ਭਾਈ ਗੁਰਸੇਵਕ ਸਿੰਘ ਤਬਲਾਵਾਦਕ ਦੇ ਅਚਨਚੇਤ ਅਕਾਲ ਚਲਾਣੇ ਤੇ ਸ਼੍ਰੋਮਣੀ ਰਾਗੀ ਸਭਾ ਵਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ

137 Viewsਨਵੀਂ ਦਿੱਲੀ 30 ਜਨਵਰੀ (ਮਨਪ੍ਰੀਤ ਸਿੰਘ ਖਾਲਸਾ):- ਪ੍ਰਸਿੱਧ ਤਬਲਾਵਾਦਕ ਭਾਈ ਗੁਰਸੇਵਕ ਸਿੰਘ ਬੀਤੇ ਦਿਨੀਂ ਇਕ ਭਿਆਨਕ ਸੜਕ ਦੁਰਘਟਨਾ ਨਾਲ ਅਕਾਲ ਚਲਾਣਾ ਕਰ ਗਏ । ਖ਼ਬਰ ਦਾ ਪਤਾ ਲਗਦਿਆ ਹੀ ਸੋਗ ਦੀ ਲਹਿਰ ਫੈਲ ਗਈ । ਸ਼੍ਰੋਮਣੀ ਰਾਗੀ ਸਭਾ ਸ੍ਰੀ ਅੰਮ੍ਰਿਤਸਰ ਵਲੋਂ ਇਸ ਅਚਨਚੇਤ ਅਕਾਲ ਚਲਾਣੇ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨਾਲ ਦੁੱਖ […]
ਯੂਕੇ ਦੇ ਵੁਲਵਰਹੈਂਪਟਨ ਵਿੱਚ ਦੋ ਬਜ਼ੁਰਗ ਸਿੱਖ ਟੈਕਸੀ ਡਰਾਈਵਰਾਂ ‘ਤੇ ਹਮਲੇ ਦੇ ਦੋਸ਼ ਵਿਚ ਤਿੰਨ ਦੋਸ਼ੀਆਂ ਉਪਰ ਲਗਿਆ ਚਾਰਜ 👉 5 ਮਾਰਚ ਨੂੰ ਡਡਲੇ ਮੈਜਿਸਟ੍ਰੇਟ ਦੀ ਅਦਾਲਤ ਵਿੱਚ ਹੋਣਗੇ ਪੇਸ਼

116 Viewsਯੂ: ਕੇ: 30 ਜਨਵਰੀ (ਮਨਪ੍ਰੀਤ ਸਿੰਘ ਖਾਲਸਾ):- ਵੁਲਵਰਹੈਂਪਟਨ ਵਿੱਚ ਦੋ ਬਜ਼ੁਰਗ ਸਿੱਖ ਟੈਕਸੀ ਡਰਾਈਵਰਾਂ ‘ਤੇ ਹਮਲੇ ਦੇ ਸਬੰਧ ਵਿੱਚ ਅੱਜ ਤਿੰਨ ਲੋਕਾਂ ‘ਤੇ ਦੋਸ਼ ਲਗਾਏ ਗਏ ਹਨ ਅਤੇ ਉਨ੍ਹਾਂ ਨੂੰ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ ਗਿਆ ਹੈ। ਪਿਛਲੇ ਸਾਲ ਅਗਸਤ ਵਿੱਚ ਹੋਏ ਹਮਲੇ ਦੀ ਵੀਡੀਓ ਰਿਕਾਰਡ ਹੋ ਗਈ ਸੀ ਅਤੇ ਤਿੰਨ ਆਦਮੀਆਂ ਨੂੰ ਬ੍ਰਿਟਿਸ਼ […]
