ਘਾਤਕ ਸਾਬਤ ਹੋ ਰਹੀ ਔਨਲਾਈਨ ਅਤੇ ਮੋਬਾਈਲ ਗੇਮਿੰਗ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ: ਨੈਸ਼ਨਲ ਅਕਾਲੀ ਦਲ 👉 ਬੱਚਿਆਂ ਨੂੰ ਅਪਰਾਧਿਕ ਗਤੀਵਿਧੀਆਂ ਵਿੱਚ ਧੱਕਣ ਵਾਲੀਆਂ ਐਪਸ ਦੀ ਹੋਵੇ ਨਿਗਰਾਨੀ: ਪੰਮਾ

99 Viewsਨਵੀਂ ਦਿੱਲੀ 8 ਫਰਵਰੀ (ਮਨਪ੍ਰੀਤ ਸਿੰਘ ਖਾਲਸਾ):- ਨੈਸ਼ਨਲ ਅਕਾਲੀ ਦਲ ਦੇ ਪ੍ਰਧਾਨ ਪਰਮਜੀਤ ਸਿੰਘ ਪੰਮਾ ਦੀ ਅਗਵਾਈ ਹੇਠ ਸੈਂਕੜੇ ਮੈਂਬਰਾਂ ਨੇ ਪੱਛਮੀ ਦਿੱਲੀ ਦੇ ਸੁਭਾਸ਼ ਨਗਰ ਚੌਕ ‘ਤੇ ਔਨਲਾਈਨ ਅਤੇ ਮੋਬਾਈਲ ਗੇਮਿੰਗ ਵਿਰੁੱਧ ਪ੍ਰਦਰਸ਼ਨ ਕੀਤਾ। ਉਨ੍ਹਾਂ ਨੇ “ਔਨਲਾਈਨ ਗੇਮਾਂ ‘ਤੇ ਪਾਬੰਦੀ ਲਗਾਓ, “ਔਨਲਾਈਨ ਗੇਮਾਂ ਬੱਚਿਆਂ ਲਈ ਇੱਕ ਹਥਿਆਰ ਬਣ ਗਈਆਂ ਹਨ” ਵਰਗੇ ਨਾਅਰੇ ਲਗਾਏ […]
ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਕਤਲ ਮਾਮਲੇ ਦੀ ਕੈਨੇਡਾ ਦੀ ਸੁਪਰੀਮ ਕੋਰਟ ਅੰਦਰ ਚਲ ਰਹੀ ਹੈ ਲਗਾਤਾਰ ਸੁਣਵਾਈ 👉 ਆਰਐਸਐਸ ਦੀ ਗੁਰੂਘਰਾਂ ਅੰਦਰ ਵੱਧਦੀ ਦਖਲਅੰਦਾਜ਼ੀ ਵਿਰੁੱਧ ਇਕੱਤਰ ਹੋਣ ਦੀ ਅਪੀਲ

111 Viewsਕੈਨੇਡਾ 8 ਫਰਵਰੀ (ਮਨਪ੍ਰੀਤ ਸਿੰਘ ਖਾਲਸਾ):- ਜਥੇਦਾਰ ਸ਼ਹੀਦ ਹਰਦੀਪ ਸਿੰਘ ਨਿੱਝਰ ਨੂੰ ਸ਼ਹੀਦ ਕਰਨ ਵਾਲੇ ਹਿੰਦੁਸਤਾਨੀ ਏਜੰਟਾਂ ਦੀ ਕੈਨੇਡਾ ਦੀ ਸੁਪਰੀਮ ਕੋਰਟ ਅੰਦਰ ਲਗਾਤਾਰ ਸੁਣਵਾਈ ਚਲ ਰਹੀ ਹੈ, ਅਤੇ ਅਦਾਲਤ ਦੇ ਬਾਹਰ ਕੈਨੇਡੀਅਨ ਸਿੰਘਾਂ ਨੇ ਮੋਰਚਾ ਸੰਭਾਲਿਆ ਹੋਇਆ ਹੈ । ਜਿਕਰਯੋਗ ਹੈ ਕਿ ਅਦਾਲਤ ਅੰਦਰ ਮਾਮਲੇ ਦੀ ਸੁਣਵਾਈ ਬੀਤੀ ਜਨਵਰੀ ਤੋਂ ਸ਼ੁਰੂ ਹੋਈ ਸੀ […]
ਭਾਰਤ-ਅਮਰੀਕਾ ਵਪਾਰ ਸੌਦਾ, ਸੰਯੁਕਤ ਕਿਸਾਨ ਮੋਰਚਾ ਨੇ ਪੀਯੂਸ਼ ਗੋਇਲ ਦੇ ਅਸਤੀਫੇ ਦੀ ਕੀਤੀ ਮੰਗ

