ਭਾਈ ਅੰਮ੍ਰਿਤਪਾਲ ਸਿੰਘ ਨਾਲ ਮੁੜ ਵਿਤਕਰਾ, ਇੰਜੀਨੀਅਰ ਰਾਸ਼ਿਦ ਨੂੰ ਸੰਸਦ ਦੇ ਬਜਟ ਸੈਸ਼ਨ ਵਿੱਚ ਸ਼ਾਮਲ ਹੋਣ ਦੀ ਮਿਲੀ ਇਜਾਜ਼ਤ
38 Viewsਨਵੀਂ ਦਿੱਲੀ 25 ਜਨਵਰੀ (ਮਨਪ੍ਰੀਤ ਸਿੰਘ ਖਾਲਸਾ):- ਸੰਸਦ ਮੈਂਬਰ ਇੰਜੀਨੀਅਰ ਰਾਸ਼ਿਦ, ਜਿਸਨੂੰ ਅੱਤਵਾਦੀ ਫੰਡਿੰਗ ਦੇ ਦੋਸ਼ਾਂ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਨਿਆਂਇਕ ਹਿਰਾਸਤ ਵਿੱਚ ਹੈ, ਨੂੰ ਸੰਸਦ ਦੇ ਬਜਟ ਸੈਸ਼ਨ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਮਿਲ ਗਈ ਹੈ। ਪਟਿਆਲਾ ਹਾਊਸ ਕੋਰਟ ਨੇ ਕਸ਼ਮੀਰ ਦੇ ਬਾਰਾਮੂਲਾ ਤੋਂ ਸੰਸਦ ਮੈਂਬਰ ਰਾਸ਼ਿਦ ਨੂੰ ਹਿਰਾਸਤ ਪੈਰੋਲ ਅਤੇ…
