ਦਿੱਲੀ ਸਰਕਾਰ ਵੱਲੋਂ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਪਟੀਸ਼ਨ ਨੂੰ ਰੱਦ ਕਰਨ ’ਤੇ ਐਡਵੋਕੇਟ ਧਾਮੀ ਨੇ ਕੀਤਾ ਇਤਰਾਜ਼
110 Viewsਨਵੀਂ ਦਿੱਲੀ, 10 ਫ਼ਰਵਰੀ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ਸਰਕਾਰ ਵੱਲੋਂ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਪਟੀਸ਼ਨ ਨੂੰ ਮੁੜ ਰੱਦ ਕਰਨ ਦੇ ਫੈਸਲੇ ਦੀ ਕਰੜੀ ਨਿੰਦਾ ਕਰਦਿਆਂ ਇਸ ਨੂੰ ਸਿੱਖਾਂ ਨਾਲ ਬੇਇਨਸਾਫ਼ੀ ਕਰਾਰ ਦਿੱਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪਹਿਲਾਂ ਆਮ ਆਦਮੀ…
