ਟਰੰਪ ਦੇ ਪੀਸ ਬੋਰਡ ਵਿੱਚ ਸ਼ਾਮਿਲ ਹੋਣ ਲਈ ਐਸਐਫਜੇ ਵਲੋਂ ਆਸਟਰੇਲੀਆ, ਨਿਊਜ਼ੀਲੈਂਡ, ਇੰਗਲੈਂਡ, ਇਟਲੀ ਅਤੇ ਕੈਨੇਡਾ ਵਿੱਚ ਕੱਢੇ ਗਏ ਪੀਸ ਮਾਰਚ
28 Viewsਨਵੀਂ ਦਿੱਲੀ 13 ਫਰਵਰੀ (ਮਨਪ੍ਰੀਤ ਸਿੰਘ ਖਾਲਸਾ):- ਐਸਐਫਜੇ ਦੇ ਕੋਆਰਡੀਨੇਟਰ ਜਲਾਵਤਨੀ ਭਾਈ ਪਰਮਜੀਤ ਸਿੰਘ ਪੰਮਾ ਨੇ ਦਸਿਆ ਕਿ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਪੀਸ ਬੋਰਡ ਵਿੱਚ ਐਸਐਫਜੇ 1 ਬਿਲੀਅਨ ਡਾਲਰ ਦਾ ਯੋਗਦਾਨ ਪਾਉਣ ਲਈ ਤਿਆਰ ਹੈ, ਜਿਸ ਵਿੱਚ ਰਾਸ਼ਟਰਪਤੀ ਟਰੰਪ ਨੂੰ ਗੱਲਬਾਤ ਕਰਨ ਅਤੇ ਭਾਰਤ ਸਰਕਾਰ ਨੂੰ ਇੱਕ ਅੰਤਰਰਾਸ਼ਟਰੀ ਸ਼ਾਂਤੀ ਢਾਂਚੇ ਦੇ ਤਹਿਤ ਭਾਰਤ ਦੇ…
