ਉਮਰ ਕੈਦ ਦੀ ਸਜ਼ਾ ਵਿਚ ਨਾਮਜਦ ਸੱਜਣ ਕੁਮਾਰ ਨੂੰ ਬਰੀ ਕਰਨਾ ਨਿਆਂਪਾਲਿਕਾ ਉਪਰ ਖੜ੍ਹੇ ਕਰਦਾ ਹੈ ਕਈ ਗੰਭੀਰ ਸਵਾਲ: ਸ਼੍ਰੋਮਣੀ ਰਾਗੀ ਸਭਾ

95 Viewsਨਵੀਂ ਦਿੱਲੀ 29 ਜਨਵਰੀ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਰਾਗੀ ਸਭਾ ਸ੍ਰੀ ਅੰਮ੍ਰਿਤਸਰ ਵਲੋਂ ਬੀਤੇ ਦਿਨੀਂ ਦਿੱਲੀ ਦੀ ਇਕ ਅਦਾਲਤ ਵਲੋਂ ਸਿੱਖ ਕਤਲੇਆਮ ਦੇ ਮੁੱਖ ਦੋਸ਼ੀਆਂ ਵਿੱਚੋਂ ਇਕ ਸੱਜਣ ਕੁਮਾਰ ਨੂੰ ਬਰੀ ਕਰਣ ਦੇ ਦਿੱਤੇ ਗਏ ਫੈਸਲੇ ਉਪਰ ਸਖ਼ਤ ਪ੍ਰਤੀਕਿਰਿਆ ਦਿੰਦਿਆਂ ਗਹਿਰੀ ਹੈਰਾਨੀ ਅਤੇ ਰੋਸ ਪ੍ਰਗਟ ਕੀਤਾ ਹੈ। ਉਨ੍ਹਾਂ ਦਸਿਆ ਦਿੱਲੀ ਸਮੇਤ ਦੇਸ਼ ਭਰ ਵਿੱਚ […]

ਪ੍ਰਧਾਨ ਮੰਤਰੀ ਮੋਦੀ ਪੰਜਾਬ ਦੌਰੇ ਦੌਰਾਨ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲੇ ਜਾਣ ਦਾ ਕਰਣ ਐਲਾਨ: ਸਰਨਾ 👉 ਕਰਤਾਰਪੁਰ ਲਾਂਘੇ ਨੂੰ ਦੁਬਾਰਾ ਖੋਲ੍ਹਣ ਨਾਲ ਨੈਤਿਕ ਤੌਰ ਤੇ ਮਿਲੇਗਾ ਮਜ਼ਬੂਤ ਸੁਨੇਹਾ

110 Viewsਨਵੀਂ ਦਿੱਲੀ, 29 ਜਨਵਰੀ (ਮਨਪ੍ਰੀਤ ਸਿੰਘ ਖਾਲਸਾ): – ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸਰਦਾਰ ਪਰਮਜੀਤ ਸਿੰਘ ਸਰਨਾ ਨੇ ਭਗਤ ਰਵਿਦਾਸ ਜੀ ਦੇ 649ਵੇਂ ਜਨਮ ਦਿਹਾੜੇ ਦੇ ਮੌਕੇ ‘ਤੇ ਜਲੰਧਰ ਦੇ ਡੇਰਾ ਸੱਚਖੰਡ ਬੱਲਾਂ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰਸਤਾਵਿਤ ਦੌਰੇ ਦਾ ਸਵਾਗਤ ਕੀਤਾ ਹੈ, ਇਸਨੂੰ ਪੰਜਾਬ ਦੀਆਂ ਸਮਾਜਿਕ ਅਤੇ ਅਧਿਆਤਮਿਕ […]

ਬਾਬਾ ਦੀਪ ਸਿੰਘ ਜੀ ਦੇ ਜਨਮ ਦਿਵਸ ਸਬੰਧੀ ਗੁਰਦੁਆਰਾ ਬਾਬਾ ਜੋਰਾਵਰ ਸਿੰਘ ਜੀ ਬਾਬਾ ਫਤਹਿ ਸਿੰਘ ਜੀ ਤੋਂ ਸਜਾਇਆ ਗਿਆ ਨਗਰ ਕੀਰਤਨ

85 Viewsਨਵੀਂ ਦਿੱਲੀ, 29 ਜਨਵਰੀ (ਮਨਪ੍ਰੀਤ ਸਿੰਘ ਖਾਲਸਾ): ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਵਿਸ਼ੇਸ਼ ਮਹਾਨ ਨਗਰ ਕੀਰਤਨ ਗੁਰਦੁਆਰਾ ਬਾਬਾ ਜੋਰਾਵਰ ਸਿੰਘ ਜੀ ਬਾਬਾ ਫਤਹਿ ਸਿੰਘ ਜੀ ਫਤਹਿ ਨਗਰ ਦੀ ਪ੍ਰਬੰਧਕ ਕਮੇਟੀ ਵੱਲੋਂ ਸਥਾਨਕ ਸੰਗਤਾਂ ਦੇ ਸਹਿਯੋਗ ਨਾਲ ਸਜਾਇਆ ਗਿਆ । ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਗ੍ਰੰਥੀ […]

