ਇੰਡੀਅਨ ਫੌਜ ਵਿਚ ਸਿੱਖਾਂ ਦੀ ‘ਭੈਰਵ ਬਟਾਲੀਅਨ’ ਬਣਾਉਣ ਦੇ ਮਨਸੂਬੇ ਸਿੱਖ ਰੈਜਮੈਟ ਦੇ ਫਖ਼ਰਨੂਮਾ ਇਤਿਹਾਸ ਨੂੰ ਮਿਟਾਉਣ ਦੀ ਸਾਜ਼ਿਸ਼: ਮਾਨ

94 Viewsਨਵੀਂ ਦਿੱਲੀ, 28 ਜਨਵਰੀ (ਮਨਪ੍ਰੀਤ ਸਿੰਘ ਖਾਲਸਾ):- ਮੌਜੂਦਾ ਇੰਡੀਆਂ ਦੀ ਬੀਜੇਪੀ-ਆਰ.ਐਸ.ਐਸ ਦੀ ਮੋਦੀ ਹਕੂਮਤ ਸਿੱਖ ਕੌਮ ਦੇ ਇਤਿਹਾਸ ਅਤੇ ਫ਼ੌਜ ਵਿਚ ਸਿੱਖ ਰੈਜਮੈਟ ਦੇ ਕੌਮਾਂਤਰੀ ਪੱਧਰ ਦੇ ਹੁਣ ਤੱਕ ਦੇ ਫਖ਼ਰਨੂਮਾ ਇਤਿਹਾਸ ਨੂੰ ਖ਼ਤਮ ਕਰਨ ਦੀ ਮੰਦਭਾਵਨਾ ਅਧੀਨ ਫ਼ੌਜ ਵਿਚ ਜੋ ਸਿੱਖਾਂ ਦੀ ਭਰਤੀ ਲਈ ਭੈਰਵ ਬਟਾਲੀਅਨ ਬਣਾਕੇ ਰੀਪਬਲਿਕ ਡੇਅ ਉਤੇ ਉਨ੍ਹਾਂ ਦੀ ਪ੍ਰੇਡ […]
Jathedar Shri Akal Thakht Sahib – ਪੰਥ ਦੇ ਪੁਰਾਤਨ ਇਤਿਹਾਸਕ ਗੁਰੂਘਰਾਂ ਅਤੇ ਨਿਸ਼ਾਨੀਆਂ ਦੀ ਸਾਰ ਸੰਭਾਲ ਸੰਬੰਧੀ ਜੱਥੇਦਾਰ ਅਕਾਲ ਤਖਤ ਸਾਹਿਬ ਨੂੰ ਦਿਤਾ ਪੱਤਰ 👉 ਨਵੀਂ ਉਸਾਰੀ ਦੇ ਨਾਮ ‘ਤੇ ਸਾਡੀਆਂ ਪੁਰਾਤਨ ਇਤਿਹਾਸਕ ਨਿਸ਼ਾਨੀਆਂ, ਪੁਰਾਣੀਆਂ ਇਮਾਰਤਾਂ ਅਤੇ ਅਮੂਲਕ ਯਾਦਾਂ ਨੂੰ ਕੀਤਾ ਜਾ ਰਿਹਾ ਹੈ ਖਤਮ

98 Viewsਅੰਮ੍ਰਿਤਸਰ 28 ਜਨਵਰੀ (ਮਨਪ੍ਰੀਤ ਸਿੰਘ ਖਾਲਸਾ):- ਸਾਹਿਬ ਫਾਉਂਡੇਸ਼ਨ ਦੇ ਪ੍ਰਧਾਨ ਸਰਦਾਰ ਜਤਿੰਦਰ ਸਿੰਘ ਸੋਨੂੰ ਅਤੇ ਜਨਰਲ ਸਕੱਤਰ ਸਰਦਾਰ ਹਰਜੋਤ ਸ਼ਾਹ ਸਿੰਘ ਵਲੋਂ ਜੱਥੇਦਾਰ ਅਕਾਲ ਤਖਤ ਸਾਹਿਬ ਨੂੰ ਪੰਥ ਦੇ ਪੁਰਾਤਨ ਇਤਿਹਾਸਕ ਗੁਰੂ ਘਰਾਂ ਅਤੇ ਨਿਸ਼ਾਨੀਆਂ ਦੀ ਸੰਭਾਲ ਸੰਬੰਧੀ ਇਕ ਪੱਤਰ ਦਿੱਤਾ ਗਿਆ ਹੈ । ਦਿੱਤੇ ਗਏ ਪੱਤਰ ਵਿਚ ਉਨ੍ਹਾਂ ਲਿਖਿਆ ਪੰਥ ਦੇ ਇੱਕ ਗੰਭੀਰ […]
ਯੂਕੇ ਦੇ ਸਾਉਥਹਾਲ ਗੁਰਦੁਆਰਾ ਸਾਹਿਬ ਵਿਚ 1986 ਦੇ ਸਰਬੱਤ ਖਾਲਸਾ ਦੀ 40ਵੀਂ ਬਰਸੀ ਮੌਕੇ ਵਿਸ਼ੇਸ਼ ਸੈਮੀਨਾਰ

