ਭਗਤ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਨਿਊਂਨਕਿਰਚਨ ਵਿਖੇ ਹੋਏ ਗੁਰਮਤਿ ਸਮਾਗਮ।

211 Viewsਜਰਮਨੀ 9 ਫਰਵਰੀ (ਖਿੜਿਆ ਪੰਜਾਬ) ਭਗਤੀ ਲਹਿਰ ਦੇ ਮਹਾਨ ਕ੍ਰਾਂਤੀਕਾਰੀ, ਸੂਰਮੇ, ਜਾਤ ਪਾਤ, ਧਰਮ ਦੇ ਨਾਮ ਤੇ ਚਲਾਏ ਪਖੰਡਵਾਦ ਕਰਮਕਾਂਡ ਦੇ ਵਿਰੁੱਧ ਲੁਕਾਈ ਨੂੰ ਸੁਚੇਤ ਕਰਨ ਵਾਲੇ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ 649 ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਨਿਉਨਕਿਰਚਨ ਜਰਮਨੀ ਸਾਰਲੈਂਡ ਵਿਖੇ ਬੜੀ ਸ਼ਰਧਾ ਭਾਵਨਾ ਦੇ ਨਾਲ ਸਮੂਹ ਗੁਰਦੂਆਰਾ ਪ੍ਰਬੰਧਕ […]

ਪ੍ਰੋ. ਭੁੱਲਰ ਦੀ ਰਿਹਾਈ ਪਟੀਸ਼ਨ ਨੂੰ ਖਾਰਿਜ਼ ਕਰਕੇ ਬੰਦੀ ਸਿੰਘਾਂ ਮਾਮਲੇ ‘ਚ ਭਾਜਪਾ ਨੇ ਫੜਿਆ ਆਪ ਦਾ ਰਾਹ : ਸਰਨਾ

92 Viewsਨਵੀਂ ਦਿੱਲੀ 9 ਫਰਵਰੀ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਐਸਆਰਬੀ ਵਲੋਂ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਪਟੀਸ਼ਨ ਨੂੰ ਖਾਰਿਜ਼ ਕਰ ਦਿੱਤਾ ਹੈ । ਇਸ ਬਾਰੇ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਸਰਦਾਰ ਪਰਮਜੀਤ ਸਿੰਘ ਸਰਨਾ ਨੇ ਕਿਹਾ ਜਿਹੜੀ ਭਾਜਪਾ ਸਰਕਾਰ ਸਿੱਖਾਂ ਨਾਲ ਨੇੜਤਾ ਬਣਾਉਣ ਦੀ ਕੋਸ਼ਿਸ਼ਾਂ ਕਰਣ ਦੇ ਦਾਹਵੇ ਕਰਦੀ ਹੈ […]

ਪ੍ਰੋ ਭੁੱਲਰ ਦੀ ਰਿਹਾਈ ਨੂੰ ਦਿੱਲੀ ਐੱਸਆਰਬੀ ਨੇ ਮੁੜ ਕੀਤਾ ਰੱਦ

104 Viewsਨਵੀਂ ਦਿੱਲੀ 9 ਫਰਵਰੀ (ਮਨਪ੍ਰੀਤ ਸਿੰਘ ਖਾਲਸਾ):- ਪੰਥਕ ਵਕੀਲ ਭਾਈ ਜਸਪਾਲ ਸਿੰਘ ਮੰਝਪੁਰ ਨੇ ਦੱਸਿਆ ਕਿ ਦਿੱਲੀ ਸਰਕਾਰ ਦੇ ਸਜ਼ਾ ਸਮੀਖਿਆ ਬੋਰਡ (ਐਸਆਰਬੀ) ਨੇ ਪ੍ਰੋ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ, ਜੋ ਇਸ ਸਮੇਂ ਸ੍ਰੀ ਅੰਮ੍ਰਿਤਸਰ ਦੇ ਗੁਰੂ ਨਾਨਕ ਅਸਪਤਾਲ ਵਿਚ ਪੁਲਿਸ ਨਿਗਰਾਨੀ ਹੇਠ ਇਲਾਜ ਅਧੀਨ ਹਨ। […]

ਲਾਅ ਦੀ ਵਿਦਿਆਰਥਣ ਦਾ ਗੋਲੀਆਂ ਮਾਰ ਕੇ ਕਤਲ

88 Viewsਤਰਨਤਾਰਨ ਦੇ ਪਿੰਡ ਉਸਮਾ ‘ਚ ਵੱਡੀ ਵਾਰਦਾਤ ਵਾਪਰੀ ਹੈ, ਇਥੇ ਕਾਲਜ ਵਿਚ ਨੌਜਵਾਨ ਨੇ ਲਾਅ ਦੀ ਵਿਦਿਆਰਥਣ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਵਾਰਦਾਤ ਤੋਂ ਬਾਅਦ ਨੌਜਵਾਨ ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕਾਂ ਦੀ ਪਛਾਣ ਲੜਕੀ ਦੀ ਸੰਦੀਪ ਕੌਰ ਵਾਸੀ ਨੌਸ਼ਹਿਰਾ ਪੰਨੂਆਂ ਅਤੇ ਪ੍ਰਿੰਸ ਰਾਜ ਵਾਸੀ ਪਿੰਡ ਮੱਲੀਆਂ […]