ਸੰਯੁਕਤ ਕਿਸਾਨ ਮੋਰਚਾ ਵਲੋਂ 4 ਫਰਵਰੀ ਤੋਂ 11 ਫਰਵਰੀ ਤੱਕ ਮੋਦੀ ਅਤੇ ਟਰੰਪ ਦੇ ਪੁਤਲੇ ਸਾੜਨ ਦੀ ਅਪੀਲ 👉 ਮੋਦੀ ਸਰਕਾਰ ਦੇ ਸਾਮਰਾਜਵਾਦ ਅੱਗੇ ਪੂਰੀ ਤਰ੍ਹਾਂ ਸਮਰਪਣ ਦੀ ਸਖ਼ਤ ਨਿੰਦਾ 👉 ਅਮਰੀਕਾ ਨਾਲ ਵਪਾਰ ਸਮਝੌਤਾ ਭਾਰਤੀ ਕਿਸਾਨਾਂ ਨੂੰ ਕਰ ਦੇਵੇਗਾ ਤਬਾਹ
22 Viewsਨਵੀਂ ਦਿੱਲੀ 3 ਫਰਵਰੀ (ਮਨਪ੍ਰੀਤ ਸਿੰਘ ਖਾਲਸਾ):- ਸੰਯੁਕਤ ਕਿਸਾਨ ਮੋਰਚਾ ਅਮਰੀਕੀ ਸਾਮਰਾਜਵਾਦ ਦੇ ਦਬਾਅ ਅੱਗੇ ਝੁਕ ਕੇ, ਅਮਰੀਕੀ ਸਾਮਾਨ ‘ਤੇ ਜ਼ੀਰੋ ਪ੍ਰਤੀਸ਼ਤ ਆਯਾਤ ਡਿਊਟੀ ਦੀ ਆਗਿਆ ਦੇ ਕੇ ਮੋਦੀ ਸਰਕਾਰ ਦੇ ਲੋਕਾਂ, ਖਾਸ ਕਰਕੇ ਕਿਸਾਨਾਂ ਨਾਲ ਵਿਸ਼ਵਾਸਘਾਤ ਦੀ ਸਖ਼ਤ ਨਿੰਦਾ ਕਰਦਾ ਹੈ। ਐਸਕੇਐਮ 15 ਅਗਸਤ, 2025 ਨੂੰ ਲਾਲ ਕਿਲ੍ਹੇ ਦੀ ਫ਼ਸੀਲ ਤੋਂ ਪ੍ਰਧਾਨ ਮੰਤਰੀ…