196 Viewsਨਵੀਂ ਦਿੱਲੀ 8 ਫਰਵਰੀ (ਮਨਪ੍ਰੀਤ ਸਿੰਘ ਖਾਲਸਾ):- ਵਣਜ ਮੰਤਰੀ ਪਿਊਸ਼ ਗੋਇਲ ਵੱਲੋਂ ਭਾਰਤ-ਅਮਰੀਕਾ ਦੁਵੱਲੇ ਵਪਾਰ ਸਮਝੌਤੇ ਦੇ ਵੇਰਵੇ ਪੇਸ਼ ਕਰਨ ਤੋਂ ਤੁਰੰਤ ਬਾਅਦ, ਸੰਯੁਕਤ ਕਿਸਾਨ ਮੋਰਚਾ ਨੇ ਉਨ੍ਹਾਂ ਦੇ ਤੁਰੰਤ ਅਸਤੀਫ਼ੇ ਦੀ ਮੰਗ ਕੀਤੀ ਹੈ । ਬੀਤੇ ਦਿਨ ਕੀਤੀ ਗਈ ਇੱਕ ਪ੍ਰੈਸ ਕਾਨਫਰੰਸ ਵਿੱਚ, ਐਸਕੇਐਮ ਨੇਤਾਵਾਂ ਨੇ ਕਿਹਾ ਕਿ ਅਮਰੀਕਾ-ਭਾਰਤ ਵਪਾਰ ‘ਤੇ ਅੰਤਰਿਮ ਸਮਝੌਤੇ […]
ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਵੱਲੋਂ ਵੈਰੋਵਾਲ ਸਥਿਤ ਜੈਨ ਮੰਦਰ ਦਾ ਦੌਰਾ

121 Viewsਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਵੱਲੋਂ ਵੈਰੋਵਾਲ ਸਥਿਤ ਜੈਨ ਮੰਦਰ ਦਾ ਦੌਰਾ ਤਰਨ ਤਾਰਨ, 8 ਫਰਵਰੀ :/ਗੁਰਪ੍ਰੀਤ ਸਿੰਘ ਸੈਡੀ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਤਰਨ ਤਾਰਨ ਜ਼ਿਲ੍ਹੇ ਦੇ ਵੈਰੋਵਾਲ ਸਥਿਤ ਜੈਨ ਮੰਦਰ ਦਾ ਦੌਰਾ ਕੀਤਾ। ਦੌਰੇ ਦੌਰਾਨ ਰਾਜਪਾਲ ਨੇ ਮੰਦਰ ਵਿੱਚ ਪ੍ਰਾਰਥਨਾ ਕੀਤੀ […]
ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ ਨੇ ਖਡੂਰ ਸਾਹਿਬ ਵਿਖੇ ਗੁਰੂ ਚਰਨਾਂ ਵਿੱਚ ਹਾਜ਼ਰੀ ਭਰੀ, ਨਿਸ਼ਾਨ-ਏ-ਸਿੱਖੀ ਸੰਸਥਾ ਦੇ ਉਪਰਾਲਿਆਂ ਦੀ ਕੀਤੀ ਸ਼ਲਾਘਾ

96 Viewsਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ ਨੇ ਖਡੂਰ ਸਾਹਿਬ ਵਿਖੇ ਗੁਰੂ ਚਰਨਾਂ ਵਿੱਚ ਹਾਜ਼ਰੀ ਭਰੀ, ਨਿਸ਼ਾਨ-ਏ-ਸਿੱਖੀ ਸੰਸਥਾ ਦੇ ਉਪਰਾਲਿਆਂ ਦੀ ਕੀਤੀ ਸ਼ਲਾਘਾ ਤਰਨ ਤਾਰਨ, 8 ਫਰਵਰੀ :/ਗੁਰਪ੍ਰੀਤ ਸਿੰਘ ਸੈਡੀ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ (ਅੰਗੀਠਾ ਸਾਹਿਬ ਸ੍ਰੀ ਗੁਰੂ ਅੰਗਦ ਦੇਵ ਜੀ), ਖਡੂਰ ਸਾਹਿਬ ਵਿਖੇ ਮੱਥਾ ਟੇਕ […]
ਨਸ਼ੇ ਦੇ ਖਾਤਮੇ ਲਈ ਸਮਾਜ ਦੇ ਹਰ ਵਰਗ ਨੂੰ ਨਿਭਾਉਣੀ ਪਵੇਗੀ ਆਪਣੀ ਭੂਮਿਕਾ : ਰਾਜਪਾਲ ਗੁਲਾਬ ਚੰਦ ਕਟਾਰੀਆ

