ਜੈਕਾਰਿਆਂ ਦੀ ਗੂੰਜ ਵਿੱਚ “ਪ੍ਰੋਫੈਸਰ ਸਰਬਜੀਤ ਸਿੰਘ ਧੂੰਦਾ” ਜੀ ਨੂੰ ਕੀਤਾ ਗਿਆ “ਭਾਈ ਮੱਖਣ ਸ਼ਾਹ ਐਵਾਰਡ ਨਾਲ ਸਨਮਾਨਿਤ । ਸੁਸਾਇਟੀ ਗੁਰੂ ਸਾਹਿਬ ਜੀ ਦੀ ਸੱਚੀ ਸੁੱਚੀ ਵਿਚਾਰਧਾਰਾ ਦਾ ਪਹਿਰਾ ਦੇਣ ਵਾਲੇ ਹਰੇਕ ਪ੍ਰਚਾਰਕ ਰਾਗੀ, ਢਾਡੀ, ਕਵੀਸ਼ਰ ਦੀ ਸਦਾ ਰਿਣੀ ਰਹੇਗੀ

133 Viewsਸਭਰਾ 6 ਫਰਵਰੀ (ਗੁਰਪ੍ਰੀਤ ਸਿੰਘ ਸ਼ੈਡੀ) ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਰਜਿਸਟਰਡ ਪੰਜਾਬ ਸਿੱਖੀ ਦੇ ਪ੍ਰਚਾਰ ਅਤੇ ਪ੍ਰਸਾਰ ਵਿੱਚ ਪਿਛਲੇ ਲੰਮੇ ਅਰਸੇ ਤੋਂ ਨਿਰੰਤਰ ਯਤਨ ਕਰਦੀ ਆ ਰਹੀ ਹੈ। ਜਿਸ ਦਾ ਇੱਕੋ ਇੱਕ ਮਕਸਦ ਕਿ ਗੁਰੂ ਗ੍ਰੰਥ ਸਾਹਿਬ ਜੀ ਦੀ ਸੱਚੀ ਸੁੱਚੀ ਵਿਚਾਰਧਾਰਾ ਅਤੇ ਸਿੱਖ ਰਹਿਤ ਮਰਿਆਦਾ ਦਾ ਹੋਕਾ ਸਮੁੱਚੇ […]

ਜਲੰਧਰ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਲੱਕੀ ਓਬਰਾਏ ਦਾ ਕਤਲ , ਗੁਰਦੁਆਰਾ ਦੇ ਬਾਹਰ ਮਾਰੀਆਂ ਗੋਲੀਆਂ

112 Views6 ਫਰਵਰੀ 2026, ਜਲੰਧਰ – ਪੰਜਾਬ ਵਿੱਚ ਕਾਨੂੰਨ ਵਿਵਸਥਾ ਨੂੰ ਲੈ ਕੇ ਵੱਡੀ ਚਿੰਤਾ ਵਧਾਉਂਦੀ ਇੱਕ ਹੋਰ ਭਿਆਨਕ ਘਟਨਾ ਸਾਹਮਣੇ ਆਈ ਹੈ। ਜਲੰਧਰ ਦੇ ਮਾਡਲ ਟਾਊਨ ਇਲਾਕੇ ਵਿੱਚ ਅੱਜ ਸਵੇਰੇ ਆਮ ਆਦਮੀ ਪਾਰਟੀ (ਆਪ) ਦੇ ਸਥਾਨਕ ਆਗੂ ਲੱਕੀ ਓਬਰਾਏ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਹ ਘਟਨਾ ਗੁਰਦੁਆਰਾ ਸਿੰਘ ਸਭਾ ਦੇ ਬਾਹਰ […]

ਦਿੱਲੀ ਕਮੇਟੀ ਦੀ ਮੌਜੂਦਾ ਏਗਜ਼ਿਕਿਊਟਿਵ ਬੋਰਡ ਦੀ ਮਿਆਦ ਨੂੰ ਨੌਂ ਮਹੀਨੇ ਲਈ ਵਧਾਉਣ ਦੇ ਵਿਰੁੱਧ ਦਿੱਲੀ ਹਾਈ ਕੋਰਟ ਵਿਚ ਪਟੀਸ਼ਨ ਦਾਖਿਲ 