ਲਾਪਤਾ ਹੋਏ 328 ਪਾਵਨ ਸਰੂਪਾਂ ਦੇ ਸੰਬੰਧ ਵਿਚ ਸਿਮਰਨਜੀਤ ਸਿੰਘ ਮਾਨ ਐਸਜੀਪੀਸੀ ਉਪਰ ਜਿੰਮੇਵਾਰੀ ਪੂਰੀ ਨਹੀਂ ਕਰਣ ਦੇ ਲਗਾਏ ਦੋਸ਼

86 Viewsਨਵੀਂ ਦਿੱਲੀ, 29 ਜਨਵਰੀ (ਮਨਪ੍ਰੀਤ ਸਿੰਘ ਖਾਲਸਾ):- ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ ਹੋਏ 328 ਪਾਵਨ ਸਰੂਪਾਂ ਦੇ ਸੰਬੰਧ ਵਿਚ ਜੋ ਹਾਈਕੋਰਟ ਦੇ ਹੁਕਮਾਂ ਅਧੀਨ ਪੰਜਾਬ ਸਰਕਾਰ ਵੱਲੋ ਜਾਂਚ ਲਈ ਸਿੱਟ ਕਾਇਮ ਕੀਤੀ ਗਈ ਹੈ । ਜਿਸ ਵੱਲੋ ਜਾਂਚ ਜਾਰੀ ਹੈ, ਉਸ ਨੂੰ ਐਸ.ਜੀ.ਪੀ.ਸੀ ਦੇ ਸੰਬੰਧਤ ਦਸਤਾਵੇਜ ਦੇਣ ਦੀ ਜਦੋ ਜਥੇਦਾਰ ਸ੍ਰੀ […]

328 ਸਰੂਪਾਂ ਦੇ ਮਾਮਲੇ ‘ਚ ਸ਼੍ਰੋਮਣੀ ਕਮੇਟੀ ਤੇ ਪੰਜਾਬ ਸਰਕਾਰ ਮਿਲੀਭੁਗਤ ਸਾਜ਼ਿਸ਼ ਤਹਿਤ ਸਿੱਖ ਕੌਮ ਨਾਲ ਕਰ ਰਹੀ ਬੇਇਨਸਾਫ਼ੀ : ਭਾਈ ਵਡਾਲਾ/ਰਣਜੀਤ ਸਿੰਘ ਦੋਸ਼ੀਆਂ ਨੂੰ ਬਚਾਉਣ, ਮਾਮਲੇ ਨੂੰ ਲਟਕਾਉਣ ਤੇ ਕਾਨੂੰਨੀ ਕਾਰਵਾਈ ‘ਚ ਵਿਘਨ ਪਾਇਆ ਜਾ ਰਿਹੈ

87 Viewsਅੰਮ੍ਰਿਤਸਰ, 28 ਜਨਵਰੀ ( ਖਿੜਿਆ ਪੰਜਾਬ): ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਅਤੇ ਸਿੱਖ ਸਦਭਾਵਨਾ ਦਲ ਦੇ ਆਗੂ ਭਾਈ ਬਲਦੇਵ ਸਿੰਘ ਵਡਾਲਾ ਤੇ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਕਿਹਾ ਕਿ ‌ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ 328 ਪਾਵਨ ਸਰੂਪਾਂ ਦੇ ਮਾਮਲੇ ‘ਚ ਸ਼੍ਰੋਮਣੀ ਕਮੇਟੀ ਅਤੇ […]

ਸੁਰਸਿੰਘ ਦੇ 22 ਸਾਲਾਂ ਨੌਜਵਾਨ ਦਾ ਗੋਲੀਆਂ ਕਤਲ 

163 Viewsਸੁਰਸਿੰਘ ਦੇ 22 ਸਾਲਾਂ ਨੌਜਵਾਨ ਦਾ ਗੋਲੀਆਂ ਕਤਲ ਦਰਬਾਰ ਸਾਹਿਬ ਮੱਥਾ ਟੇਕਣ ਜਾ ਰਿਹਾ ਸੀ ਨੋਜਵਾਨ ਮਿ੍ਤਕ ਨੋਜਵਾਨ ਦੀ ਪ੍ਰਛਾਣ ਰਾਣਾ ਸਿੰਘ ਵਾਸੀ ਸੁਰਸਿੰਘ ਵਜੋਂ ਹੋਈ। ਰੰਜਿਸ਼ ਦੇ ਚੱਲਦਿਆਂ ਨੋਜਵਾਨ ਦਾ ਹੋਇਆ ਕਤਲ