83 Viewsਨਸ਼ੇ ਦੇ ਖਾਤਮੇ ਲਈ ਸਮਾਜ ਦੇ ਹਰ ਵਰਗ ਨੂੰ ਨਿਭਾਉਣੀ ਪਵੇਗੀ ਆਪਣੀ ਭੂਮਿਕਾ : ਰਾਜਪਾਲ ਗੁਲਾਬ ਚੰਦ ਕਟਾਰੀਆ -ਕਿਹਾ, ਰੋਜ਼ਗਾਰ ਦੇ ਬਿਹਤਰ ਮੌਕੇ ਹੀ ਨਸ਼ਿਆਂ ‘ਤੇ ਲਗਾ ਸਕਦੇ ਹਨ ਰੋਕ -ਬੱਚਿਆਂ ਨੂੰ ਸਹੀ ਰਸਤਾ ਦਿਖਾਉਣ ‘ਚ ਮਾਪਿਆਂ ਤੇ ਅਧਿਆਪਕਾਂ ਦੀ ਜ਼ਿੰਮੇਵਾਰੀ ਸਭ ਤੋਂ ਅਹਿਮ ਨਿਸ਼ਾਨ-ਏ- ਸਿੱਖੀ ਸੰਸਥਾ, ਖਡੂਰ ਸਾਹਿਬ ਵਿਖੇ ਵਿਲੇਜ […]
ਬ੍ਰਹਮਪੁਰਾ ਨੇ ਵਰਿੰਦਰ ਸਿੰਘ ਜੋਤੀ ਤੇ ਪੱਤਰਕਾਰ ਰਾਜਵਿੰਦਰ ਸਿੰਘ ਮਿੱਠਾ ਦੇ ਦਾਦੀ ਦੇ ਅਕਾਲ ਚਲਾਣਾ ਕਰ ਜਾਣ ਤੇ ਕੀਤਾ ਦੁੱਖ ਸਾਂਝਾ

77 Viewsਬ੍ਰਹਮਪੁਰਾ ਨੇ ਵਰਿੰਦਰ ਸਿੰਘ ਜੋਤੀ ਤੇ ਪੱਤਰਕਾਰ ਰਾਜਵਿੰਦਰ ਸਿੰਘ ਮਿੱਠਾ ਦੇ ਦਾਦੀ ਦੇ ਅਕਾਲ ਚਲਾਣਾ ਕਰ ਜਾਣ ਤੇ ਕੀਤਾ ਦੁੱਖ ਸਾਂਝਾ ਬੀਤੇ ਕੁਝ ਦਿਨ ਪਹਿਲਾਂ ਗੋਇੰਦਵਾਲ ਸਾਹਿਬ ਤੋਂ ਸਾਬਕਾ ਮੈਬਰ ਪੰਚਾਇਤ ਵਰਿੰਦਰ ਸਿੰਘ ਜੋਤੀ ਤੇ ਪੱਤਰਕਾਰ ਰਾਜਵਿੰਦਰ ਸਿੰਘ ਮਿੱਠਾ ਦੇ ਦਾਦੀ ਅਤੇ ਸਵਿਦਰ ਸਿੰਘ ਤੇ ਨਿਰਮਲ ਸਿੰਘ ਦੇ ਮਾਤਾ ਭਾਨ ਕੌਰ […]
ਟਰੈਕਟਰ-ਟਰਾਲੀ ਦੀ ਟੱਕਰ ਚ ਕਾਰ ਸਵਾਰ ਮਾਂ-ਪੁੱਤਰ ਦੀ ਮੌਕੇ ‘ਤੇ ਮੌਤ

136 Viewsਟਰੈਕਟਰ-ਟਰਾਲੀ ਦੀ ਟੱਕਰ ਚ ਕਾਰ ਸਵਾਰ ਮਾਂ-ਪੁੱਤਰ ਦੀ ਮੌਕੇ ‘ਤੇ ਮੌਤ ਬੀਤੀ ਰਾਤ ਅੰਮ੍ਰਿਤਸਰ-ਖੇਮਕਰਨ ਮੇਨ ਰੋਡ ‘ਤੇ ਭਿੱਖੀਵਿੰਡ ਨਜ਼ਦੀਕ ਸੈਕਰਡ ਹਾਰਟ ਸਾਹਮਣੇ ਕਾਰ ਤੇ ਟਰੈਕਟਰ-ਟਰਾਲੀ ਦੀ ਟੱਕਰ ਚ ਕਾਰ ਸਵਾਰ ਮਾਂ-ਪੁੱਤਰ ਦੀ ਮੌਕੇ ‘ਤੇ ਮੌਤ ਹੋਣ ਦੀ ਬਹੁਤ ਦੁਖਦਾਈ ਘਟਨਾ ਵਪਰੀ ਹੈ, ਜਦ ਕਿ ਕਾਰ ਚਾਲਕ ਵਿਅਕਤੀ ਗੰਭੀਰ ਜ਼ਖ਼ਮੀ ਹੋਇਆ ਹੈ।ਮਿਲੀ ਜਾਣਕਾਰੀ […]