118 Viewsਦਿੱਲੀ ਕਮੇਟੀ ਦੀ ਮੌਜੂਦਾ ਏਗਜ਼ਿਕਿਊਟਿਵ ਬੋਰਡ ਦੀ ਮਿਆਦ ਨੂੰ ਨੌਂ ਮਹੀਨੇ ਲਈ ਵਧਾਉਣ ਦੇ ਵਿਰੁੱਧ ਦਿੱਲੀ ਹਾਈ ਕੋਰਟ ਵਿਚ ਪਟੀਸ਼ਨ ਦਾਖਿਲ ਅਦਾਲਤ ਵਲੋਂ ਦਿੱਲੀ ਗਵਰਨਰ ਅਤੇ ਚੋਣ ਡਾਇਰੈਕਟਰ ਨੂੰ ਦੋ ਹਫ਼ਤਿਆਂ ਅੰਦਰ ਜਵਾਬ ਦਾਇਰ ਕਰਨ ਲਈ ਨੌਟਿਸ ਜਾਰੀ   ਨਵੀਂ ਦਿੱਲੀ 6 ਫਰਵਰੀ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੌਜੂਦਾ ਏਗਜ਼ਿਕਿਊਟਿਵ […]

ਦਿੱਲੀ ਕਮੇਟੀ ਦੀਆਂ ਚੋਣਾਂ ਅਤੇ ਹੋਰ ਗੰਭੀਰ ਮੁੱਦੇਆਂ ਨੂੰ ਸੰਸਦ ਵਿਚ ਚੁੱਕਣ ਲਈ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ: ਹਰਵਿੰਦਰ ਸਿੰਘ ਸਰਨਾ 

99 Viewsਦਿੱਲੀ ਕਮੇਟੀ ਦੀਆਂ ਚੋਣਾਂ ਅਤੇ ਹੋਰ ਗੰਭੀਰ ਮੁੱਦੇਆਂ ਨੂੰ ਸੰਸਦ ਵਿਚ ਚੁੱਕਣ ਲਈ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ: ਹਰਵਿੰਦਰ ਸਿੰਘ ਸਰਨਾ ਕਮੇਟੀ ਤੇ ਕਰਜਾ ਹੋਣ ਕਰਕੇ ਗੁਰੂ ਸਾਹਿਬ ਦੀਆਂ ਸ਼ਤਾਬਦੀਆਂ ਵੀ ਸਰਕਾਰਾਂ ਮਨਾ ਰਹੀਆਂ ਹਨ   ਨਵੀਂ ਦਿੱਲੀ 6 ਫਰਵਰੀ (ਮਨਪ੍ਰੀਤ ਸਿੰਘ ਖਾਲਸਾ):- ਬੀਤੇ ਦਿਨੀਂ ਦਿੱਲੀ ਕਮੇਟੀ ਪ੍ਰਬੰਧਕਾਂ ਵਲੋਂ ਇਕ ਭਰਵੀਂ ਪ੍ਰੈਸ ਮਿਲਣੀ ਵਿਚ […]

ਸੁਪਰੀਮ ਕੋਰਟ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਦੇਸ਼ ਦੇ ਰਾਜ ‘ਆਨੰਦ ਮੈਰਿਜ ਐਕਟ’ ਨੂੰ ਤੁਰੰਤ ਲਾਗੂ ਕਰਣ: ਬੀਬੀ ਰਣਜੀਤ ਕੌਰ 

99 Viewsਸੁਪਰੀਮ ਕੋਰਟ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਦੇਸ਼ ਦੇ ਰਾਜ ‘ਆਨੰਦ ਮੈਰਿਜ ਐਕਟ’ ਨੂੰ ਤੁਰੰਤ ਲਾਗੂ ਕਰਣ: ਬੀਬੀ ਰਣਜੀਤ ਕੌਰ   ਤਾਮਿਲਨਾਡੂ ਵਿਚ ‘ਆਨੰਦ ਮੈਰਿਜ ਐਕਟ’ ਲਾਗੂ ਕਰਣ ਵਾਲਾ ਦੇਸ਼ ਦਾ ਨੌਵਾਂ ਰਾਜ ਬਣਿਆ   ਨਵੀਂ ਦਿੱਲੀ 5 ਫਰਵਰੀ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਸੀਨੀਅਰ ਮੈਂਬਰ ਬੀਬੀ ਰਣਜੀਤ ਕੌਰ ਨੇ ਤਾਮਿਲਨਾਡੂ […]