ਗਾਂਧੀ ਪਰਿਵਾਰ ਤੋਂ ਵੱਡਾ ਦੇਸ਼ ਦਾ ਕੋਈ ਗੱਦਾਰ ਨਹੀਂ: ਜਗਜੋਤ ਸਿੰਘ ਸੋਹੀ, ਇੰਦਰਜੀਤ ਸਿੰਘ

112 Viewsਨਵੀਂ ਦਿੱਲੀ, 4 ਫਰਵਰੀ (ਮਨਪ੍ਰੀਤ ਸਿੰਘ ਖਾਲਸਾ): ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਜਗਜੋਤ ਸਿੰਘ ਸੋਹੀ ਅਤੇ ਜਨਰਲ ਸਕੱਤਰ ਸਰਦਾਰ ਇੰਦਰਜੀਤ ਸਿੰਘ ਨੇ ਵਿਰੋਧੀ ਧਿਰ ਆਗੂ ਰਾਹੁਲ ਗਾਂਧੀ ਵੱਲੋਂ ਦਸਤਾਰਧਾਰੀ ਸਿੱਖ ਤੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਗੱਦਾਰ ਕਹੇ ਜਾਣ ਦਾ ਗੰਭੀਰ ਨੋਟਿਸ ਲੈਂਦਿਆਂ ਕਿਹਾ ਹੈ ਕਿ ਗਾਂਧੀ ਪਰਿਵਾਰ ਨਾਲੋਂ […]
ਸੰਤ ਜਰਨੈਲ ਸਿੰਘ ਜੀ ਭਿੰਡਰਾਂਵਾਲਿਆ ਦਾ ਜਨਮ ਦਿਹਾੜਾ 12 ਫਰਵਰੀ ਨੂੰ ਫਤਹਿਗੜ੍ਹ ਸਾਹਿਬ ਵਿਖੇ ਮਨਾਇਆ ਜਾਏਗਾ : ਇਮਾਨ ਸਿੰਘ ਮਾਨ 👉 21 ਫਰਵਰੀ ਨੂੰ ਪਾਰਟੀ ਦਾ ਡੈਲੀਗੇਟ ਇਜਲਾਸ ਲੁਧਿਆਣੇ ਹੋਵੇਗਾ

130 Viewsਨਵੀਂ ਦਿੱਲੀ, 4 ਫਰਵਰੀ (ਮਨਪ੍ਰੀਤ ਸਿੰਘ ਖਾਲਸਾ):- 12 ਫਰਵਰੀ ਨੂੰ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆ ਦੇ ਸਮਾਗਮ ਦੇ ਪ੍ਰਬੰਧ ਅਤੇ ਉਸਦੀ ਕਾਮਯਾਬੀ ਲਈ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪੀ.ਏ.ਸੀ ਮੈਬਰ, ਜਿ਼ਲ੍ਹਾ ਪ੍ਰਧਾਨ, ਯੂਥ ਅਕਾਲੀ ਦਲ ਅਤੇ ਇਸਤਰੀ ਵਿੰਗ ਦੇ ਅਹੁਦੇਦਾਰਾਂ ਦੀ ਹੋਈ ਮੀਟਿੰਗ ਵਿਚ ਇਹ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਹੈ ਕਿ ਸੰਤ ਜੀ […]
ਦਿੱਲੀ ਅੰਦਰ ਜਨਵਰੀ ਦੇ ਪਹਿਲੇ 15 ਦਿਨਾਂ ਵਿਚ ਹੀ 800 ਤੋਂ ਵੱਧ ਲੋਕ ਹੋ ਗਏ ਲਾਪਤਾ

92 Viewsਨਵੀਂ ਦਿੱਲੀ 4 ਫਰਵਰੀ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਤੋਂ ਇੱਕ ਹੈਰਾਨ ਕਰਨ ਵਾਲੀ ਰਿਪੋਰਟ ਸਾਹਮਣੇ ਆਈ ਹੈ। ਰਿਪੋਰਟ ਦੇ ਅਨੁਸਾਰ, 2026 ਦੇ ਪਹਿਲੇ 15 ਦਿਨਾਂ ਵਿੱਚ ਦਿੱਲੀ ਵਿੱਚ 800 ਤੋਂ ਵੱਧ ਲੋਕ ਲਾਪਤਾ ਹੋਏ। ਇਨ੍ਹਾਂ ਮਾਮਲਿਆਂ ਵਿੱਚੋਂ ਲਗਭਗ ਦੋ ਤਿਹਾਈ ਔਰਤਾਂ ਅਤੇ ਕੁੜੀਆਂ ਸਨ। ਇਹ ਦਿੱਲੀ ਪੁਲਿਸ ਦੇ ਅਧਿਕਾਰਤ ਅੰਕੜੇ ਹਨ। ਨਿਊਜ਼ ਏਜੰਸੀ ਪੀਟੀਆਈ […]
ਜਦੋ ਦੇਸ਼ ਦੀ ਸੁਰੱਖਿਆ ਸਭ ਤੋਂ ਗੰਭੀਰ ਸੰਕਟ ਵਿੱਚ ਸੀ ਤਦ ਨਰਿੰਦਰ ਮੋਦੀ ਨੇ ਛੱਡੀ ਰਾਜਨੀਤਿਕ ਜ਼ਿੰਮੇਵਾਰੀ: ਰਾਹੁਲ ਗਾਂਧੀ 👉 ਸੰਸਦ ਵਿਚ ਅਣਛਪੀ ਕਿਤਾਬ ਦੱਸੇ ਜਾਣ ਤੇ ਰਾਹੁਲ ਗਾਂਧੀ ਨੇ ਕਿਤਾਬ ਨੂੰ ਕੀਤਾ ਪੇਸ਼

