਗੈਗਸਟਰਾਂ ਦੀ ਸਰਪ੍ਰਸਤੀ ਕਰਦੀ ਆ ਰਹੀ ਹੈ ਅਤੇ ਉਨ੍ਹਾਂ ਨੂੰ ਆਪਣੇ ਸਿਆਸੀ ਮਕਸਦਾਂ ਦੀ ਪੂਰਤੀ ਲਈ ਕਤਲੇਆਮ ਕਰਵਾਉਦੀ ਆ […]
ਭਾਈ ਹਰਦੀਪ ਸਿੰਘ ਨਿੱਝਰ ਦੀ ਸ਼ਹਾਦਤ ਨੂੰ 930 ਦਿਨ ਪੂਰੇ ਹੋਣ ਤੇ ਕੈਨੇਡਾ ਵਿਖ਼ੇ ਭਾਰਤੀ ਅੰਬੈਸੀ ਮੂਹਰੇ ਵਿਰੋਧ ਪ੍ਰਦਰਸ਼ਨ 👉 ਕੈਨੇਡਾ ਵਿਚ ਹੋ ਰਹੇ ਕਤਲ, ਫਿਰੌਤੀਆਂ ਅਤੇ ਮਨੁੱਖੀ ਘਾਣਾਂ ਦੀ ਜੁੰਮੇਵਾਰ ਭਾਰਤ ਸਰਕਾਰ: ਭਾਈ ਰੰਧਾਵਾ

117 Viewsਨਵੀਂ ਦਿੱਲੀ 19 ਜਨਵਰੀ (ਮਨਪ੍ਰੀਤ ਸਿੰਘ ਖਾਲਸਾ):- ਕੌਮ ਦੇ ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਜਿੰਨਾਂ ਨੂੰ 18 ਜੂਨ 2023 ਨੂੰ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਦੀ ਪਾਰਕਿੰਗ ਦੇ ਵਿੱਚ ਗੋਲੀਆਂ ਮਾਰ ਕੇ ਸ਼ਹੀਦ ਕੀਤਾ ਗਿਆ ਸੀ, ਉਹਨਾਂ ਦੀ ਸ਼ਹਾਦਤ ਨੂੰ ਸਮਰਪਿਤ ਅਤੇ ਇੰਨਸਾਫ ਦੀ ਪ੍ਰਾਪਤੀ ਲਈ ਹਰ ਮਹੀਨੇ ਦੀ 18 ਤਰੀਕ ਨੂੰ ਵੈਨਕੂਵਰ ਵਿਖੇ […]
ਜੱਗੀ ਜੋਹਲ, ਬੱਗਾ, ਸ਼ੇਰਾ ਅਤੇ ਹੋਰਾਂ ਨੂੰ ਦਿੱਲੀ ਅਦਾਲਤ ਵਿਚ ਵੀਡੀਓ ਕਾਨਫਰੰਸ ਰਾਹੀਂ ਕੀਤਾ ਗਿਆ ਪੇਸ਼ 👉 ਜੱਗੀ ਜੋਹਲ ਦੀ ਬੰਦੀ ਨੂੰ ਪੂਰੇ ਹੋਏ 2999 ਦਿਨ

86 Viewsਨਵੀਂ ਦਿੱਲੀ 19 ਜਨਵਰੀ (ਮਨਪ੍ਰੀਤ ਸਿੰਘ ਖਾਲਸਾ):- ਆਰਐਸਐਸ ਕਾਰਕੁਨ੍ਹਾਂ ਦੇ ਹੋਏ ਲੜੀਵਾਰ ਕਤਲ ਮਾਮਲੇ ਵਿਚ ਨਾਮਜਦ ਕੀਤੇ ਗਏ ਜਗਤਾਰ ਸਿੰਘ ਜੋਹਲ (ਯੂਕੇ ਨਿਵਾਸੀ), ਰਮਨਦੀਪ ਸਿੰਘ ਬੱਗਾ, ਹਰਦੀਪ ਸਿੰਘ ਸ਼ੇਰਾ, ਧਰਮਿੰਦਰ ਸਿੰਘ ਗੁਗਨੀ ਅਤੇ ਹੋਰਾਂ ਨੂੰ ਦਿੱਲੀ ਦੀ ਪਟਿਆਲਾ ਹਾਊਸ ਵਿਖ਼ੇ ਐਨਆਈਏ ਅਦਾਲਤ ਵਿਚ ਵੀਡੀਓ ਕਾਨਫਰੰਸ ਰਾਹੀਂ ਪੇਸ਼ ਕੀਤਾ ਗਿਆ । ਇਸ ਬਾਰੇ ਸਿੰਘਾਂ ਵਲੋਂ […]
ਸਿੱਖ ਜਰਨੈਲ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਅਸਥਾਨ ਤੇ ਧਾਰਮਿਕ ਮੁਕਾਬਲੇ 23 ਜਨਵਰੀ ਨੂੰ ਸੁਸਾਇਟੀ ਵੱਲੋਂ ਇਲਾਕੇ ਦੀਆਂ ਸੰਗਤਾਂ ਨੂੰ ਆਪਣੇ ਬੱਚਿਆਂ ਸਮੇਤ ਪਹੁੰਚਣ ਦੀ ਅਪੀਲ

91 Viewsਖਾਲੜਾ 19 ਜਨਵਰੀ (ਗੁਰਪ੍ਰੀਤ ਸਿੰਘ )ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਰਜਿ ਪੰਜਾਬ ਵੱਲੋਂ ਗੁਰਬਾਣੀ ਨਾਮ ਰਸ ਦੇ ਰਸੀਏ ਸਿੱਖ ਜਰਨੈਲ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ ਇਸ ਸਾਲ ਭੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ 23 ਜਨਵਰੀ ਸ਼ੁਕਰਵਾਰ ਸਵੇਰੇ […]
