ਦਿੱਲੀ ਸਰਕਾਰ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਨੂੰ ਸਿੱਖ ਭਾਵਨਾਵਾਂ ਦੀ ਕਦਰ ਕਰਦਿਆਂ ਪੱਕੇ ਤੌਰ ’ਤੇ ਕਰੇ ਰਿਹਾਅ- ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ

88 Viewsਅੰਮ੍ਰਿਤਸਰ 12 ਫ਼ਰਵਰੀ (ਮਨਪ੍ਰੀਤ ਸਿੰਘ ਖਾਲਸਾ):- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦਿੱਲੀ ਦੀ ਭਾਜਪਾ ਸਰਕਾਰ ਵੱਲੋਂ ਬੰਦੀ ਸਿੰਘ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਲਈ ਪਟੀਸ਼ਨ ਨੂੰ ਅਸਵੀਕਾਰ ਕਰਨ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਦਿੱਲੀ ਦੀ ਮੁੱਖ ਮੰਤਰੀ ਸ੍ਰੀਮਤੀ ਰੇਖਾ ਗੁਪਤਾ, […]

ਕੌਮੀ ਮੰਜਿਲ ਖ਼ਾਲਿਸਤਾਨ ਕਾਇਮ ਕਰਦੇ ਹੋਏ ‘ਸਰਬੱਤ ਦੇ ਭਲੇ’ ਦੇ ਮਨੁੱਖਤਾ ਪੱਖੀ ਮਿਸਨ ਨੂੰ ਮੁੱਖ ਰੱਖਿਆ ਜਾਵੇਗਾ : ਮਾਨ

119 Viewsਨਵੀਂ ਦਿੱਲੀ, 12 ਫਰਵਰੀ (ਮਨਪ੍ਰੀਤ ਸਿੰਘ ਖਾਲਸਾ):- ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆ ਦੇ ਂ ਜਨਮ ਦਿਹਾੜੇ ਨੂੰ ਸਮਰਪਿਤ ਫ਼ਤਹਿਗੜ੍ਹ ਸਾਹਿਬ ਵਿਖੇ ਹੋਏ ਭਰਵੇ ਵਿਸਾਲ ਇਕੱਠ ਨੂੰ ਸੁਬੋਧਨ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਨੇ ਪਾਰਟੀ ਵੱਲੋ ਸਮੁੱਚੀ ਮਨੁੱਖਤਾ ਨੂੰ ਸੰਦੇਸ਼ ਦਿੰਦੇ ਹੋਏ ਕਿਹਾ ਕਿ ਸੰਤ ਜੀ ਨੇ ਜਿਸ […]

ਫ਼ਾਜ਼ਿਲਕਾ ਐੱਸਐੱਸਪੀ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਪੇਸ਼, ਸ੍ਰੀ ਦਰਬਾਰ ਸਾਹਿਬ ਪ੍ਰਕਰਮਾ ’ਚ ਪੁਲਿਸ ਕਾਰਵਾਈ ਲਈ ਕੀਤੀ ਖਿਮਾ ਜਾਚਨਾ

177 Viewsਅੰਮ੍ਰਿਤਸਰ, 12 ਫ਼ਰਵਰੀ (ਮਨਪ੍ਰੀਤ ਸਿੰਘ ਖਾਲਸਾ):- ਬੀਤੇ ਦਿਨੀਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੀ ਪ੍ਰਕਰਮਾ ਵਿੱਚ ਪ੍ਰਬੰਧਕਾਂ ਦੀ ਆਗਿਆ ਤੋਂ ਬਿਨਾਂ ਪੁਲਿਸ ਕਾਰਵਾਈ ਕਰਕੇ ਦੋ ਵਿਅਕਤੀਆਂ ਨੂੰ ਚੁੱਕਣ ਦੇ ਮਾਮਲੇ ਵਿੱਚ ਅੱਜ ਫਾਜ਼ਿਲਕਾ ਜ਼ਿਲ੍ਹੇ ਦੇ ਸੀਨੀਅਰ ਪੁਲਿਸ ਕਪਤਾਨ ਸ. ਗੁਰਮੀਤ ਸਿੰਘ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਇਸ ਮਾਮਲੇ ਸਬੰਧੀ ਆਪਣਾ ਪੱਖ ਰੱਖਣ ਅਤੇ ਪੁਲਿਸ […]

ਰਵਨੀਤ ਬਿੱਟੂ ਭਾਜਪਾ ਦੀ ਕਠਪੁਤਲੀ, ਜਿਸ ਤੋਂ ਸਾਵਧਾਨ ਰਹਿਣ ਦੀ ਲੋੜ: ਸਿੱਖ ਫੈਡਰੇਸ਼ਨ ਆਗੂ (ਯੂਰਪ)

129 Viewsਜਰਮਨੀ 12 ਫਰਵਰੀ (ਮਨਪ੍ਰੀਤ ਸਿੰਘ ਖਾਲਸਾ):- ਰਵਨੀਤ ਬਿੱਟੂ ਬੀਤੇ ਤੋ ਕੁੱਝ ਸਬਕ ਸਿੱਖੇ। ਜੇ ਬਾਬੇ ਦੇ ਨਕਸ਼ੇ ਕਦਮਾਂ ਤੇ ਚੱਲਣਾ ਹੈ ਤਾਂ ਸ਼ਹੀਦ ਭਾਈ ਦਿਲਾਵਰ ਸਿੰਘ ਦੇ ਵਾਰਸਾਂ ਨੂੰ ਨਾ ਭੁੱਲੇ ਅਤੇ ਜ਼ੇਕਰ ਦਿੱਲੀ ਦੇ ਤਖ਼ਤ ਦੀ ਸਿੱਖਾਂ ਦੇ ਖੂਨ ਨਾਲ ਖੇਡਣਾ ਫ਼ਿਤਰਤ ਹੈ ਤਾਂ ਸਿੱਖਾਂ ਨੂੰ ਵੀ ਬੰਦ ਬੰਦ ਕਟਾਉਣਾ, ਖੋਪਰ ਲਹਾਉਣੇ ਵਿਰਸੇ […]