ਪੋਸ਼ਣ ਵੀ ਪੜ੍ਹਾਈ ਵੀ’ ਟ੍ਰੇਨਿੰਗ ਦਾ ਚੌਥਾ ਬੈਚ ਸ਼ੁਰੂ
13 Views‘ਪੋਸ਼ਣ ਵੀ ਪੜ੍ਹਾਈ ਵੀ’ ਟ੍ਰੇਨਿੰਗ ਦਾ ਚੌਥਾ ਬੈਚ ਸ਼ੁਰੂ ਤਰਨ ਤਾਰਨ, 16 ਫਰਵਰੀ —ਗੁਰਪ੍ਰੀਤ ਸਿੰਘ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਜ਼ਿਲ੍ਹਾ ਤਰਨ ਤਾਰਨ ਵੱਲੋਂ “ਪੋਸ਼ਣ ਵੀ ਪੜ੍ਹਾਈ ਵੀ” (ਟਾਇਰ-2 ਫੇਸ-2) ਅਧੀਨ ਟ੍ਰੇਨਿੰਗ ਦਾ ਚੌਥਾ ਬੈਚ ਅੱਜ ਬਲਾਕ ਗੰਡੀਵਿੰਡ ਦੀਆਂ ਆਂਗਣਵਾੜੀ ਵਰਕਰਾਂ ਨਾਲ ਸ਼ੁਰੂ ਕੀਤਾ ਗਿਆ। ਇਸ ਟ੍ਰੇਨਿੰਗ ਦਾ ਆਯੋਜਨ ਆਂਗਣਵਾੜੀ ਵਰਕਰਾਂ…
