ਅਮਰੀਕਾ ਸੜਕੀ ਹਾਦਸੇ ਵਿੱਚ ਮਾਰੇ ਗਏ ਦੀਪ ਕਰਨ ਸਿੰਘ ਦਾ ਗਮਗੀਨ ਮਾਹੌਲ ਵਿੱਚ ਹੋਇਆ ਅੰਤਿਮ ਸੰਸਕਾਰ।
111 Views ਖਾਲੜਾ 2 ਫਰਵਰੀ (ਖਿੜਿਆ ਪੰਜਾਬ) ਪਿਛਲੇ ਦਿਨੀ ਕਸਬਾ ਖਾਲੜਾ ਦਾ ਨੌਜਵਾਨ ਦੀਪਕਰਨ ਸਿੰਘ ਅਮਰੀਕਾ ਵਿੱਚ ਵਾਪਰੇ ਸੜਕੀ ਹਾਦਸੇ ਵਿੱਚ ਆਪਣੇ ਮਾਪਿਆਂ ਨੂੰ ਸਦੀਵੀ ਵਿਛੋੜਾ ਦੇ ਗਿਆ ਸੀ , ਉਸਦੀ ਮ੍ਰਿਤਕ ਦੇਹ ਐਤਵਾਰ ਰਾਤ ਅੰਮ੍ਰਿਤਸਰ ਏਅਰਪੋਰਟ ਪੁੱਜਣ ਤੋਂ ਬਾਅਦ ਉਹਨਾਂ ਦੇ ਗ੍ਰਹਿ ਪਿੰਡ ਖਾਲੜਾ ਵਿਖੇ ਪੁੱਜੀ ਅਤੇ ਜਿਸ ਦਾ ਸੋਮਵਾਰ ਨੂੰ ਅੰਤਿਮ ਸਸਕਾਰ ਨਮ…