105 Viewsਇੰਗਲੈਂਡ 28 ਜਨਵਰੀ (ਮਨਪ੍ਰੀਤ ਸਿੰਘ ਖਾਲਸਾ):- ਬਰਤਾਨੀਆ ਦੇ ਗੁਰਦੁਆਰਿਆਂ, ਪੰਥਕ ਜਥੇਬੰਦੀਆਂ ਅਤੇ ਨੌਜਵਾਨ ਸਮੂਹਾਂ ਨੇ ਸਮੂਹਿਕ ਤੌਰ ‘ਤੇ 26 ਜਨਵਰੀ 1986 ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਏ ਇਤਿਹਾਸਕ ਸਰਬੱਤ ਖਾਲਸਾ ਦੀ 40ਵੀਂ ਵਰ੍ਹੇਗੰਢ ਮਨਾਈ, ਜੋ ਭਾਰਤੀ ਰਾਜ ਦੇ ਜ਼ੁਲਮ ਅਤੇ 1984 ਦੇ ਸਿੱਖ ਨਸਲਕੁਸ਼ੀ ਦੇ ਜਵਾਬ ਵਿੱਚ ਹੋਇਆ। ਦਸਣਯੋਗ ਹੈ ਕਿ 26 ਜਨਵਰੀ […]
ਅਖੰਡ ਕੀਰਤਨੀ ਜੱਥਾ ਇੰਦੌਰ ਵਲੋਂ ਗੁਰੂ ਤੇਗ ਬਹਾਦਰ ਸਾਹਿਬ ‘ਤੇ ਉਨ੍ਹਾਂ ਦੇ ਅੰਨਿਨ ਸਿੱਖ ਦੀ ਯਾਦ ਵਿਚ ਅਖੰਡ ਕੀਰਤਨ ਸਮਾਗਮ 👉 ਨਿਸ਼ਕਾਮ ਕੀਰਤਨੀਆਂ ਨੂੰ ਕੀਰਤਨੀ ਹਾਜ਼ਿਰੀ ਅਤੇ ਸਾਦਾ ਲੰਗਰ ਦਾ ਮੱਤਾ ਕੀਤਾ ਪਾਸ

104 Viewsਨਵੀਂ ਦਿੱਲੀ 28 ਜਨਵਰੀ (ਮਨਪ੍ਰੀਤ ਸਿੰਘ ਖਾਲਸਾ):-ਭਾਈ ਸਾਹਿਬ ਭਾਈ ਰਣਧੀਰ ਸਿੰਘ ਦੁਆਰਾ 1903 ਵਿਚ ਸਥਾਪਿਤ ਅਖੰਡ ਕੀਰਤਨੀ ਜਥੇ ਵਲੋਂ ਇੰਦੋਰ ਵਿਚ 22 ਤੋਂ 26 ਜਨਵਰੀ ਤੱਕ ਸਾਲਾਨਾ ਅਖੰਡ ਕੀਰਤਨ ਸਮਾਗਮ ਗੁਰੂ ਤੇਗ ਬਹਾਦਰ ਸਾਹਿਬ ‘ਤੇ ਉਨ੍ਹਾਂ ਦੇ ਨਾਲ ਸ਼ਹੀਦ ਹੋਏ ਅੰਨਿਨ ਸਿੱਖ ਭਾਈ ਮਤੀਦਾਸ ਜੀ, ਭਾਈ ਸਤੀਦਾਸ ਜੀ ਅਤੇ ਭਾਈ ਦਿਆਲਾ ਜੀ ਦੀ ਯਾਦ […]