103 Viewsਨਵੀਂ ਦਿੱਲੀ, 4 ਫਰਵਰੀ (ਮਨਪ੍ਰੀਤ ਸਿੰਘ ਖਾਲਸਾ):- ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਸੰਸਦ ਵਿੱਚ ਇੱਕ ਕਿਤਾਬ ਵਿੱਚੋਂ ਹਵਾਲਾ ਦੇਣ ਤੋਂ ਇਸ ਆਧਾਰ ‘ਤੇ ਰੋਕਿਆ ਜਾ ਰਿਹਾ ਹੈ ਕਿ ਇਹ ਕਦੇ ਪ੍ਰਕਾਸ਼ਿਤ ਨਹੀਂ ਹੋਈ। ਅੱਜ, ਉਨ੍ਹਾਂ ਦੇ ਹੱਥ ਵਿੱਚ ਓਹੀ […]
ਗੁਰਦੁਆਰਾ ਸ਼ਹੀਦ ਗੰਜ ਸਾਹਿਬ ਬਾਬਾ ਦੀਪ ਸਿੰਘ ਜੀ ਸ੍ਰੀ ਅੰਮ੍ਰਿਤਸਰ ਵਿਖੇ ਪੈਸਿਆਂ ਦਾ ਖਜਾਨਾ ਵੰਡਣ ਦਾ ਮਾਮਲਾ।

181 Viewsਅੰਮ੍ਰਿਤਸਰ 4 ਫਰਵਰੀ (ਖਿੜਿਆ ਪੰਜਾਬ) ਅੰਮ੍ਰਿਤਸਰ ਵਿਖੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਬਾਬਾ ਦੀਪ ਸਿੰਘ ਜੀ ਵਿਖੇ ‘ਸੇਵਕ ਜਥਾ ਇਸ਼ਨਾਨ’ ਸਮੂਹ ਨਾਮ ਹੇਠ ‘ਖਜਾਨਾ ਬਾਬਾ ਦੀਪ ਸਿੰਘ ਜੀ’ ਦੀ ਮੋਹਰ ਲਗਾ ਕੇ ਨੋਟ ਵੰਡਣੇ ਪੂਰੀ ਤਰ੍ਹਾਂ ਮਨਮਤ ਅਤੇ ਗੁਰਮਤਿ ਵਿਰੋਧੀ ਕਾਰਵਾਈ ਹੈ। ਇਹ ਮਾਮਲਾ ਕੁਝ ਦਿਨ ਪਹਿਲਾਂ ਧਿਆਨ ਵਿੱਚ ਆਇਆ ਕਿ ਕੁਝ ਬਾਹਰੀ ਵਿਅਕਤੀ ਸ਼੍ਰੋਮਣੀ […]
ਗੁਰਦੁਆਰਾ ਕਿਲਾ ਸਾਹਿਬ ਸਭਰਾ ਵਿਖੇ ਚੜ੍ਹਦੀ ਕਲਾ ਨਾਲ ਹੋਏ ਧਾਰਮਿਕ ਮੁਕਾਬਲੇ ਸੰਪੰਨ ਬੱਚਿਆਂ ਨੂੰ ਲੈ ਕੇ ਪਹੁੰਚੇ ਹੋਏ ਅਧਿਆਪਕ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਕੀਤਾ ਗਿਆ ਧੰਨਵਾਦ

117 Viewsਸਭਰਾ 4 ਫਰਵਰੀ (ਜਗਜੀਤ ਸਿੰਘ) ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਰਜਿਸਟਰ ਪੰਜਾਬ ਵੱਲੋਂ ਸਿੱਖ ਰਾਜ ਦੇ ਆਖਰੀ ਥੰਮ ਸਰਦਾਰ ਸ਼ਾਮ ਸਿੰਘ ਅਟਾਰੀ ਵਾਲੇ ਦੀ ਸ਼ਹਾਦਤ ਨੂੰ ਸਮਰਪਿਤ ਕਰਵਾਏ ਜਾ ਰਹੇ ਸਲਾਨਾ ਜੋੜ ਮੇਲੇ ਦੌਰਾਨ ਬੱਚਿਆਂ ਦੇ ਦਸਤਾਰ ਦੁਮਾਲਾ ਪੇਂਟਿੰਗ ਲੰਮੇ ਕੇਸ ਕਵੀਸ਼ਰੀ ਅਤੇ ਕਵਿਤਾ ਮੁਕਾਬਲੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ […]
