ਖ਼ਾਲਿਸਤਾਨ ਸੰਘਰਸ਼ ਨੂੰ ਮੰਜ਼ਿਲ ਤੱਕ ਲੈ ਕੇ ਜਾਣ ਦਾ ਅਕਾਲ ਤਖ਼ਤ ਸਾਹਿਬ ‘ਤੇ ਅਹਿਦ ਕੀਤਾ ਗਿਆ 👉 ਖਾਲਿਸਤਾਨ ਐਲਾਨਨਾਮੇ ਦੀ 40ਵੀਂ ਵਰ੍ਹੇਗੰਢ 29 ਅਪ੍ਰੈਲ ਨੂੰ ਵੱਡੇ ਪੱਧਰ ਤੇ ਮਨਾਈ ਜਾਵੇਗੀ
34 Viewsਅੰਮ੍ਰਿਤਸਰ 27 ਜਨਵਰੀ (ਮਨਪ੍ਰੀਤ ਸਿੰਘ ਖਾਲਸਾ): ਚਾਰ ਆਜ਼ਾਦੀ ਪੱਖੀ ਸਿੱਖ ਜਥੇਬੰਦੀਆਂ– ਭਾਈ ਜਗਤਾਰ ਸਿੰਘ ਹਵਾਰਾ ਕਮੇਟੀ, ਦਲ ਖਾਲਸਾ, ਪੰਚ ਪ੍ਰਧਾਨੀ ਜਥਾ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ 26 ਜਨਵਰੀ 1986 ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਏ ਸਰਬੱਤ ਖਾਲਸਾ ਦੀ 40ਵੀਂ ਯਾਦ ਸਾਂਝੇ ਤੌਰ ’ਤੇ ਮਨਾਈ ਗਈ। ਇਸ ਮੌਕੇ 26 ਜਨਵਰੀ 2026 ਵਾਲੇ ਦਿਨ…
